ਪੜਚੋਲ ਕਰੋ

ਪ੍ਰਿਅੰਕਾ ਦੀ ਐਂਟਰੀ ਮਗਰੋਂ ਬਦਲਣਗੇ ਸਿਆਸੀ ਸਮੀਕਰਨ, ਰਾਏਬਰੇਲੀ ਤੋਂ ਲੜ ਸਕਦੀ ਚੋਣ

ਚੰਡੀਗੜ੍ਹ: ਪ੍ਰਿਅੰਕਾ ਗਾਂਧੀ ਨੂੰ ਪੂਰਬੀ ਉੱਤਰ ਪ੍ਰਦੇਸ਼ ਦੀ ਕਮਾਨ ਸੌਂਪੇ ਜਾਣ ਬਾਅਦ ਸੂਬੇ ਵਿੱਚ ਸਿਆਸੀ ਹਲਚਲ ਵਧ ਗਈ ਹੈ। ਬੀਜੇਪੀ ਨੇ ਕਿਹਾ ਹੈ ਕਿ ਪ੍ਰਿਅੰਕਾ ਨੂੰ ਜ਼ਿੰਮੇਦਾਰੀ ਦੇਣ ਬਾਅਦ ਵੀ ਕਾਂਗਰਸ ਨੂੰ ਉੱਤਰ ਪ੍ਰਦੇਸ਼ ਵਿੱਚ ਕਈ ਫਾਇਦਾ ਨਹੀਂ ਹੋਏਗਾ। ਉੱਧਰ ਕਾਂਗਰਸ ਨੇ ਪ੍ਰਿਅੰਕਾ ਦੇ ਸਹਾਰੇ ਜ਼ੋਰ-ਸ਼ੋਰ ਨਾਲ ਚੋਣਾਂ ਦੀ ਤਿਆਰ ਸ਼ੁਰੂ ਕਰ ਦਿੱਤੀ ਹੈ। ਇਹੀ ਵਜ੍ਹਾ ਹੈ ਕਿ ਕਾਂਗਰਸ ਦਿੱਲੀ ਦੀ ਬਜਾਏ ਲਖਨਊ ਵਿੱਚ 4 ਫਰਵਰੀ ਨੂੰ ਪ੍ਰਿਅੰਕਾ ਨੂੰ ਚਾਰਜ ਸੌਂਪੇਗੀ। ਪ੍ਰਿਅੰਕਾ ਗਾਂਧੀ ਨੂੰ ਵਾਗਡੋਰ ਸੌਂਪਦੇ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ। ਇਸੇ ਵਿੱਚ ਕਿਆਸ ਲਾਏ ਜਾ ਰਹੇ ਹਨ ਕਿ ਪ੍ਰਿਅੰਕਾ ਗਾਂਧੀ ਆਪਣੀ ਮਾਂ ਸੋਨੀਆ ਗਾਂਧੀ ਦੇ ਸੰਸਦੀ ਖੇਤਰ ਰਾਏਬਰੇਲੀ ਤੋਂ ਚੋਣਾਂ ਲੜ ਸਕਦੇ ਹਨ। ਯਾਦ ਰਹੇ ਕਿ ਰਾਏਬਰੇਲੀ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਹੈ। ਸਰਗਰਮ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਵੀ ਪ੍ਰਿਅੰਕਾ ਰਾਏਬਰੇਲੀ ਤੇ ਅਮੇਠੀ ਵਿੱਚ ਸਰਗਰਮ ਰਹਿ ਚੁੱਕੇ ਹਨ। ਹੁਣ ਤਕ ਉਹ ਭਰਾ ਰਾਹੁਲ ਗਾਂਧੀ ਅਤੇ ਮਾਂ ਸੋਨੀਆ ਗਾਂਧੀ ਦੇ ਚੋਣ ਪ੍ਰਚਾਰ ਦੇਖ ਰਹੀ ਸੀ। ਉਨ੍ਹਾਂ ਦੋਵਾਂ ਦੀਆਂ ਸੀਟਾਂ ’ਤੇ ਸਮਾਜਵਾਦੀ ਪਾਰਟੀ ਤੇ ਬਹੁਜਨ ਸਮਾਜ ਪਾਰਟੀ (ਬੀਐਸਪੀ) ਨੇ ਪਹਿਲਾਂ ਹੀ ਉਮੀਦਵਾਰ ਨਾ ਉਤਾਰਨ ਦਾ ਐਲਾਨ ਕਰ ਦਿੱਤਾ ਹੈ। ਪ੍ਰਿਅੰਕਾ ਦੇ ਰਾਏਬਰੇਲੀ ਤੋਂ ਚੋਣਾਂ ਲੜਨ ਬਾਰੇ ਪਾਰਟੀ ਹਾਲੇ ਤਕ ਚੁੱਪ ਹੈ। ਹਾਲਾਂਕਿ ਰਾਹੁਲ ਗਾਂਧੀ ਨੇ ਜ਼ਰੂਰ ਕਿਹਾ ਹੈ ਕਿ ਪ੍ਰਿਅੰਕਾ ਖ਼ੁਦ ਹੀ ਚੋਣਾਂ ਲੜਨ ਦਾ ਫੈਸਲਾ ਕਰਨਗੇ। ਪ੍ਰਿਅੰਕਾ ਦੇ ਸਿਆਸਤ ਵਿੱਚ ਆਉਣ ਨਾਲ ਕਾਂਗਰਸ ਵਰਕਰ ਬੇਹੱਦ ਖ਼ੁਸ਼ ਨਜ਼ਰ ਆ ਰਹੇ ਹਨ। ਉਸ ਦੀ ਇੰਦਰਾ ਗਾਂਧੀ ਨਾਲ ਤੁਲਨਾ ਕੀਤੀ ਜਾ ਰਹੀ ਹੈ। ਕਈ ਥਾਈਂ ‘ਵਾਪਸ ਆਈ ਇੰਦਰਾ’ ਦੇ ਪੋਸਟਰ ਵੀ ਲਾਏ ਗਏ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ

HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ

ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ

Embed widget