ਪੜਚੋਲ ਕਰੋ

ਮੌਤ ਦੀ ਸਜ਼ਾ ਕੱਟਣ ਵਾਲਾ ਕੈਦੀ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ 'ਚ ਫਸਟ ਡਿਵੀਜ਼ਨ ਨਾਲ ਪਾਸ, ਜਾਣੋ ਪੂਰਾ ਮਾਮਲਾ

2015 ਵਿੱਚ, ਉਸਨੇ ਇੱਕ ਪੰਜ ਸਾਲ ਦੇ ਲੜਕੇ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ। ਜਿਸ ਲਈ ਮਨੋਜ ਨੂੰ ਸ਼ਾਹਜਹਾਂਪੁਰ ਦੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਮਨੋਜ ਨੇ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਜੇਲ੍ਹ ਤੋਂ ਹੀ 10ਵੀਂ ਜਮਾਤ .....

​Uttar Pradesh Board 10th Result 2022:  ਜੇਕਰ ਕਿਸੇ ਵਿਅਕਤੀ ਵਿੱਚ ਕੁਝ ਕਰਨ ਦਾ ਜਜ਼ਬਾ ਹੈ, ਤਾਂ ਉਹ ਕੀ ਨਹੀਂ ਕਰ ਸਕਦਾ, ਅਜਿਹਾ ਹੀ ਕਾਰਨਾਮਾ ਯੂਪੀ ਦੀ ਇੱਕ ਜੇਲ੍ਹ ਵਿੱਚ ਕੈਦੀ ਨੇ ਕੀਤਾ ਹੈ। ਦਰਅਸਲ, ਰਾਜ ਦੇ ਸ਼ਾਹਜਹਾਂਪੁਰ ਦੀ ਅਦਾਲਤ ਨੇ ਇੱਕ ਨੌਜਵਾਨ ਨੂੰ ਮੌਤ ਦੀ ਸਜ਼ਾ ਸੁਣਾਈ ਸੀ, ਜਿਸ ਨੇ ਇਸ ਵਾਰ ਯੂਪੀ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਅਤੇ ਫਸਟ ਡਿਵੀਜ਼ਨ ਤੋਂ ਪ੍ਰੀਖਿਆ ਪਾਸ ਕੀਤੀ ਹੈ।

ਉੱਤਰ ਪ੍ਰਦੇਸ਼ ਸੈਕੰਡਰੀ ਸਿੱਖਿਆ ਬੋਰਡ ਨੇ ਸ਼ਨੀਵਾਰ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ। ਜਿਸ ਵਿੱਚ ਕੈਦੀ ਮਨੋਜ ਯਾਦਵ ਨੇ 64 ਫੀਸਦੀ ਅੰਕ ਪ੍ਰਾਪਤ ਕੀਤੇ ਹਨ ਅਤੇ ਉਸ ਨੇ 10ਵੀਂ ਦੀ ਪ੍ਰੀਖਿਆ ਵਿੱਚ ਫਸਟ ਡਿਵੀਜ਼ਨ ਨਾਲ ਪਾਸ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਨੋਜ ਯਾਦਵ ਕੋਤਵਾਲੀ ਕਲਾਂ ਇਲਾਕੇ ਦਾ ਰਹਿਣ ਵਾਲਾ ਹੈ। 2015 ਵਿੱਚ, ਉਸਨੇ ਇੱਕ ਪੰਜ ਸਾਲ ਦੇ ਲੜਕੇ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ। ਜਿਸ ਲਈ ਮਨੋਜ ਨੂੰ ਸ਼ਾਹਜਹਾਂਪੁਰ ਦੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਮਨੋਜ ਨੇ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਜੇਲ੍ਹ ਤੋਂ ਹੀ 10ਵੀਂ ਜਮਾਤ ਦੀ ਪ੍ਰੀਖਿਆ ਲਈ ਫਾਰਮ ਭਰਿਆ ਸੀ ਪਰ ਮੌਤ ਦੀ ਸਜ਼ਾ ਤੋਂ ਬਾਅਦ ਉਸ ਨੇ ਪੜ੍ਹਨਾ-ਲਿਖਣਾ ਬਿਲਕੁਲ ਛੱਡ ਦਿੱਤਾ ਸੀ। ਫਿਰ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਸ ਦਾ ਹੌਸਲਾ ਵਧਾਇਆ।

ਜੇਲ੍ਹ ਸੁਪਰਡੈਂਟ ਬੀ.ਡੀ. ਪਾਂਡੇ ਨੇ ਦੱਸਿਆ ਕਿ ਕਈ ਜੇਲ੍ਹ ਅਧਿਕਾਰੀਆਂ ਨੇ ਨੌਜਵਾਨ ਨੂੰ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ, ਜਿਸ ਤੋਂ ਬਾਅਦ ਉਸ ਨੇ ਦੁਬਾਰਾ ਪੜ੍ਹਾਈ ਸ਼ੁਰੂ ਕੀਤੀ। ਉਸ ਨੇ ਦੱਸਿਆ ਕਿ ਮਨੋਜ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਨਤੀਜਾ ਘੋਸ਼ਿਤ ਹੋਣ ਤੋਂ ਬਾਅਦ ਪਤਾ ਲੱਗਾ ਕਿ ਉਹ 64 ਫੀਸਦੀ ਅੰਕਾਂ ਨਾਲ ਪਾਸ ਹੋਇਆ ਹੈ। ਉਸ ਦੀ ਪਹਿਲੀ ਡਿਵੀਜ਼ਨ ਆ ਗਈ ਹੈ।

ਟਾਪ ਹੈਡਲਾਈਨ

ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget