ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

ਪ੍ਰਿਯੰਕਾ ਗਾਂਧੀ ਦਾ ਦਿੱਲੀ ਪੁਲਿਸ ਖ਼ਿਲਾਫ਼ ਮੋਰਚਾ

ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਇੰਡੀਆ ਗੇਟ 'ਤੇ ਧਰਨਾ ਦਿੱਤਾ। ਇਹ ਧਰਨਾ ਜਾਮਿਆ ਯੂਨੀਵਰਸਿਟੀ ਦੇ ਵਿੱਦਿਆਰਥੀਆਂ 'ਤੇ ਦਿੱਲੀ ਪੁਲਿਸ ਦੀ ਕਾਰਵਾਈ ਖਿਲਾਫ ਸੀ। ਪ੍ਰਿਯੰਕਾ ਗਾਂਧੀ ਦਾ ਧਰਨਾ ਸੰਕੇਤਿਕ ਸੀ ਜੋ ਹੁਣ ਖਤਮ ਹੋ ਚੁਕਾ ਹੈ। ਪਰ ਜਿਸ ਜੋਸ਼ ਨਾਲ ਪ੍ਰਿਯੰਕਾ ਮੁੱਦਿਆਂ ਨਾਲ ਜੁੜ ਰਹੀ ਹੈ ਇਹ ਪਾਰਟੀ ਦੇ ਲਈ ਚੰਗੇ ਸੰਕੇਤ ਲੱਗ ਰਹੇ ਹਨ।

ਨਵੀਂ ਦਿੱਲੀ - ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਇੰਡੀਆ ਗੇਟ 'ਤੇ ਧਰਨਾ ਦਿੱਤਾ। ਇਹ ਧਰਨਾ ਜਾਮਿਆ ਯੂਨੀਵਰਸਿਟੀ ਦੇ ਵਿੱਦਿਆਰਥੀਆਂ 'ਤੇ ਦਿੱਲੀ ਪੁਲਿਸ ਦੀ ਕਾਰਵਾਈ ਖਿਲਾਫ ਸੀ। ਪ੍ਰਿਯੰਕਾ ਗਾਂਧੀ ਦਾ ਧਰਨਾ ਸੰਕੇਤਿਕ ਸੀ ਜੋ ਹੁਣ ਖਤਮ ਹੋ ਚੁਕਾ ਹੈ। ਪਰ ਜਿਸ ਜੋਸ਼ ਨਾਲ ਪ੍ਰਿਯੰਕਾ ਮੁੱਦਿਆਂ ਨਾਲ ਜੁੜ ਰਹੀ ਹੈ ਇਹ ਪਾਰਟੀ ਦੇ ਲਈ ਚੰਗੇ ਸੰਕੇਤ ਲੱਗ ਰਹੇ ਹਨ। ਕਾਂਗਰਸ ਦੇ ਧਰਨੇ ਤੋਂ ਇਹ ਸਾਫ ਹੋ ਗਿਆ ਹੈ ਕਿ ਕਾਂਗਰਸ ਇਸ ਸਾਰੇ ਮੁੱਦੇ ‘ਤੇ ਚੁੱਪ ਨਹੀਂ ਬੈਠੇਗੀ। ਜਿਸ ਤਰੀਕੇ ਨਾਲ ਪ੍ਰਿਯੰਕਾ ਗਾਂਧੀ ਨੇ ਸੋਮਵਾਰ ਨੂੰ ਕੜਾਕੇ ਦੀ ਠੰਡ ਵਿੱਚ ਧਰਨਾ ਦਿੱਤਾ, ਅਜਿਹਾ ਲੱਗਦਾ ਹੈ ਕਿ ਉਨ੍ਹਾਂ ਦੀ ਪਾਰਟੀ ਸਰਕਾਰ ਨਾਲ ਦੋ ਹੱਥ ਕਰਨ ਦੇ ਮੂਡ ਵਿੱਚ ਹੈ। ਇਹ ਦੂਜੀ ਵਾਰ ਹੈ ਜਦੋਂ ਪ੍ਰਿਯੰਕਾ ਗਾਂਧੀ ਧਰਨੇ 'ਤੇ ਬੈਠੀ ਹੈ, ਇਸ ਤੋਂ ਪਹਿਲਾਂ ਉਹ ਉੱਤਰ ਪ੍ਰਦੇਸ਼ ਦੇ ਮਸ਼ਹੂਰ ਸੋਨਭੱਦਰ ਘੁਟਾਲੇ ਦੇ ਪੀੜਤਾਂ ਲਈ ਧਰਨੇ' ਤੇ ਬੈਠੀ ਸੀ, ਜਿਸਦੀ ਕਾਫ਼ੀ ਚਰਚਾ ਹੋਈ ਸੀ। ਹਾਲ ਹੀ ਵਿੱਚ ਪ੍ਰਿਯੰਕਾ ਨੇ ਉਨਾਓ ਬਲਾਤਕਾਰ ਦੇ ਕੇਸ ਵਿੱਚ ਵੀ ਸਰਗਰਮੀ ਦਿਖਾਈ ਸੀ। ਉਹ ਉੱਤਰ ਪ੍ਰਦੇਸ਼ ਦੇ ਕਈ ਹੋਰ ਮਾਮਲਿਆਂ ਬਾਰੇ ਵੀ ਬਹੁਤ ਆਵਾਜ਼ ਬੁਲੰਦ ਕਰਦੀ ਰਹੀ ਹੈ। ਅਜਿਹੀ ਸਥਿਤੀ ਵਿਚ ਉਸ ਦਾ ਵਿਸ਼ਵਾਸ ਵਧਦਾ ਜਾਂਦਾ ਹੈ, ਇਸੇ ਕਰਕੇ ਉਹ ਇਸ ਮਾਮਲੇ ਸੰਬੰਧੀ ਸਖ਼ਤ ਰਵੱਈਆ ਅਪਣਾ ਰਹੀ ਹੈ। ਗਾਂਧੀ ਪਰਿਵਾਰਕ ਨੇਤਾਵਾਂ ਦੀ ਛਵੀ ਤੋਂ ਇਲਾਵਾ ਪ੍ਰਿਯੰਕਾ ਆਪਣੀ ਵੱਖਰੀ ਤਸਵੀਰ ਬਣਾ ਕੇ, ਮਸਲਿਆਂ ਨੂੰ ਉਭਾਰਦਿਆਂ ਲੋਕਾਂ ਵਿਚ ਜਾ ਰਹੀ ਹੈ, ਜਿਸ ਦਾ ਪਾਰਟੀ ਨੂੰ ਫਾਇਦਾ ਹੋ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Advertisement
ABP Premium

ਵੀਡੀਓਜ਼

ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨੇ ਦਿੱਤਾ ਵੱਡਾ ਬਿਆਨਬਠਿੰਡਾ DC ਅਤੇ SSP ਨੇ ਕੀਤੀ ਛਾਪੇਮਾਰੀ, ਪਰਾਲੀ ਸਾੜਨ ਵਾਲਿਆਂ ਤੇ ਕਾਰਵਾਈਦੋ ਧਿਰਾਂ 'ਚ ਹੋਇਆ ਝਗੜਾ, ਚੱਲੇ ਇੱ*ਟਾਂ ਰੋੜੇ ਮਾਹੋਲ ਹੋਇਆ ਤੱਤਾAmritsar|Golden Temple| ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ 'ਚ ਸ਼ਰਧਾਲੂ ਦੀ ਕੁੱਟਮਾਰ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Embed widget