ਪੜਚੋਲ ਕਰੋ

ਪ੍ਰਿਅੰਕਾ ਗਾਂਧੀ ਦੇ ਸਰਕਾਰੀ ਬੰਗਲੇ ਦੀ ਅਲਾਟਮੈਂਟ ਰੱਦ, 1 ਅਗਸਤ ਤੱਕ ਖਾਲੀ ਕਰਨ ਦੇ ਆਦੇਸ਼

ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਸਰਕਾਰੀ ਬੰਗਲੇ ਦੀ ਅਲਾਟਮੈਂਟ ਰੱਦ ਕਰ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ 1 ਅਗਸਤ ਤੱਕ ਬੰਗਲਾ ਖਾਲੀ ਕਰਨਾ ਪਏਗਾ।

ਨਵੀਂ ਦਿੱਲੀ: ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਸਰਕਾਰੀ ਬੰਗਲੇ ਦੀ ਅਲਾਟਮੈਂਟ ਰੱਦ ਕਰ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ 1 ਅਗਸਤ ਤੱਕ ਬੰਗਲਾ ਖਾਲੀ ਕਰਨਾ ਪਏਗਾ। 35 ਲੋਧੀ ਅਸਟੇਟ ਵਾਲਾ ਬੰਗਲਾ ਕਾਂਗਰਸ ਨੇਤਾ ਤੋਂ ਵਾਪਸ ਲੈ ਲਿਆ ਗਿਆ ਹੈ। ਪ੍ਰਿਯੰਕਾ ਗਾਂਧੀ ਨੂੰ ਐਸਪੀਜੀ ਸੁਰੱਖਿਆ ਮਿਲੀ ਹੋਈ ਸੀ ਇਸ ਲਈ ਇਹ ਬੰਗਲਾ ਉਨ੍ਹਾਂ ਨੂੰ ਮਿਲਾਇਆ ਹੋਇਆ ਸੀ। ਉਨ੍ਹਾਂ ਨੂੰ ਮਿਲੀ ਐਸਪੀਜੀ ਸੁਰੱਖਿਆ ਪਹਿਲਾਂ ਹੀ ਹਟਾ ਦਿੱਤੀ ਗਈ ਹੈ। ਇਹ ਬੰਗਲਾ 21 ਫਰਵਰੀ 1997 ਨੂੰ ਅਲਾਟ ਹੋਇਆ ਸੀ ਇਹ ਬੰਗਲਾ 21 ਫਰਵਰੀ 1997 ਨੂੰ ਪ੍ਰਿਅੰਕਾ ਗਾਂਧੀ ਨੂੰ ਅਲਾਟ ਕੀਤਾ ਗਿਆ ਸੀ। ਉਦੋਂ ਤੋਂ, ਉਹ ਅਤੇ ਉਸਦਾ ਪਰਿਵਾਰ ਉਥੇ ਰਹਿ ਰਹੇ ਹਨ। ਹੁਣ ਬੰਗਲਾ ਖਾਲੀ ਕਰਨ ਲਈ ਇੱਕ ਮਹੀਨਾ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਹਾਊਸਿੰਗ ਵਿਭਾਗ ਨੇ ਇਹ ਆਦੇਸ਼ ਦਿੱਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨLudhiana Police | ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਦਹਿ.ਸ਼ਤ.ਗਰਦ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?

BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ

Embed widget