ਪੜਚੋਲ ਕਰੋ
Advertisement
PM Modi Address Today:ਅੱਜ ਸ਼ਾਮ 5 ਵਜੇ ਪ੍ਰਧਾਨ ਮੰਤਰੀ ਦੇਸ਼ ਨੂੰ ਕਰਨਗੇ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ 5 ਵਜੇਂ ਦੇਸ਼ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
PM Modi Address Today: ਖ਼ਤਰਨਾਕ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਵਿਚਕਾਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ 5 ਵਜੇਂ ਦੇਸ਼ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਹਾਲਾਂਕਿ, ਕਿਸ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੇਸ਼ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ, ਇਸ ਬਾਰੇ ਅਜੇ ਕੋਈ ਸਹੀ ਜਾਣਕਾਰੀ ਸਾਹਮਣੇ ਨਹੀਂ ਆਈ ਪਰ ਇਹ ਮੰਨਿਆ ਜਾਂਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਕੋਰੋਨਾਵਾਇਰਸ ਤੇ ਟੀਕਾਕਰਨ ਮੁਹਿੰਮ ਬਾਰੇ ਹੋ ਸਕਦਾ ਹੈ।
Prime Minister Shri @narendramodi will address the nation at 5 PM today, 7th June.
— PMO India (@PMOIndia) June 7, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement