ਮੁੰਬਈ: ਆਖਰਕਾਰ ਮਾਹਰਾਸ਼ਟਰ 'ਚ ਕਿਸੇ ਵੀ ਪਾਰਟੀ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਨਾ ਪੇਸ਼ ਕਰਨ ਮਗਰੋਂ ਸੂਬੇ 'ਚ ਰਾਸ਼ਟਰਪਤੀ ਸਾਸ਼ਨ ਲਾਗੂ ਹੋ ਗਿਆ ਹੈ। ਕੇਂਦਰ ਸਰਕਾਰ ਨੇ ਰਾਸ਼ਟਰਪਤੀ ਸਾਸ਼ਨ ਲਾਗੂ ਕਰਨ ਦੀ ਸਿਫਾਰਸ਼ ਕੀਤੀ ਸੀ।
ਇਸ ਬਾਰੇ ਰਾਸ਼ਟਰਪਤੀ ਤੋਂ ਇਜਾਜ਼ਤ ਦੀ ਉਡੀਕ ਕੀਤੀ ਜਾ ਰਹੀ ਸੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
ਨਹੀਂ ਬਣੀ ਸਰਕਾਰ! ਮਹਾਰਾਸ਼ਟਰ 'ਚ ਰਾਸ਼ਟਰਪਤੀ ਸਾਸ਼ਨ
ਏਬੀਪੀ ਸਾਂਝਾ
Updated at:
12 Nov 2019 05:42 PM (IST)
ਆਖਰਕਾਰ ਮਾਹਰਾਸ਼ਟਰ 'ਚ ਕਿਸੇ ਵੀ ਪਾਰਟੀ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਨਾ ਪੇਸ਼ ਕਰਨ ਮਗਰੋਂ ਸੂਬੇ 'ਚ ਰਾਸ਼ਟਰਪਤੀ ਸਾਸ਼ਨ ਲਾਗੂ ਹੋ ਗਿਆ ਹੈ। ਕੇਂਦਰ ਸਰਕਾਰ ਨੇ ਰਾਸ਼ਟਰਪਤੀ ਸਾਸ਼ਨ ਲਾਗੂ ਕਰਨ ਦੀ ਸਿਫਾਰਸ਼ ਕੀਤੀ ਸੀ।
- - - - - - - - - Advertisement - - - - - - - - -