ਨਵੀਂ ਦਿੱਲੀ: ਅੱਜ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਹੋਣ ਵਾਲੀ ਬੈਠਕ ਵਿੱਚ ਅਹਿਮ ਫੈਸਲਿਆਂ ਉੱਪਰ ਮੋਹਰ ਲੱਗ ਸਕਦੀ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਕਿਸਾਨਾਂ ਨੂੰ ਵੱਡੀ ਰਾਹਤ ਦੇ ਸਕਦੀ ਹੈ। ਸਰਕਾਰ ਵੱਲੋਂ ਖਾਦ ਸਬਸਿਡੀ ਵਿੱਚ ਵਾਧਾ ਕਰਨ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: ਕੋਰੋਨਾ ਦੀ ਚੌਥੀ ਲਹਿਰ ਦੀ ਆਹਟ: ਦੇਸ਼ ਦੇ 29 ਜ਼ਿਲ੍ਹਿਆਂ 'ਚ ਕੋਰੋਨਾ ਬੇਕਾਬੂ, ਦਿੱਲੀ-ਗੁਜਰਾਤ ਤੇ ਹਰਿਆਣਾ 'ਚ ਗ੍ਰਾਫ ਚੜ੍ਹਿਆ