ਪੜਚੋਲ ਕਰੋ

ਅੱਜ ਰਾਤ ਸਾਢੇ 8 ਵਜੇ UN 'ਚ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ

ਪ੍ਰਧਾਨਮੰਤਰੀ ਨਰਿੰਦਰ ਮੋਦੀ ਅੱਜ ਸੰਯੁਕਤ ਰਾਸ਼ਟਰ ਆਰਥਿਕ ਅਤੇ ਸਮਾਜਿਕ ਪਰਿਸ਼ਦ (UNSEC) ਦੇ ਸਾਲਾਨਾ ਉੱਚ ਪੱਧਰੀ ਸੈਗਮੈਂਟ ਵਿੱਚ ਸੰਬੋਧਨ ਕਰਨਗੇ।

ਨਵੀਂ ਦਿੱਲੀ: ਪ੍ਰਧਾਨਮੰਤਰੀ ਨਰਿੰਦਰ ਮੋਦੀ ਅੱਜ ਸੰਯੁਕਤ ਰਾਸ਼ਟਰ ਆਰਥਿਕ ਅਤੇ ਸਮਾਜਿਕ ਪਰਿਸ਼ਦ (UNSEC) ਦੇ ਸਾਲਾਨਾ ਉੱਚ ਪੱਧਰੀ ਸੈਗਮੈਂਟ ਵਿੱਚ ਸੰਬੋਧਨ ਕਰਨਗੇ।ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (UNSEC)ਦੀ ਆਰਜ਼ੀ ਮੈਂਬਰਸ਼ਿਪ ਹਾਸਲ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਇਹ ਪਹਿਲਾ ਸੰਬੋਧਨ ਹੈ। ਪ੍ਰਧਾਨਮੰਤਰੀ ਨੇ ਇਸ ਤੋਂ ਪਹਿਲਾਂ ਜਨਵਰੀ 2016 ਵਿੱਚ ECOSOC ਦੀ 70 ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਮੁੱਖ ਭਾਸ਼ਣ ਦਿੱਤਾ ਸੀ। 10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ ਪ੍ਰਧਾਨ ਮੰਤਰੀ ਸਵੇਰੇ 9.30 ਵਜੇ ਤੋਂ ਸਵੇਰੇ 11.30 ਵਜੇ (ਸਥਾਨਕ ਸਮੇਂ) ਦੇ ਵਿਚਕਾਰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਵਿੱਚ ਇੱਕ ਮੁੱਖ ਭਾਸ਼ਣ ਦੇਣਗੇ। ਭਾਰਤੀ ਸਮੇਂ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਰਾਤ ਦੇ ਸਾਢੇ ਅੱਠ ਵਜੇ ਹੋਵੇਗਾ। ਉਹ ਨਾਰਵੇ ਦੇ ਪ੍ਰਧਾਨਮੰਤਰੀ ਅਤੇ ਸੰਯੁਕਤ ਰਾਸ਼ਟਰ ਦੇ ਸੱਕਤਰ ਜਨਰਲ ਐਂਟੋਨੀਓ ਗੁਟੇਰੇਜ਼ ਨਾਲ ਸਮਾਪਤੀ ਸੈਸ਼ਨ ਵਿੱਚ ਭਾਸ਼ਣ ਦੇਣਗੇ। ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਇਸ ਸਲਾਨਾ ਉੱਚ-ਪੱਧਰੀ ਹਿੱਸੇ ਵਿੱਚ ਸਰਕਾਰ, ਨਿੱਜੀ ਖੇਤਰ, ਸਿਵਲ ਸੁਸਾਇਟੀ ਅਤੇ ਵਿਦਿਅਕ ਖੇਤਰਾਂ ਦੇ ਉੱਚ-ਪੱਧਰੀ ਨੁਮਾਇੰਦਿਆਂ ਦਾ ਇੱਕ ਵੰਨ ਸੁਵੰਨਾ ਸਮੂਹ ਸ਼ਾਮਲ ਹੈ। ਇਸ ਸਾਲ ਦੇ ਉੱਚ ਪੱਧਰੀ ਸੈਗਮੈਂਟ ਦਾ ਵਿਸ਼ਾ ਹੈ

"ਕੋਵਿਡ -19 ਤੋਂ ਬਾਅਦ ਬਹੁਪੱਖੀਵਾਦ: 75ਵੀਂ ਵਰ੍ਹੇਗੰਢ 'ਤੇ ਸਾਨੂੰ ਕਿਸ ਤਰ੍ਹਾਂ ਦੇ ਸੰਯੁਕਤ ਰਾਸ਼ਟਰ ਦੀ ਜ਼ਰੂਰਤ ਹੈ।"

ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
Embed widget