ਪੜਚੋਲ ਕਰੋ

ਪੁਲਿਸ ਨੇ ਪ੍ਰਿਅੰਕਾ ਗਾਂਧੀ ਦਾ ਕੱਟਿਆ ਚਲਾਨ

ਲਖ਼ਨਊ ਟ੍ਰੈਫ਼ਿਕ ਪੁਲਿਸ ਨੇ ਉਸ ਸਕੂਟਰੀ ਦੇ ਮਾਲਕ ਦਾ 6,300 ਰੁਪਏ ਦਾ ਚਲਾਨ ਕਰ ਦਿੱਤਾ ਜਿਸ ’ਤੇ ਬੈਠ ਕੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਸ਼ਨੀਵਾਰ ਨੂੰ ਗ੍ਰਿਫ਼ਤਾਰ ਸਾਬਕਾ ਆਈਪੀਐਸ ਅਧਿਕਾਰੀ ਐਸਆਰ ਦਾਰਾਪੁਰੀ ਦੇ ਘਰ ਪੁੱਜੀ ਸੀ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਮੁਲਾਕਾਤ ਕੀਤੀ ਸੀ।

ਲਖ਼ਨਊ: ਲਖ਼ਨਊ ਟ੍ਰੈਫ਼ਿਕ ਪੁਲਿਸ ਨੇ ਉਸ ਸਕੂਟਰੀ ਦੇ ਮਾਲਕ ਦਾ 6,300 ਰੁਪਏ ਦਾ ਚਲਾਨ ਕਰ ਦਿੱਤਾ ਜਿਸ ’ਤੇ ਬੈਠ ਕੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਸ਼ਨੀਵਾਰ ਨੂੰ ਗ੍ਰਿਫ਼ਤਾਰ ਸਾਬਕਾ ਆਈਪੀਐਸ ਅਧਿਕਾਰੀ ਐਸਆਰ ਦਾਰਾਪੁਰੀ ਦੇ ਘਰ ਪੁੱਜੀ ਸੀ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਮੁਲਾਕਾਤ ਕੀਤੀ ਸੀ। ਸਾਬਕਾ ਅਧਿਕਾਰੀ ਦੇ ਘਰ ਜਾਂਦਿਆਂ ਪ੍ਰਿਯੰਕਾ ਦੇ ਵਾਹਨ ਨੂੰ ਪੁਲਿਸ ਨੇ ਰੋਕਿਆ ਸੀ ਤੇ ਮਗਰੋਂ ਉਹ ਸਕੂਟਰੀ ’ਤੇ ਬੈਠ ਮੰਜ਼ਲ ’ਤੇ ਪਹੁੰਚ ਗਈ ਸੀ। ਪੁਲਿਸ ਮੁਤਾਬਕ ਚਾਲਕ ਤੇ ਪਿੱਛੇ ਬੈਠੀ ਪ੍ਰਿਯੰਕਾ ਨੇ ਹੈਲਮਟ ਨਹੀਂ ਪਹਿਨਿਆ ਹੋਇਆ ਸੀ। ਸਕੂਟਰੀ ਕਾਂਗਰਸੀ ਆਗੂ ਧੀਰਜ ਗੁੱਜਰ ਦੀ ਹੈ। ਪ੍ਰਿਯੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ਸਰਕਾਰ ’ਤੇ ਸਾਰੀਆਂ ਹੱਦਾਂ ਉਲੰਘਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸ ਦੀ ਮਹਿਲਾ ਵਰਕਰ ਸਦਾਫ਼ ਜ਼ਫ਼ਰ ਨੂੰ ‘ਬੇਬੁਨਿਆਦ’ ਦੋਸ਼ਾਂ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਟਾਪ ਹੈਡਲਾਈਨ

ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget