ਪੜਚੋਲ ਕਰੋ

ਜਨਰਲ ਸ਼੍ਰੇਣੀ ਲਈ 10% ਰਾਖਵਾਂਕਰਨ ਬਣਿਆ ਕਾਨੂੰਨ, ਰਾਸ਼ਟਰਪਤੀ ਨੇ ਦਿੱਤੀ ਪ੍ਰਵਾਨਗੀ

ਨਵੀਂ ਦਿੱਲੀ: ਆਰਥਕ ਤੌਰ 'ਤੇ ਪੱਛੜੇ ਹੋਏ ਜਨਰਲ ਸ਼੍ਰੇਣੀ ਲਈ ਵਿੱਦਿਆ ਤੇ ਰੁਜ਼ਗਾਰ ਪ੍ਰਾਪਤੀ ਲਈ 10% ਰਾਖਵਾਂਕਰਨ ਨੂੰ ਹੁਣ ਕਾਨੂੰਨੀ ਤੌਰ 'ਤੇ ਮਾਨਤਾ ਮਿਲ ਗਈ ਹੈ। ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਸ ਬਿਲ ਨੂੰ ਮਨਜ਼ੂਰੀ ਦੇ ਕੇ ਕਾਨੂੰਨ ਦਾ ਦਰਜਾ ਦੇ ਦਿੱਤਾ ਹੈ। ਹੁਣ ਸਰਕਾਰੀ ਨੌਕਰੀ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਆਰਥਕ ਰੂਪ ਵਿੱਚ ਕਮਜ਼ੋਰ ਜਨਰਲ ਕੈਟਾਗਰੀ ਨਾਲ ਸਬੰਧਤ ਲੋਕਾਂ ਨੂੰ ਇਸ ਕੋਟੇ ਦਾ ਲਾਭ ਮਿਲ ਸਕੇਗਾ। ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਵੱਡਾ ਫੈਸਲਾ, ਜਨਰਲ ਵਰਗ ਨੂੰ ਵੀ ਸਿੱਖਿਆ ਤੇ ਨੌਕਰੀਆਂ 'ਚ ਰਾਖਵਾਂਕਰਨ ਲੋਕ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੀ ਸਰਕਾਰ ਦੇ ਇਸ ਫੈਸਲੇ ਕਾਰਨ ਬ੍ਰਾਹਮਣ, ਠਾਕੁਰ, ਬਾਣੀਆ, ਜੱਟ, ਜਾਟ, ਗੁਰਜਰ ਅਤੇ ਹੋਰਨਾਂ ਜਾਤਾਂ ਨਾਲ ਸਬੰਧਤ ਲੋਕਾਂ ਨੂੰ ਲਾਭ ਹੋ ਸਕਦਾ ਹੈ। ਰਾਖਵਾਂਕਰਨ ਵਿੱਚ ਸ਼ਾਮਲ ਹੋਣ ਲਈ ਸਵਰਨ ਜਾਤੀ ਦੇ ਵਿਅਕਤੀ ਨੂੰ ਹੇਠ ਦਿੱਤੀਆਂ ਸ਼ਰਤਾਂ 'ਤੇ ਖਰੇ ਉੱਤਰਨਾ ਪਵੇਗਾ-
  • ਅੱਠ ਲੱਖ ਤੋਂ ਘੱਟ ਸਾਲਾਨਾ ਆਮਦਨ
  • ਵੱਧ ਤੋਂ ਵੱਧ ਪੰਜ ਏਕੜ ਤਕ ਜ਼ਮੀਨ ਦੇ ਮਾਲਕ
  • 1,000 ਵਰਗ ਫੁੱਟ ਤੋਂ ਘੱਟ ਖੇਤਰਫਲ ਦਾ ਰਿਹਾਇਸ਼ੀ ਮਕਾਨ
  • ਰਿਹਾਇਸ਼ੀ ਪਲਾਟ- ਜੇਕਰ ਸ਼ਹਿਰੀ ਖੇਤਰ 'ਚ ਆਉਂਦਾ ਹੈ ਤਾਂ 100 ਗਜ਼ ਤੋਂ ਵੱਧ ਨਹੀਂ, ਨਹੀਂ 200 ਗਜ਼ ਤੋਂ ਵੱਧ ਨਾ ਹੋਵੇ

ਟਾਪ ਹੈਡਲਾਈਨ

Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Tarun Tejpal ਨੂੰ 10 ਸਾਲ ਦੀ ਸਜ਼ਾ, ਬਲਾਤਕਾਰ ਮਾਮਲੇ 'ਚ ਹਾਈ ਕੋਰਟ ਨੇ ਹੇਠਲੀ ਅਦਾਲਤ ਦਾ ਪਲਟਿਆ ਫੈਸਲਾ 
Tarun Tejpal ਨੂੰ 10 ਸਾਲ ਦੀ ਸਜ਼ਾ, ਬਲਾਤਕਾਰ ਮਾਮਲੇ 'ਚ ਹਾਈ ਕੋਰਟ ਨੇ ਹੇਠਲੀ ਅਦਾਲਤ ਦਾ ਪਲਟਿਆ ਫੈਸਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget