ਪੜਚੋਲ ਕਰੋ

16 ਨਵੰਬਰ ਨੂੰ ਰਾਸ਼ਟਰਪਤੀ ਇਸ ਜ਼ਰੂਰੀ ਕੰਮ ਲਈ ਆ ਰਹੇ ਪੰਜਾਬ

ਜਲੰਧਰ: ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ 16 ਨਵੰਬਰ ਨੂੰ ਆਦਮਪੁਰ ਏਅਰਬੇਸ ਸਟੇਸ਼ਨ ਆ ਰਹੇ ਹਨ। ਇੱਥੇ ਉਹ 223 ਸਕਵਾਰਡਨ ਅਤੇ 117 ਹੈਲੀਕਾਪਟਰ ਯੂਨਿਟ ਨੂੰ ਪ੍ਰੈਜ਼ੀਡੈਂਟ ਸਟੈਂਡਰਡ ਨਾਲ ਸਨਮਾਨਤ ਕਰਨਗੇ। ਇਸ ਸਮੇਂ ਉਨ੍ਹਾਂ ਦੇ ਨਾਲ ਪੰਜਾਬ ਦੇ ਰਾਜਪਾਲ ਵੀ ਮੌਜੂਦ ਰਹਿਣਗੇ। ਰਾਸ਼ਟਪਤੀ ਦੇ ਸਮਾਗਮ ਬਾਰੇ ਦੱਸਦਿਆਂ ਵੈਸਟਰਨ ਕਮਾਂਡ ਦੇ ਮੁੱਖੀ ਏਅਰ ਮਾਰਸ਼ਲ ਸੀ ਹਰੀ ਕੁਮਾਰ ਨੇ ਦੱਸਿਆ ਕਿ ਇੰਡੀਅਨ ਏਅਰਫੋਰਸ ਕਿਸੇ ਵੀ ਯੂਨਿਟ ਦੇ 18 ਸਾਲ ਪੂਰੇ ਹੋਣ 'ਤੇ ਉਸ ਨੂੰ ਪ੍ਰੈਜ਼ੀਡੈਂਟ ਸਟੈਂਡਰਡ ਨਾਲ ਸਨਮਾਨਤ ਕਰਦੀ ਹੈ। ਸਾਡੀਆਂ ਦੋ ਯੂਨਿਟਾਂ ਨੂੰ ਸਨਮਾਨਤ ਕਰਨ ਲਈ ਮੁਲਕ ਦੀਆਂ ਤਿੰਨੋਂ ਫੌਜਾਂ ਦੇ ਮੁੱਖੀ ਰਾਸ਼ਟਰਪਤੀ ਇੱਥੇ ਆ ਰਹੇ ਹਨ। ਉਸ ਦਿਨ ਏਅਰਸ਼ੋਅ ਵੀ ਹੋਵੇਗਾ। ਆਦਮਪੁਰ ਦੇ ਏਅਰਬੇਸ ਸਟੇਸ਼ਨ 'ਚ ਹੋਈ ਪ੍ਰੈਸ ਕਾਨਫਰੰਸ 'ਚ ਏਅਰ ਮਾਰਸ਼ਲ ਸੀ ਹਰੀਕੁਮਾਰ ਨੇ ਦੱਸਿਆ ਕਿ 223 ਸਕਵਾਰਡਨ ਦੇ ਕਮਾਂਡਿੰਗ ਅਫਸਰ ਗਰੁੱਪ ਕੈਪਟਨ ਪ੍ਰਭਾਤ ਮਲਿਕ ਅਤੇ 117 ਹੈਲੀਕਾਪਟਰ ਯੂਨਿਟ ਦੇ ਕਮਾਡਿੰਗ ਅਫਸਰ ਵਿੰਗ ਕਮਾਂਡਰ ਐਨ ਬਤਰਾ ਪ੍ਰੈਜ਼ੀਡੈਂਟ ਸਟੈਂਡਰਡ ਹਾਸਲ ਕਰਨਗੇ। ਇਸ ਦੌਰਾਨ ਰਾਸ਼ਟਰਪਤੀ 223 ਸਕਵਾਰਡਨ ਅਤੇ 117 ਹੈਲੀਕਾਪਟਰ ਯੂਨਿਟ ਦੀਆਂ ਡਾਕ ਟਿਕਟਾਂ ਵੀ ਜਾਰੀ ਕਰਣਗੇ।

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget