ਪੜਚੋਲ ਕਰੋ

Priyanka Gandhi on Petrol Price: ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਘਟਾਉਣ 'ਤੇ ਪ੍ਰਿਯੰਕਾ ਗਾਂਧੀ ਨੇ ਕੀਤਾ ਤੰਨਜ

ਪ੍ਰਿਯੰਕਾ ਗਾਂਧੀ ਨੇ ਪੈਟਰੋਲ ਦੀਆਂ ਕੀਮਤਾਂ ਨੂੰ ਘੱਟ ਕਰਨ 'ਤੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਸ ਨੇ ਕਿਹਾ ਹੈ ਕਿ ਇਹ ਡਰ ਦਾ ਫੈਸਲਾ ਹੈ, ਦਿਲ ਤੋਂ ਨਹੀਂ। ਵਸੂਲੀ ਸਰਕਾਰ ਦੀ ਲੁੱਟ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਣਾ ਹੈ।

Priyanka Gandhi on Petrol Price: ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਦੀਵਾਲੀ ਦੇ ਮੌਕੇ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਦੇਸ਼ ਵਾਸੀਆਂ ਨੂੰ ਰਾਹਤ ਦਿੱਤੀ ਹੈ। ਸਰਕਾਰ ਨੇ ਪੈਟਰੋਲ 'ਤੇ 5 ਰੁਪਏ ਅਤੇ ਡੀਜ਼ਲ 'ਤੇ 10 ਰੁਪਏ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ। ਘਟੀਆਂ ਕੀਮਤਾਂ ਅੱਜ ਤੋਂ ਲਾਗੂ ਹੋਣਗੀਆਂ। ਦੂਜੇ ਪਾਸੇ ਪ੍ਰਿਅੰਕਾ ਗਾਂਧੀ ਨੇ ਸਰਕਾਰ ਦੇ ਇਸ ਫੈਸਲੇ 'ਤੇ ਮੋਦੀ ਸਰਕਾਰ 'ਤੇ ਤੰਨਜ ਕੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਨੇ ਡਰ ਦੇ ਮਾਰੇ ਭਾਅ ਘਟਾਏ ਹਨ।

'ਫੈਸਲਾ ਡਰ ਤੋਂ ਆਇਆ, ਦਿਲੋਂ ਨਹੀਂ'

ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਟਵੀਟ ਕੀਤਾ ਹੈ, "ਇਹ ਡਰ ਤੋਂ ਲਿਆ ਗਿਆ ਫੈਸਲਾ ਹੈ, ਦਿਲ ਤੋਂ ਨਹੀਂ। ਵਸੂਲੀ ਸਰਕਾਰ ਦੀ ਲੁੱਟ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ  ਦੇਣਾ ਹੈ।"

ਪ੍ਰਿਅੰਕਾ ਗਾਂਧੀ ਨੂੰ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਲਗਾਤਾਰ ਹਮਲਾਵਰ ਵਜੋਂ ਦੇਖਿਆ ਜਾਂਦਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਨੂੰ ਲੈ ਕੇ ਮੋਦੀ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ।

ਇਨ੍ਹਾਂ ਸੂਬਿਆਂ ਨੇ ਵੀ ਘਟਾਈਆਂ ਕੀਮਤਾਂ

ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ ਤੋਂ ਬਾਅਦ ਕਈ ਭਾਜਪਾ ਸ਼ਾਸਤ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼, ਮਨੀਪੁਰ, ਗੋਆ, ਉੱਤਰਾਖੰਡ, ਕਰਨਾਟਕ, ਅਸਾਮ ਅਤੇ ਤ੍ਰਿਪੁਰਾ ਵਰਗੇ ਰਾਜ ਸ਼ਾਮਲ ਹਨ। ਇੱਥੇ ਡੀਜ਼ਲ ਦੀਆਂ ਕੀਮਤਾਂ ਵਿੱਚ 7 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ।

ਯੂਪੀ ਵਿੱਚ ਪੈਟਰੋਲ ਅਤੇ ਡੀਜ਼ਲ 12 ਰੁਪਏ ਸਸਤਾ

ਕੇਂਦਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਤੋਂ ਬਾਅਦ ਉੱਤਰ ਪ੍ਰਦੇਸ਼ ਸਰਕਾਰ ਨੇ ਵੀ ਪੈਟਰੋਲ 'ਤੇ 7 ਰੁਪਏ ਅਤੇ ਡੀਜ਼ਲ 'ਤੇ 2 ਰੁਪਏ ਵੈਟ ਦੀ ਕਟੌਤੀ ਕੀਤੀ ਹੈ। ਇਸ ਤਰ੍ਹਾਂ ਹੁਣ ਉੱਤਰ ਪ੍ਰਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੋਵੇਂ 12-12 ਰੁਪਏ ਸਸਤੇ ਹੋ ਗਏ ਹਨ।

ਇਹ ਵੀ ਪੜ੍ਹੋ: ਮਹਿਲਾ ਅਧਿਆਪਕ ਨੂੰ 10 ਸਾਲ ਦੀ ਸਜ਼ਾ, 14 ਸਾਲ ਦੇ ਬੱਚੇ ਨਾਲ ਕੀਤਾ ਅਜਿਹਾ ਕਾਰਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget