ਪੜਚੋਲ ਕਰੋ

2000 ਦੇ ਨੋਟ ਹੋਣਗੇ ਬੰਦ! ਐਸਬੀਆਈ ਦੀ ਰਿਪੋਰਟ 'ਚ ਖੁਲਾਸਾ

ਨਵੀਂ ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਜਾਂ ਤਾਂ 2000 ਦੇ ਨੋਟ ਵਾਪਸ ਲੈ ਸਕਦਾ ਹੈ ਤੇ ਜਾਂ ਫਿਰ ਇਸ ਦੀ ਹੋਰ ਛਪਾਈ ਬੰਦ ਕਰ ਸਕਦਾ ਹੈ। ਸਟੇਟ ਬੈਂਕ ਆਫ ਇੰਡੀਆ ਦੀ ਸਾਲਾਨਾ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ। ਐਸਬੀਆਈ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਅਸੀਂ ਇਹ ਵੇਖਿਆ ਹੈ ਕਿ ਮਾਰਚ 2017 ਤੱਕ 3501 ਅਰਬ ਰੁਪਏ ਦੇ ਛੋਟੇ ਨੋਟ ਬਾਜ਼ਾਰ ਵਿੱਚ ਸਨ। 8 ਦਸੰਬਰ ਤੱਕ 13,324 ਅਰਬ ਰੁਪਏ ਤੱਕ ਦੀ ਵੱਡੀ ਰਕਮ ਦੇ ਨੋਟ ਬਾਜ਼ਾਰ ਵਿੱਚ ਸਨ। ਲੋਕ ਸਭਾ ਵਿੱਚ ਵਿੱਤ ਮੰਤਰਾਲੇ ਨੇ ਕਿਹਾ ਹੈ ਕਿ ਆਰਬੀਆਈ ਨੇ ਹੁਣ ਤੱਕ 500 ਰੁਪਏ ਦੇ 16,957 ਕਰੋੜ ਨੋਟ ਤੇ 2000 ਦੇ 3654 ਕਰੋੜ ਨਵੇਂ ਨੋਟਾਂ ਦੀ ਛਪਾਈ ਕੀਤੀ ਹੈ। ਇਨ੍ਹਾਂ ਸਾਰਿਆਂ ਨੋਟਾਂ ਦੀ ਕੁੱਲ ਰਕਮ 15,787 ਅਰਬ ਰੁਪਏ ਹੈ। ਇਸ ਮੁਤਾਬਕ ਆਰਬੀਆਈ ਨੇ 2463 ਅਰਬ ਰੁਪਏ ਦੀ ਜ਼ਿਆਦਾ ਛਪਾਈ ਕੀਤੀ। ਐਸਬੀਆਈ ਦੀ ਮੁੱਖ ਆਰਥਿਕ ਸਲਾਹਕਾਰ ਸੌਮਿਆ ਕਾਂਤੀ ਘੋਸ਼ ਨੇ ਕਿਹਾ ਕਿ ਆਰਬੀਆਈ ਵੱਲੋਂ ਜਿੰਨੇ ਜ਼ਿਆਦਾ ਨੋਟ ਛਾਪੇ ਗਏ ਹਨ, ਉਨ੍ਹਾਂ ਨੂੰ ਬਾਜ਼ਾਰ ਵਿੱਚ ਨਹੀਂ ਲਿਆਂਦਾ ਜਾਵੇਗਾ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਆਮ ਤੌਰ 'ਤੇ ਵੇਖਿਆ ਜਾ ਰਿਹਾ ਹੈ ਕਿ 2000 ਰੁਪਏ ਦੇ ਨੋਟ ਨਾਲ ਲੈਣ-ਦੇਣ ਕਰਨਾ ਮੁਸ਼ਕਲ ਹੋ ਰਿਹਾ ਹੈ। ਹੁਣ ਅਜਿਹਾ ਲੱਗ ਰਿਹਾ ਹੈ ਕਿ ਜਾਂ ਤਾਂ ਆਰਬੀਆਈ ਨੇ 2000 ਦੇ ਨੋਟ ਛਾਪਣੇ ਬੰਦ ਕਰ ਦਿੱਤੇ ਹਨ ਜਾਂ ਇਨ੍ਹਾਂ ਦੀ ਗਿਣਤੀ ਘਟਾ ਦਿੱਤੀ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget