ਪੜਚੋਲ ਕਰੋ

ਪ੍ਰਿਅੰਕਾ ਗਾਂਧੀ ਤੋਂ ਪਹਿਲਾਂ ਵਾਪਸ ਲਈ ਗਈ ਐਸਪੀਜੀ ਸਿਕਊਰਟੀ, ਹੁਣ ਵਾਪਸ ਗਿਆ ‘35 ਲੋਧੀ ਅਸਟੇਟ’, ਉੱਠ ਰਹੇ ਨੇ ਸਵਾਲ

ਪ੍ਰਿਅੰਕਾ ਗਾਂਧੀ ਨੂੰ ਭੇਜੇ ਗਏ ਆਦੇਸ਼ ਵਿੱਚ, ਮਕਾਨ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਨੇ ਕਿਹਾ ਹੈ ਕਿ ਉਹ ਮੌਜੂਦਾ ਰਿਹਾਇਸ਼ ‘35 ਲੋਧੀ ਅਸਟੇਟ’ ਨੂੰ 1 ਅਗਸਤ ਤੱਕ ਖਾਲੀ ਕਰ ਦੇਵੇ।

ਨਵੀਂ ਦਿੱਲੀ: ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ (priyanka Gandhi) ਨੂੰ ਸਰਕਾਰੀ ਬੰਗਲੇ ਦੀ ਅਲਾਟਮੈਂਟ ਰੱਦ ਕਰ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ 1 ਅਗਸਤ ਤੱਕ ਬੰਗਲਾ ਖਾਲੀ ਕਰਨਾ ਪਏਗਾ। ਸਾਦੇ ਸ਼ਬਦਾਂ ਵਿਚ ਕਹਿਏ ਤਾਂ 35 ਲੋਧੀ ਅਸਟੇਟ ਵਾਲਾ ਬੰਗਲਾ ਵਾਪਸ ਲੈ ਲਿਆ ਗਿਆ ਹੈ। ਪ੍ਰਿਯੰਕਾ ਗਾਂਧੀ ਨੂੰ ਐਸਪੀਜੀ ਸੁਰੱਖਿਆ ਮਿਲੀ ਸੀ ਇਸ ਲਈ ਇਹ ਬੰਗਲਾ ਮਿਲਾਇਆ ਸੀ। ਉਨ੍ਹਾਂ ਨੂੰ ਮਿਲੀ ਐਸਪੀਜੀ ਸੁਰੱਖਿਆ ਪਹਿਲਾਂ ਹੀ ਹਟਾ ਦਿੱਤੀ ਗਈ ਹੈ।

ਹੁਣ ਦੋ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਪਹਿਲਾਂ ਪ੍ਰਿਯੰਕਾ ਗਾਂਧੀ ਦਾ ਨਵਾਂ ਘਰ ਕਿੱਥੇ ਹੋਵੇਗਾ? ਦੂਜਾ, ਇਸ ਮੁੱਦੇ 'ਤੇ ਕਾਂਗਰਸ ਦਾ ਕੀ ਜਵਾਬ ਹੋਵੇਗਾ?

ਸੂਤਰਾਂ ਮੁਤਾਬਕ ਪ੍ਰਿਯੰਕਾ ਗਾਂਧੀ ਹੁਣ ਲਖਨਊ ਦੇ ਕੌਲ ਹਾਊਸ ਵਿੱਚ ਰਹੇਗੀ। ਸ਼ੀਲਾ ਕੌਲ ਦੇ ਇਸ ਬੰਗਲੇ ਦੀ ਦਾ ਪਿਛਲੇ ਕਈ ਮਹੀਨੇ ਤੋਂ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਦੱਸ ਦੇਈਏ ਕਿ ਸ਼ੀਲਾ ਕੌਲ ਦਾ ਗਾਂਧੀ ਪਰਿਵਾਰ ਨਾਲ ਡੂੰਘਾ ਸਬੰਧ ਹੈ। ਉਹ ਇੰਦਰਾ ਗਾਂਧੀ ਦੀ ਮਾਮੀ ਸੀ।, ਜੋ 5 ਵਾਰ ਸੰਸਦ ਮੈਂਬਰ ਰਹੀ ਕੌਲ ਨੇ ਕੈਬਨਿਟ ਮੰਤਰੀ ਤੋਂ ਰਾਜਪਾਲ ਤੱਕ ਦੀ ਯਾਤਰਾ ਕੀਤੀ। ਇਸ ਦੇ ਨਾਲ ਹੀ ਕਾਂਗਰਸ ਦੇ ਨੇਤਾਵਾਂ, ਸੋਸ਼ਲ ਮੀਡੀਆ ਟੀਮ ਸਮੇਤ ਵੱਡੇ ਨੇਤਾਵਾਂ ਨੂੰ ਕਿਹਾ ਗਿਆ ਕਿ ਫੀਡਬੈਕ ਦਿੰਦੇ ਹੋਏ, ਇਹ ਨਹੀਂ ਲਗਣਾ ਚਾਹਿਦਾ ਕਿ ਕਾਂਗਰਸ ਬੰਗਲੇ ਲਈ ਲੜ ਰਹੀ ਹੈ। ਇਹ ਵੀ ਪੜ੍ਹੋ: ਪ੍ਰਿਅੰਕਾ ਗਾਂਧੀ ਦੇ ਸਰਕਾਰੀ ਬੰਗਲੇ ਦੀ ਅਲਾਟਮੈਂਟ ਰੱਦ, 1 ਅਗਸਤ ਤੱਕ ਖਾਲੀ ਕਰਨ ਦੇ ਆਦੇਸ਼ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget