ਪੜਚੋਲ ਕਰੋ
Advertisement
ਅੱਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ, ਰਾਸ਼ਟਰਪਤੀ, ਮੋਦੀ ਅਤੇ ਅਮਿਤ ਸ਼ਾਹ ਨੇ ਦਿੱਤੀ ਸ਼ਰਧਾਂਜਲੀ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੀਜੇਪੀ ਦੇ ਮਰਹੂਮ ਸੀਨੀਅਰ ਨੇਤਾ ਅੱਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਨੂੰ ਸ਼ੱਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਦੇ ਨਾਲ ਰਾਸ਼ਟਰਪਤੀ ਰਾਮਨਾਥ ਕੋਵਿੰਦ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਅੱਟਲ ਜੀ ਨੂੰ ਸ਼ਰਧਾਂਜਲੀ ਦਿੱਤੀ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੀਜੇਪੀ ਦੇ ਮਰਹੂਮ ਸੀਨੀਅਰ ਨੇਤਾ ਅੱਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਨੂੰ ਸ਼ੱਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਦੇ ਨਾਲ ਰਾਸ਼ਟਰਪਤੀ ਰਾਮਨਾਥ ਕੋਵਿੰਦ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਅੱਟਲ ਜੀ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਮੋਦੀ ਦੇ ਨਾਲ ਅਮਿਤ ਸ਼ਾਹ, ਪੀਊਸ਼ ਗੋਇਲ ਅਤੇ ਜੇਪੀ ਨੱਡਾ ਸਣੇ ਕਈ ਬੀਜੇਪੀ ਨੇਤਾ ‘ਸਦੈਵ ਅੱਟਲ’ ਸਮਾਰਕ ਪਹੁੰਚੇ।
ਸਾਬਕਾ ਪ੍ਰਧਾਨ ਮੰਤਰੀ ਅੱਟਲ ਬਿਹਾਰੀ ਵਾਜਪਾਈ 16 ਅਗਸਤ 2018 ਨੂੰ ਅਕਾਲ ਚਲਾਣਾ ਕਰ ਗਏ ਦੀ। ਉਹ ਲੰਬੇ ਸਮੇਂ ਤੋਂ ਬੀਮਾਰ ਸੀ। ਬੀਜੇਪੀ ਨੇ ਅੱਟਲ ਜੀ ਨੂੰ ਯਾਦ ਕਰ ਟਵੀਟ ‘ਤੇ ਇੱਕ ਪੋਸਟ ਨੂੰ ਸ਼ੇਅਰ ਕੀਤਾ ਹੈ। ਜਿਸ ‘ਚ ਲਿਖੀਆ ਹੈ, “ਭਾਰਤੀ ਜਨਤਾ ਪਾਰਟੀ ਦੇ ਸੰਸਥਾਪਕ, ਅਣਗਿਣਤ ਸਮਰੱਥਕਾਂ ਦੇ ਗਾਈਡ ਅਤੇ ਸਾਡੀ ਪ੍ਰੇਰਣਾ ਸ੍ਰੋਤ ਭਾਰਤ ਰਤਨ, ਸਾਬਕਾ ਪ੍ਰਧਾਨ ਮੰਤਰੀ ਸਤਿਕਾਰਯੋਗ ਅੱਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਦੇ ਹੋਏ"। ਇਸ ਦੇ ਨਾਲ ਬੀਜੇਪੀ ਵੱਲੋਂ ਅੱਟਲ ਜੀ ਦੀ ਯਾਦ ‘ਚ ਇੱਕ ਪ੍ਰਾਰਥਨਾ ਸਭਾ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।Delhi: Prime Minister Narendra Modi arrives at 'Sadaiv Atal' - the memorial of former PM #AtalBihariVajpayee, on his first death anniversary today. pic.twitter.com/KjJtmrF4D6
— ANI (@ANI) August 16, 2019
ਦੱਸ ਦਈਏ ਕਿ ਮਰਹੂਮ ਅੱਟਲ ਬਿਹਾਰੀ ਵਾਜਪਤਾੀ ਪਹਿਲੀ ਵਾਰ 1996 ‘ਚ ਪ੍ਰਧਾਨ ਮੰਤਰੀ ਬਣੇ ਸੀ ਪਰ ਸਿਰਫ 13 ਦਿਨਾਂ ‘ਚ ਹੀ ਉਨ੍ਹਾਂ ਦੀ ਸਰਕਾਰ ਡਿੱਗ ਗਈ ਸੀ। 1998 ‘ਚ ਉਹ ਦੋਬਾਰਾ ਪ੍ਰਧਾਨ ਮੰਤਰੀ ਬਣੇ ਅਤੇ ਉਹ ਇੱਕ ਵਾਰ ਫੇਰ ਆਪਣਾ ਕਾਰਜਕਾਲ ਪੂਰਾ ਨਹੀ ਕਰ ਸਕੇ। ਇਸ ਤੋਂ ਬਾਅਦ 1999 ‘ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਬਣ ਆਪਣੇ ਪੰਜ ਸਾਲ ਦਾ ਕਾਰਜਕਾਲ ਪੁਰਾ ਕੀਤਾ। ਉਨ੍ਹਾਂ ਨੂੰ 2014 ‘ਚ ਦੇਸ਼ ਦਾ ਸਭ ਤੋਂ ਉੱਚਾ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ।'भारत रत्न' पूर्व प्रधानमंत्री श्रद्धेय अटल बिहारी वाजपेयी जी की प्रथम पुण्यतिथि पर अटल स्मृति न्यास द्वारा ‘सदैव अटल’, राजघाट, नई दिल्ली में प्रार्थना सभा का आयोजन किया जा रहा है। आप सभी की उपस्थिति प्रार्थनीय है।
दिनांक – 16 अगस्त, 2019 समय – प्रातः 7 बजे pic.twitter.com/54IHl9GAZo — BJP (@BJP4India) August 15, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement