ਪੜਚੋਲ ਕਰੋ

ਪ੍ਰਿਅੰਕਾ ਗਾਂਧੀ ਨੇ ਪਹਿਲੇ ਹੀ ਦਿਨ ਮਾਰੇ 'ਸਿਆਸੀ ਛੱਕੇ'

ਲਖਨਊ: ਕਾਂਗਰਸ ਦੀ ਜਨਰਲ ਸਕੱਤਰ ਬਣਨ ਮਗਰੋਂ ਪ੍ਰਿਅੰਕਾ ਗਾਂਧੀ ਵਾਡਰਾ ਸੋਮਵਾਰ ਨੂੰ ਪਹਿਲੀ ਵਾਰ ਉੱਤਰ ਪ੍ਰਦੇਸ਼ ਦੇ ਚਾਰ ਰੋਜ਼ਾ ਦੌਰੇ ਲਈ ਲਖਨਊ ਪਹੁੰਚੀ। ਇੱਥੇ ਹਵਾਈ ਅੱਡੇ ਤੋਂ ਉੱਤਰਦਿਆਂ ਹੀ ਉਨ੍ਹਾਂ ਦਾ ਰੋਡ ਸ਼ੋਅ ਸ਼ੁਰੂ ਹੋ ਗਿਆ। ਪ੍ਰਿਅੰਕਾ ਨਾਲ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਇੰਚਾਰਜ ਜੋਤੀਰਾਦਿੱਤਿਆ ਸਿੰਧੀਆ ਵੀ ਮੌਜੂਦ ਸਨ। ਇਸ ਦੌਰਾਨ ਰਾਹੁਲ ਨੇ ਰੋਡ ਸ਼ੋਅ ਵਿਚਾਲੇ ਸੰਖੇਪ ਭਾਸ਼ਣ ਵੀ ਦਿੱਤਾ। ਉਨ੍ਹਾਂ ਕਿਹਾ ਕਿ ਉਹ ਬੈਕਫੁੱਟ 'ਤੇ ਖੇਡਣ ਵਾਲੇ ਨਹੀਂ ਹਨ। ਉਨ੍ਹਾਂ ਵਰਕਰਾਂ ਕੋਲੋਂ ‘ਚੌਕੀਦਾਰ ਚੋਰ ਹੈ’ ਦੇ ਨਾਅਰੇ ਵੀ ਲਵਾਏ। ਉਨ੍ਹਾਂ ਪੀਐਮ ਮੋਦੀ ’ਤੇ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਦੇ ਚੌਕੀਦਾਰ ਨੇ ਉੱਤਰ ਪ੍ਰਦੇਸ਼, ਹੋਰ ਸੂਬਿਆਂ ਅਤੇ ਹਵਾਈ ਫੌਜ ਦਾ ਪੈਸਾ ਚੋਰੀ ਕੀਤਾ ਹੈ। ਪ੍ਰਿਅੰਕਾ ਤੇ ਸਿੰਧੀਆ ਦਾ ਨਾਂ ਲੈਂਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਟੀਚਾ ਲੋਕ ਸਭਾ ਚੋਣਾਂ ਜ਼ਰੂਰ ਹੈ ਪਰ ਇਨ੍ਹਾਂ ਨੇ ਵਿਧਾਨ ਸਭਾ ਵਿੱਚ ਵੀ ਕਾਂਗਰਸ ਦੀ ਸਰਕਾਰ ਬਣਾਉਣੀ ਹੈ। ਜਦੋਂ ਤਕ ਕਾਂਗਰਸ ਦੀ ਸਰਕਾਰ ਨਹੀਂ ਬਣਦੀ, ਉਦੋਂ ਤਕ ਪ੍ਰਿਅੰਕਾ, ਸਿੰਧੀਆ ਤੇ ਉਹ ਆਪ ਲੜਦੇ ਰਹਿਣਗੇ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਪ੍ਰਿਅੰਕਾ ਚਾਰ ਦਿਨਾਂ ਤਕ ਲਖਨਊ ਰੁਕ ਕੇ ਪਾਰਟੀ ਨਾਲ ਸਬੰਧਤ ਕੰਮ ਕਰਨਗੇ ਪਰ ਤਾਜ਼ਾ ਜਾਣਕਾਰੀ ਮੁਤਾਬਕ ਉਹ ਅੱਜ ਸ਼ਾਮ ਹੀ ਜੈਪੁਰ ਲਈ ਰਵਾਨਾ ਹੋ ਜਾਣਗੇ ਕਿਉਂਕਿ ਮੰਗਲਵਾਰ ਨੂੰ ਜੈਪੁਰ ਵਿੱਚ ਈਡੀ ਵੱਲੋਂ ਉਨ੍ਹਾਂ ਦੇ ਪਤੀ ਰਾਬਰਟ ਵਾਡਰਾ ਤੇ ਸੱਸ ਮੌਰੀਨ ਵਾਡਰਾ ਕੋਲੋਂ ਪੁੱਛਗਿੱਛ ਕੀਤੀ ਜਾਏਗੀ। ਮੰਗਲਵਾਰ ਸਵੇਰੇ ਪ੍ਰਿਅੰਕਾ ਲਖਨਊ ਵਾਪਸ ਆ ਜਾਣਗੇ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget