ਪੜਚੋਲ ਕਰੋ

ਹੁਣ ਪ੍ਰਿਅੰਕਾ ਦੇ ਹੱਥ ਨਵਜੋਤ ਸਿੱਧੂ ਦੀ ਡੋਰ, ਮਿਲੇਗੀ ਵੱਡੀ ਜ਼ਿੰਮੇਵਾਰੀ?

ਨਵਜੋਤ ਸਿੱਧੂ ਨੇ ਕੈਬਨਿਟ ਤੋਂ ਤਾਂ ਅਸਤੀਫ਼ਾ ਦੇ ਦਿੱਤਾ ਹੈ ਪਰ ਹੁਣ ਉਨ੍ਹਾਂ ਦਾ ਅਗਲਾ ਕਦਮ ਕੀ ਹੋਏਗਾ, ਇਸ 'ਤੇ ਸਸਪੈਂਸ ਬਣਿਆ ਹੋਇਆ ਹੈ। ਜਾਣਕਾਰੀ ਮੁਤਾਬਕ ਕਾਂਗਰਸ ਵਿੱਚ ਉਨ੍ਹਾਂ ਦੀ ਪਾਰੀ ਤੇ ਅਗਲੀ ਭੂਮਿਕਾ ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ 'ਤੇ ਨਿਰਭਰ ਹੈ।

ਚੰਡੀਗੜ੍ਹ: ਨਵਜੋਤ ਸਿੱਧੂ ਨੇ ਕੈਬਨਿਟ ਤੋਂ ਤਾਂ ਅਸਤੀਫ਼ਾ ਦੇ ਦਿੱਤਾ ਹੈ ਪਰ ਹੁਣ ਉਨ੍ਹਾਂ ਦਾ ਅਗਲਾ ਕਦਮ ਕੀ ਹੋਏਗਾ, ਇਸ 'ਤੇ ਸਸਪੈਂਸ ਬਣਿਆ ਹੋਇਆ ਹੈ। ਜਾਣਕਾਰੀ ਮੁਤਾਬਕ ਕਾਂਗਰਸ ਵਿੱਚ ਉਨ੍ਹਾਂ ਦੀ ਪਾਰੀ ਤੇ ਅਗਲੀ ਭੂਮਿਕਾ ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ 'ਤੇ ਨਿਰਭਰ ਹੈ। ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਹੀ ਪਾਰਟੀ ਵਿੱਚ ਉਨ੍ਹਾਂ ਦੇ ਭਵਿੱਖ ਤੇ ਅਗਲੀ ਪਾਰੀ ਬਾਰੇ ਫੈਸਲਾ ਲੈਣਗੇ। ਸਿਆਸੀ ਜਾਣਕਾਰਾਂ ਦਾ ਕਹਿਣਾ ਹੈ ਕਿ ਸਿੱਧੂ ਕਾਂਗਰਸ ਵਿੱਚ ਬਣੇ ਰਹਿਣਗੇ, ਪਰ ਇਸ ਦਾ ਫੈਸਲਾ ਹੁਣ ਪ੍ਰਿਅੰਕਾ ਵਾਡਰਾ ਦੀ ਪਾਰਟੀ ਵਿੱਚ ਭੂਮਿਕਾ 'ਤੇ ਨਿਰਭਰ ਕਰੇਗਾ। ਰਾਹੁਲ ਗਾਂਧੀ ਦੇ ਕੌਮੀ ਪ੍ਰਧਾਨ ਦਾ ਅਹੁਦਾ ਛੱਡਣ ਬਾਅਦ ਕਾਂਗਰਸ ਦਾ ਇੱਕ ਵਰਗ ਪ੍ਰਿਅੰਕਾ ਵਿੱਚ ਹੀ ਨਵਾਂ ਪ੍ਰਧਾਨ ਲੱਭ ਰਿਹਾ ਹੈ। ਅਜਿਹੇ ਵਿੱਚ ਸਿੱਧੂ ਨੂੰ ਕਾਂਗਰਸ ਵਿੱਚ ਬਰਕਰਾਰ ਰੱਖਣ ਲਈ ਪ੍ਰਿਅੰਕਾ ਅਹਿਮ ਫੈਸਲਾ ਲੈ ਸਕਦੇ ਹਨ। ਉਨ੍ਹਾਂ ਨੂੰ ਆਲ ਇੰਡੀਆ ਕਮੇਟੀ (ਏਆਈਸੀਸੀ) ਵਿੱਚ ਅਹਿਮ ਅਹੁਦਾ ਮਿਲ ਸਕਦਾ ਹੈ। ਅਹਿਮ ਗੱਲ ਇਹ ਹੈ ਕਿ ਸਿੱਧੂ ਦਾ ਅਸਤੀਫਾ ਵੀ ਉਸੇ ਵੇਲੇ ਆਇਆ ਹੈ, ਜਦੋਂ ਪ੍ਰਿਅੰਕਾ ਕਾਂਗਰਸ ਵਿੱਚ ਆਪਣੀਆਂ ਸਰਗਰਮੀਆਂ ਵਧਾ ਰਹੇ ਹਨ। ਸਿੱਧੂ ਨੂੰ ਕਾਂਗਰਸ ਵਿੱਚ ਲਿਆਉਣ 'ਚ ਵੀ ਪ੍ਰਿਅੰਕਾ ਦੀ ਅਹਿਮ ਭੂਮਿਕਾ ਰਹੀ ਸੀ। ਉਨ੍ਹਾਂ ਸਿੱਧੂ ਦਾ ਕੈਬਨਿਟ ਦਾ ਅਹੁਦਾ ਬਰਕਰਾਰ ਰੱਖਣ ਤੇ ਕੈਪਟਨ ਨਾਲ ਉਨ੍ਹਾਂ ਦਾ ਵਿਵਾਦ ਖ਼ਤਮ ਕਰਾਉਣ ਦੀ ਵੀ ਕਾਫੀ ਕੋਸ਼ਿਸ਼ ਕੀਤੀ ਪਰ ਗੱਲ ਨਹੀਂ ਬਣੀ ਸੀ। ਜੇ ਪ੍ਰਿਅੰਕਾ ਦੇ ਹੱਥ ਕਾਂਗਰਸ ਦੀ ਕਮਾਨ ਆਈ ਤਾਂ ਸਿੱਧੂ ਨੂੰ ਸੰਗਠਨ ਵਿੱਚ ਵੀ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ।

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget