ਪੜਚੋਲ ਕਰੋ

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਿਹਤ ਵਿਗੜੀ, ਸੈਨਾ ਦੇ ਹਸਪਤਾਲ 'ਚ ਭਰਤੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅੱਜ ਸਵੇਰੇ ਅਚਾਨਕ ਸਿਹਤ ਵਗੜ ਗਈ। ਛਾਤੀ ਵਿੱਚ ਦਰਦ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਸਥਿਤ ਸੈਨਾ ਦੇ ਹਸਪਤਾਲ ਵਿੱਚ ਦਾਖਲ ਕੀਤਾ ਗਿਆ।

Ram Nath Kovind Health: ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅੱਜ ਸਵੇਰੇ ਅਚਾਨਕ ਸਿਹਤ ਵਗੜ ਗਈ। ਛਾਤੀ ਵਿੱਚ ਦਰਦ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਸਥਿਤ ਸੈਨਾ ਦੇ ਹਸਪਤਾਲ ਵਿੱਚ ਦਾਖਲ ਕੀਤਾ ਗਿਆ।

ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ

ਇੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਰੂਟੀਨ ਚੈੱਕਅਪ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਸਥਿਰ ਹੈ, ਉਨ੍ਹਾਂ ਕਿਹਾ ਕਿ ਫਿਲਹਾਲ ਚਿੰਤਾ ਦੀ ਕੋਈ ਗੱਲ ਨਹੀਂ ਹੈ।

ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਹਸਪਤਾਲ ਨੇ ਇੱਕ ਮੈਡੀਕਲ ਬੁਲੇਟਿਨ ਵਿੱਚ ਕਿਹਾ, "ਭਾਰਤ ਦੇ ਰਾਸ਼ਟਰਪਤੀ ਛਾਤੀ ਦੀ ਸਮੱਸਿਆ ਤੋਂ ਬਾਅਦ ਅੱਜ ਸਵੇਰੇ ਸੈਨਾ ਦੇ ਹਸਪਤਾਲ ਆਏ। ਉਨ੍ਹਾਂ ਦੀ ਸਿਹਤ ਦਾ ਬਾਕਾਇਦਾ ਚੈੱਕਅਪ ਕਰਵਾਇਆ ਜਾ ਰਿਹਾ ਹੈ ਅਤੇ ਨਿਗਰਾਨੀ ਹੇਠ ਹੈ। ਉਨ੍ਹਾਂ ਦੀ ਸਥਿਤੀ ਸਥਿਰ ਹੈ।"

ਬੰਗਲਾਦੇਸ਼ ਨੂੰ ਸੁਤੰਤਰਤਾ ਦਿਵਸ 'ਤੇ ਦਿੱਤੀ ਸੀ ਵਧਾਈ

ਇਸ ਤੋਂ ਪਹਿਲਾਂ ਕੋਵਿੰਦ ਨੇ ਬੰਗਲਾਦੇਸ਼ ਨੂੰ ਉਸ ਦੀ ਆਜ਼ਾਦੀ ਦਿਹਾੜੇ ਦੀ 50ਵੀਂ ਵਰ੍ਹੇਗੰਡ 'ਤੇ ਵਧਾਈ ਦਿੱਤੀ ਸੀ। ਉਸਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦਰਮਿਆਨ ਸਖ਼ਤ ਰਾਜਨੀਤਿਕ ਵਚਨਬੱਧਤਾ ਦੀ ਗੱਲ ਕੀਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਵੀ ਕੀਤੀ।

ਰਾਸ਼ਟਰਪਤੀ ਕੋਵਿੰਦ ਨੇ 3 ਮਾਰਚ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਸੀ। ਰਾਸ਼ਟਰਪਤੀ ਆਪਣੀ ਬੇਟੀ ਨਾਲ ਆਰਮੀ ਹਸਪਤਾਲ ਪਹੁੰਚੇ ਸੀ ਅਤੇ ਉੱਥੇ ਟੀਕਾ ਲਗਵਾਇਆ ਸੀ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਵਿੱਚ ਟੀਕਾਕਰਨ ਮੁਹਿੰਮ ਨੂੰ ਸਫਲਤਾਪੂਰਵਕ ਚਲਾਉਣ ਲਈ ਡਾਕਟਰਾਂ, ਨਰਸਾਂ ਅਤੇ ਸਿਹਤ ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਟੀਕਾ ਲਗਵਾਉਣ ਦੀ ਅਪੀਲ ਵੀ ਕੀਤੀ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget