ਪੜਚੋਲ ਕਰੋ

ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ, ਕਿਹਾ ਵਿਕਾਸ ਲਈ ਸੁਧਾਰ ਸਮੇਂ ਦੀ ਲੋੜ

ਜਦੋਂ ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ ਉਸ ਵੇਲੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਨਵੀਂ ਦਿੱਲੀ: ਜਦੋਂ ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ ਉਸ ਵੇਲੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਵਿਕਾਸ ਲਈ ਸੁਧਾਰਾਂ ਦੀ ਜ਼ਰੂਰਤ ਹੈ, ਕਿਹਾ ਕਿ ਪਿਛਲੀ ਸਦੀ ਦੇ ਕੁਝ ਕਾਨੂੰਨ ਮੌਜੂਦਾ ਸਮੇਂ ਵਿੱਚ ਇੱਕ “ਬੋਝ” ਬਣ ਗਏ ਸੀ। ਆਗਰਾ ਮੈਟਰੋ ਪ੍ਰਾਜੈਕਟ ਦੇ ਨਿਰਮਾਣ ਦਾ ਵੀਡੀਓ ਕਾਨਫਰੰਸਿੰਗ ਰਾਹੀਂ ਉਦਘਾਟਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, ਸਰਕਾਰ ਸਰਬਪੱਖੀ ਸੁਧਾਰਾਂ ਵਿੱਚ ਵਿਸ਼ਵਾਸ ਰੱਖਦੀ ਹੈ।ਉਨ੍ਹਾਂ ਕਿਹਾ, "ਵਿਕਾਸ ਲਈ ਸੁਧਾਰਾਂ ਦੀ ਜਰੂਰਤ ਹੈ।ਕੁਝ ਕਾਨੂੰਨ ਜੋ ਪਿਛਲੀ ਸਦੀ ਵਿੱਚ ਚੰਗੇ ਹੁੰਦੇ ਸੀ ਮੌਜੂਦਾ ਸਦੀ ਵਿੱਚ ਇੱਕ ਬੋਝ ਬਣ ਗਏ ਹਨ।" ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ, ਜ਼ਿੰਦਗੀ ਨੂੰ ਅਸਾਨ ਬਣਾਉਣ, ਨਿਵੇਸ਼ ਵਧਾਉਣ ਅਤੇ ਆਧੁਨਿਕ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਦਾ ਉਦੇਸ਼ ਰੱਖਦੀ ਹੈ।ਪ੍ਰਧਾਨ ਮੰਤਰੀ ਮੋਦੀ ਦਾ ਇਹ ਬਿਆਨ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਪੰਜਾਬ ਸਮੇਤ ਦੇਸ਼ ਦੇ ਕਿਸਾਨ ਵੱਡੀ ਗਿਣਤੀ ਵਿੱਚ ਕੌਮੀ ਰਾਜਧਾਨੀ ਦੀਆਂ ਸਰਹੱਦਾਂ ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।

ਟਾਪ ਹੈਡਲਾਈਨ

Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Weather Update: ਭਾਰੀ ਮੀਂਹ-ਗਰਜ ਸਣੇ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, 90 KM ਦੀ ਸਪੀਡ ਨਾਲ ਢਾਏਗਾ ਕਹਿਰ: ਇਨ੍ਹਾਂ ਸੂਬਿਆਂ 'ਚ ਅਲਰਟ; ਜਾਣੋ IMD ਵੱਲੋਂ ਮੌਸਮ ਤਾਜ਼ਾ ਅਪਡੇਟ...
ਭਾਰੀ ਮੀਂਹ-ਗਰਜ ਸਣੇ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, 90 KM ਦੀ ਸਪੀਡ ਨਾਲ ਢਾਏਗਾ ਕਹਿਰ: ਇਨ੍ਹਾਂ ਸੂਬਿਆਂ 'ਚ ਅਲਰਟ; ਜਾਣੋ IMD ਵੱਲੋਂ ਮੌਸਮ ਤਾਜ਼ਾ ਅਪਡੇਟ...
GE ਏਅਰੋਸਪੇਸ ਦੀ ਰਿਪੋਰਟ ਨੇ ਖੋਲ੍ਹੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਅਹਿਮ ਰਾਜ ! 260 ਮੌਤਾਂ ਦਾ ਸਭ ਤੋਂ ਵੱਡਾ ਸੱਚ ਆਵੇਗਾ ਸਾਹਮਣੇ?
GE ਏਅਰੋਸਪੇਸ ਦੀ ਰਿਪੋਰਟ ਨੇ ਖੋਲ੍ਹੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਅਹਿਮ ਰਾਜ ! 260 ਮੌਤਾਂ ਦਾ ਸਭ ਤੋਂ ਵੱਡਾ ਸੱਚ ਆਵੇਗਾ ਸਾਹਮਣੇ?
Big News: ਸਿਆਸੀ ਜਗਤ 'ਚ ਵੱਡਾ ਉਲਟਫੇਰ, ਕਾਂਗਰਸ 'ਚ ਸ਼ਾਮਲ ਹੋਇਆ ਸੀਨੀਅਰ ਆਗੂ; ਪਾਰਟੀ 'ਚ ਮਿਲੀ ਅਹਿਮ ਜ਼ਿੰਮੇਵਾਰੀ...
ਸਿਆਸੀ ਜਗਤ 'ਚ ਵੱਡਾ ਉਲਟਫੇਰ, ਕਾਂਗਰਸ 'ਚ ਸ਼ਾਮਲ ਹੋਇਆ ਸੀਨੀਅਰ ਆਗੂ; ਪਾਰਟੀ 'ਚ ਮਿਲੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ
 Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ
 Punjab ਦੇ ਸਾਰੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ , ਬਠਿੰਡਾ 'ਚ CM ਮਾਨ ਦਾ ਵੱਡਾ ਐਲਾਨ
 Punjab ਦੇ ਸਾਰੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ , ਬਠਿੰਡਾ 'ਚ CM ਮਾਨ ਦਾ ਵੱਡਾ ਐਲਾਨ
Embed widget