ਪੜਚੋਲ ਕਰੋ

ਮੰਦੀ ਦੇ ਬਾਵਜੂਦ ਮਹਿੰਗਾਈ ਦੀ ਮਾਰ, ਖਾਣ ਵਾਲੀਆਂ 20 ਜ਼ਰੂਰੀ ਚੀਜ਼ਾਂ ਮਹਿੰਗੀਆਂ

ਭਾਰਤ ਇੱਕ ਪਾਸੇ ਮੰਦੀ ਦੀ ਮਾਰ ਸਹਿ ਰਿਹਾ ਹੈ ਤੇ ਦੂਜੇ ਪਾਸੇ ਆਮ ਲੋਕਾਂ ਦਾ ਜਿਉਣਾ ਮਹਿੰਗਾਈ ਨੇ ਮੁਹਾਲ ਕੀਤਾ ਹੋਇਆ ਹੈ। ਸਰਕਾਰ ਨੇ ਮੰਨਿਆ ਹੈ ਕਿ ਮੰਦੀ ਦੇ ਬਾਵਜੂਦ ਖਾਣ ਵਾਲੀਆਂ 20 ਜ਼ਰੂਰੀ ਚੀਜ਼ਾਂ ਦੇ ਰੇਟਾਂ ਵਿੱਚ ਕਾਫੀ ਵਾਧਾ ਹੋਇਆ ਹੈ।

ਨਵੀਂ ਦਿੱਲੀ: ਭਾਰਤ ਇੱਕ ਪਾਸੇ ਮੰਦੀ ਦੀ ਮਾਰ ਸਹਿ ਰਿਹਾ ਹੈ ਤੇ ਦੂਜੇ ਪਾਸੇ ਆਮ ਲੋਕਾਂ ਦਾ ਜਿਉਣਾ ਮਹਿੰਗਾਈ ਨੇ ਮੁਹਾਲ ਕੀਤਾ ਹੋਇਆ ਹੈ। ਸਰਕਾਰ ਨੇ ਮੰਨਿਆ ਹੈ ਕਿ ਮੰਦੀ ਦੇ ਬਾਵਜੂਦ ਖਾਣ ਵਾਲੀਆਂ 20 ਜ਼ਰੂਰੀ ਚੀਜ਼ਾਂ ਦੇ ਰੇਟਾਂ ਵਿੱਚ ਕਾਫੀ ਵਾਧਾ ਹੋਇਆ ਹੈ। ਸਰਕਾਰੀ ਰਿਪੋਰਟ ਮੁਤਾਬਕ ਪਿਆਜ਼ ਦੀਆਂ ਕੀਮਤਾਂ ਵਿੱਚ ਜਨਵਰੀ ਤੋਂ ਦਸੰਬਰ ਤੱਕ ਵੱਡਾ ਫਰਕ ਦੇਖਣ ਨੂੰ ਮਿਲਿਆ ਹੈ। ਦੇਸ਼ ਦੇ ਕੁਝ ਹਿੱਸਿਆਂ ਵਿੱਚ ਪਿਆਜ਼ ਦੀਆਂ ਕੀਮਤਾਂ 200 ਰੁਪਏ ਪ੍ਰਤੀ ਕਿਲੋ ਤੱਕ ਹਨ। ਨਵੰਬਰ ਤੇ ਦਸੰਬਰ ਦੌਰਾਨ ਔਸਤਨ ਮਹੀਨਾਵਾਰ ਕੀਮਤ ਜਨਵਰੀ ਵਿੱਚ 18 ਰੁਪਏ ਦੇ ਮੁਕਾਬਲੇ ਵਧ ਕੇ 81 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਪਿਆਜ਼ ਤੋਂ ਲੈ ਕੇ ਚਾਵਲ ਤੱਕ ਦੀਆਂ ਵਧਦੀਆਂ ਕੀਮਤਾਂ ਨੇ ਦੇਸ਼ ਵਿੱਚ ਹਾਹਾਕਾਰ ਮਚਾਈ ਹੋਈ ਹੈ। ਇਸੇ ਦੇ ਚੱਲਦਿਆਂ ਉਪਭੋਗਤਾ ਮਾਮਲਿਆਂ ਦੇ ਮੰਤਰਾਲੇ ਨੇ ਸੋਮਵਾਰ ਨੂੰ ਲੋਕ ਸਭਾ ਵਿੱਚ ਰਿਪੋਰਟ ਪੇਸ਼ ਕੀਤੀ। ਇਸ ਰਿਪੋਰਟ ਤੋਂ ਪਤਾ ਲੱਗਦਾ ਹੈ ਕੇ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਵਿੱਚ ਕਾਫ਼ੀ ਇਜ਼ਾਫਾ ਹੋਇਆ ਹੈ। ਪਿਆਜ਼ ਤੋਂ ਇਲਾਵਾ ਉੜਦ ਦੀ ਦਾਲ ਵਿੱਚ 23 ਰੁਪਏ ਦਾ ਵਾਧਾ ਹੋਇਆ ਹੈ। ਹੁਣ ਦਾਲ ਦੀ ਕੀਮਤ 95 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਆਟੇ ਦੀਆਂ ਕੀਮਤਾਂ ਵਿੱਚ ਵੀ 40% ਵਾਧਾ ਹੋਇਆ ਹੈ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget