ਪੜਚੋਲ ਕਰੋ

ਮੋਦੀ ਨਕਸ਼ੇ-ਕਦਮ 'ਤੇ ਚੱਲੇ ਚੀਨ ਦੇ ਰਾਸ਼ਟਰਪਤੀ ਜਿਨਪਿੰਗ

ਬੀਜਿੰਗ : ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਕਸ਼ੇ-ਕਦਮ 'ਤੇ ਚੱਲਦੇ ਹੋਏ ਚੀਨ ਦੇ ਰਾਸ਼ਟਰਪਤੀ ਜਿਨਪਿੰਗ ਨੇ ਵੀ ਆਪਣੇ ਦੇਸ਼ 'ਚ ਪਖਾਨਿਆਂ ਦੇ ਨਿਰਮਾਣ ਅਤੇ ਉਨ੍ਹਾਂ ਦੇ ਬਿਹਤਰ ਰੱਖਰਖਾਅ 'ਤੇ ਜ਼ੋਰ ਦਿੱਤਾ ਹੈ। ਜ਼ਿਨਪਿੰਗ ਨੇ ਸੋਮਵਾਰ ਨੂੰ ਇਕ ਪ੍ਰੋਗਰਾਮ 'ਚ ਕਿਹਾ, 'ਦੇਸ਼ ਵਿਚ ਸੈਰ ਸਪਾਟਾ ਇੰਡਸਟਰੀ ਨੂੰ ਬੜਾਵਾ ਦੇਣ ਅਤੇ ਸ਼ਹਿਰਾਂ ਅਤੇ ਪਿੰਡਾਂ ਦੀ ਬਿਹਤਰੀ ਲਈ ਸਾਫ਼ ਪਖਾਨਿਆਂ ਦਾ ਨਿਰਮਾਣ ਕਰਨਾ ਬਹੁਤ ਮਹੱਤਵਪੂਰਣ ਹੈ। ਇਸਦੇ ਲਈ ਹੋਰ ਜ਼ਿਆਦਾ ਕੋਸ਼ਿਸ਼ ਕਰਨ ਦੀ ਲੋੜ ਹੈ। ਇਸ ਨਾਲ ਲੋਕਾਂ ਦਾ ਜੀਵਨ ਪੱਧਰ ਵੀ ਸੁਧਰੇਗਾ।' ਚੀਨ ਦੇ ਰਾਸ਼ਟਰੀ ਸੈਰ ਸਪਾਟਾ ਵਿਭਾਗ ਨੇ ਹਾਲੀਆ ਇਕ ਕਾਰਜ ਯੋਜਨਾ 'ਤੇ ਅਮਲ ਸ਼ੁਰੂ ਕੀਤਾ ਹੈ। ਇਸਦੇ ਤਹਿਤ 2020 ਤਕ ਪੂਰੇ ਦੇਸ਼ ਵਿਚ ਸੈਰ ਸਪਾਟੇ ਵਾਲੀਆਂ ਥਾਵਾਂ 'ਤੇ 64 ਹਜ਼ਾਰ ਪਖਾਨੇ ਬਣਾਏ ਜਾਣਗੇ ਅਤੇ ਪਹਿਲਾਂ ਤੋਂ ਮੌਜੂਦ ਪਖਾਨਿਆਂ 'ਚ ਸੁਧਾਰ ਕੀਤਾ ਜਾਵੇਗਾ। ਚੀਨ ਨੇ 2015 'ਚ 'ਪਖਾਨਾ ਯਾਂਤੀ' ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਇਸਦੇ ਤਹਿਤ ਸੈਰ ਸਪਾਟਾ ਵਿਭਾਗ ਨੇ ਕਰੀਬ 68 ਹਜ਼ਾਰ ਪਖਾਨਿਆਂ ਦਾ ਨਵੀਨੀਕਰਨ ਕਰਾਇਆ ਹੈ। ਚੀਨ 'ਚ ਪਿਛਲੇ ਸਾਲ 5.93 ਕਰੋੜ ਕੌਮਾਂਤਰੀ ਸੈਲਾਨੀ ਪਹੁੰਚੇ ਸਨ। ਚੀਨ ਉਨ੍ਹਾਂ ਪ੍ਰਮੁੱਖ ਦੇਸ਼ਾਂ ਵਿਚ ਸ਼ਾਮਿਲ ਹੈ ਜਿੱਥੇ ਸਭ ਤੋਂ ਵੱਧ ਵਿਦੇਸ਼ੀ ਸੈਲਾਨੀ ਪਹੁੰਚਦੇ ਹਨ। ਪਰ ਸੈਰ ਸਪਾਟੇ ਵਾਲੀਆਂ ਥਾਵਾਂ 'ਤੇ ਪਖਾਨਿਆਂ ਦੀ ਕਮੀ ਅਤੇ ਗੰਦਗੀ ਨੂੰ ਲੈ ਕੇ ਸੈਲਾਨੀ ਨਾਖੁਸ਼ੀ ਪ੍ਰਗਟਾਉਂਦੇ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp SanjhaRatan Tata | ਸਦੀਵੀਂ ਵਿਛੋੜਾ ਦੇ ਗਏ ਰਤਨ ਟਾਟਾ | Abp Sanjha |Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget