ਪੜਚੋਲ ਕਰੋ

ਪ੍ਰਾਈਵੇਟ ਸ਼ਰਾਬ ਦੀਆਂ ਦੁਕਾਨਾਂ ਕਰੀਬ ਡੇਢ ਮਹੀਨੇ ਤੱਕ ਬੰਦ ਰਹਿਣਗੀਆਂ

ਕੇਜਰੀਵਾਲ ਸਰਕਾਰ ਦੇ ਆਦੇਸ਼ਾਂ ਅਨੁਸਾਰ ਪ੍ਰਾਈਵੇਟ ਸ਼ਰਾਬ ਦੀਆਂ ਦੁਕਾਨਾਂ 1 ਅਕਤੂਬਰ ਤੋਂ 16 ਨਵੰਬਰ ਤਕ ਬੰਦ ਰਹਿਣਗੀਆਂ ਤਾਂ ਜੋ ਨਵੀਂ ਆਬਕਾਰੀ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਨਵੀਂ ਦਿੱਲੀ: ਰਾਜਧਾਨੀ ਦਿੱਲੀ 'ਚ ਸ਼ਰਾਬ ਤੇ ਬੀਅਰ ਪੀਣ ਵਾਲਿਆਂ ਨੂੰ 1 ਅਕਤੂਬਰ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੂਬਾ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਦੇ ਤਹਿਤ 1 ਅਕਤੂਬਰ ਤੋਂ ਪ੍ਰਾਈਵੇਟ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਹਾਲਾਂਕਿ 17 ਨਵੰਬਰ ਤੋਂ ਦਿੱਲੀ 'ਚ ਸ਼ਰਾਬ ਦੀ ਵਿਕਰੀ ਦੁਬਾਰਾ ਸ਼ੁਰੂ ਹੋ ਜਾਵੇਗੀ।

ਕੇਜਰੀਵਾਲ ਸਰਕਾਰ ਦੇ ਆਦੇਸ਼ਾਂ ਅਨੁਸਾਰ ਪ੍ਰਾਈਵੇਟ ਸ਼ਰਾਬ ਦੀਆਂ ਦੁਕਾਨਾਂ 1 ਅਕਤੂਬਰ ਤੋਂ 16 ਨਵੰਬਰ ਤਕ ਬੰਦ ਰਹਿਣਗੀਆਂ ਤਾਂ ਜੋ ਨਵੀਂ ਆਬਕਾਰੀ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਪ੍ਰਾਈਵੇਟ ਸ਼ਰਾਬ ਦੀਆਂ ਦੁਕਾਨਾਂ ਹੁਣ ਸ਼ਰਾਬ ਦੇ ਨਵੇਂ ਸਟਾਕ ਦੀ ਮੰਗ ਨਹੀਂ ਕਰ ਰਹੀਆਂ ਹਨ। ਬਾਕੀ ਸਟਾਕ ਵੀ ਤੇਜ਼ੀ ਨਾਲ ਖਤਮ ਹੋ ਰਿਹਾ ਹੈ।

ਡੀਐਲਐਫ ਗੈਲੇਰੀਆ ਮਾਲ 'ਚ 13 ਪ੍ਰਾਈਵੇਟ ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

ਦਿੱਲੀ ਦੇ ਮਯੂਰ ਵਿਹਾਰ ਫ਼ੇਜ਼-1 ਦੇ ਡੀਐਲਐਫ ਗਲੇਰੀਆ ਮਾਲ 'ਚ 13 ਪ੍ਰਾਈਵੇਟ ਸ਼ਰਾਬ ਦੀਆਂ ਦੁਕਾਨਾਂ ਹਨ, ਜਿਨ੍ਹਾਂ ਕੋਲ ਐਲ-10 ਲਾਇਸੈਂਸ ਹਨ ਪਰ ਉਨ੍ਹਾਂ ਦੇ ਲਾਇਸੈਂਸ ਦਾ ਨਵੀਨੀਕਰਨ ਨਹੀਂ ਹੋ ਸਕਿਆ ਤੇ ਇਹ ਸਾਰੀਆਂ ਦੁਕਾਨਾਂ 30 ਸਤੰਬਰ ਤੋਂ ਬਾਅਦ ਬੰਦ ਹੋ ਜਾਣਗੀਆਂ। ਇਨ੍ਹਾਂ ਦੁਕਾਨਾਂ 'ਚੋਂ ਇਕ 'ਚ ਅਕਾਊਂਟੈਂਟ ਦੇ ਕੰਮ ਦੀ ਦੇਖਭਾਲ ਕਰਨ ਵਾਲੇ ਕਰੁਣ ਸਕਸੈਨਾ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ, "ਅਸੀਂ ਆਮ ਦੁਕਾਨ ਦੇ ਮਾਲਕ ਹਾਂ, ਸਾਡੇ ਕੋਲ ਲਾਇਸੈਂਸ ਨਵਿਆਉਣ ਲਈ ਇੰਨੇ ਪੈਸੇ ਨਹੀਂ ਹਨ।"

ਦਿੱਲੀ ਹਾਈ ਕੋਰਟ ਨੇ ਸੂਬਾ ਸਰਕਾਰ ਤੋਂ ਜਵਾਬ ਮੰਗਿਆ

ਇਸ ਦੇ ਨਾਲ ਹੀ ਦਿੱਲੀ ਹਾਈਕੋਰਟ ਨੇ ਪ੍ਰਚੂਨ ਸ਼ਰਾਬ ਵੇਚਣ ਵਾਲਿਆਂ ਦੀਆਂ ਦੋ ਪਟੀਸ਼ਨਾਂ 'ਤੇ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ ਹੈ, ਜਿਸ 'ਚ ਉਨ੍ਹਾਂ ਨੇ ਦਿੱਲੀ ਆਬਕਾਰੀ ਐਕਟ ਦੀਆਂ ਵਿਵਸਥਾਵਾਂ ਦੇ ਅਧੀਨ ਹੋਰ ਸ਼੍ਰੇਣੀਆਂ ਦੀ ਤਰ੍ਹਾਂ ਵਿਸ਼ੇਸ਼ ਸ਼੍ਰੇਣੀਆਂ ਵਿੱਚ ਨਵੰਬਰ ਤਕ ਆਪਣੇ ਲਾਇਸੈਂਸ ਵਧਾਉਣ ਦੀ ਮੰਗ ਕੀਤੀ ਹੈ।

ਦਿੱਲੀ ਹਾਈ ਕੋਰਟ ਨੇ ਪਟੀਸ਼ਨਾਂ ਨੂੰ ਅਗਲੀ ਸੁਣਵਾਈ ਲਈ 24 ਸਤੰਬਰ ਨੂੰ ਸੂਚੀਬੱਧ ਕੀਤਾ ਹੈ, ਜਦੋਂ ਟੈਂਡਰ ਪ੍ਰਕਿਰਿਆ ਅਤੇ ਨਵੀਂ ਆਬਕਾਰੀ ਨੀਤੀ ਨੂੰ ਚੁਣੌਤੀ ਦੇਣ ਵਾਲੇ ਹੋਰ ਮਾਮਲੇ ਸੁਣਵਾਈ ਲਈ ਆਉਣਗੇ।

ਟਾਪ ਹੈਡਲਾਈਨ

Pension Hike: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
ਪਹਿਲੀ ਵਾਰ ਨਹੀਂ ਕੀਤੀ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ । ਜਾਣੋ ਕਿਉਂ ਅਤੇ ਕਿੰਨੀ ਵਾਰ ਕੀਤੀ ਭੁੱਖ ਹੜਤਾਲ ?
ਪਹਿਲੀ ਵਾਰ ਨਹੀਂ ਕੀਤੀ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ । ਜਾਣੋ ਕਿਉਂ ਅਤੇ ਕਿੰਨੀ ਵਾਰ ਕੀਤੀ ਭੁੱਖ ਹੜਤਾਲ ?
Flash Flood Risk: ਮਾਨਸੂਨ ਨੇ ਮਚਾਈ ਤਬਾਹੀ! ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ, ਸਕੂਲਾਂ ‘ਚ ਛੁੱਟੀਆਂ ਦਾ ਐਲਾਨ; ਪ੍ਰਸ਼ਾਸਨ ਵੱਲੋਂ ਐਮਰਜੈਂਸੀ ਸੈਂਟਰ ਚਾਲੂ...
ਮਾਨਸੂਨ ਨੇ ਮਚਾਈ ਤਬਾਹੀ! ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ, ਸਕੂਲਾਂ ‘ਚ ਛੁੱਟੀਆਂ ਦਾ ਐਲਾਨ; ਪ੍ਰਸ਼ਾਸਨ ਵੱਲੋਂ ਐਮਰਜੈਂਸੀ ਸੈਂਟਰ ਚਾਲੂ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
Embed widget