ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Narendra Modi Cabinet Meeting: ਪੀਐਮ ਮੋਦੀ ਨੇ ਬੁਲਾਈ ਕੈਬਨਿਟ ਮੀਟਿੰਗ, ਕਿਸਾਨਾਂ ਨੂੰ ਮਿਲ ਸਕਦੀ ਵੱਡੀ ਰਾਹਤ
ਪੀਐਮ ਮੋਦੀ ਨੇ ਬੁਲਾਈ ਕੈਬਨਿਟ ਮੀਟਿੰਗ, ਕਿਸਾਨਾਂ ਨੂੰ ਮਿਲ ਸਕਦੀ ਵੱਡੀ ਰਾਹਤ
![Narendra Modi Cabinet Meeting: ਪੀਐਮ ਮੋਦੀ ਨੇ ਬੁਲਾਈ ਕੈਬਨਿਟ ਮੀਟਿੰਗ, ਕਿਸਾਨਾਂ ਨੂੰ ਮਿਲ ਸਕਦੀ ਵੱਡੀ ਰਾਹਤ Prime Minister Narendra Modi, held an important meeting of the Union Cabinet today Narendra Modi Cabinet Meeting: ਪੀਐਮ ਮੋਦੀ ਨੇ ਬੁਲਾਈ ਕੈਬਨਿਟ ਮੀਟਿੰਗ, ਕਿਸਾਨਾਂ ਨੂੰ ਮਿਲ ਸਕਦੀ ਵੱਡੀ ਰਾਹਤ](https://feeds.abplive.com/onecms/images/uploaded-images/2022/04/13/f84dbdae65fd86443e41fc81f60674fb_original.jpg?impolicy=abp_cdn&imwidth=1200&height=675)
narendra_modi_cabinet_meeting
ਨਵੀਂ ਦਿੱਲੀ: ਅੱਜ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਹੋਣ ਵਾਲੀ ਬੈਠਕ ਵਿੱਚ ਅਹਿਮ ਫੈਸਲਿਆਂ ਉੱਪਰ ਮੋਹਰ ਲੱਗ ਸਕਦੀ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਕਿਸਾਨਾਂ ਨੂੰ ਵੱਡੀ ਰਾਹਤ ਦੇ ਸਕਦੀ ਹੈ। ਸਰਕਾਰ ਵੱਲੋਂ ਖਾਦ ਸਬਸਿਡੀ ਵਿੱਚ ਵਾਧਾ ਕਰਨ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਕੋਰੋਨਾ ਦੀ ਚੌਥੀ ਲਹਿਰ ਦੀ ਆਹਟ: ਦੇਸ਼ ਦੇ 29 ਜ਼ਿਲ੍ਹਿਆਂ 'ਚ ਕੋਰੋਨਾ ਬੇਕਾਬੂ, ਦਿੱਲੀ-ਗੁਜਰਾਤ ਤੇ ਹਰਿਆਣਾ 'ਚ ਗ੍ਰਾਫ ਚੜ੍ਹਿਆ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)