ਪੜਚੋਲ ਕਰੋ

ਪ੍ਰਿਅੰਕਾ ਗਾਂਧੀ ਫ਼ੋਨ ਰਾਹੀਂ ਭੇਜ ਰਹੀ ਲੋਕਾਂ ਨੂੰ ਖ਼ਾਸ ਸੁਨੇਹਾ

ਨਵੀਂ ਦਿੱਲੀ: ਹਾਲ ਹੀ ‘ਚ ਪ੍ਰਿਅੰਕਾ ਗਾਂਧੀ ਨੇ ਕਾਂਗਰਸ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅੱਜ ਯਾਨੀ 11 ਫਰਵਰੀ ਨੂੰ ਪ੍ਰਿਅੰਕਾ ਜਨਰਲ ਸਕਤੱਰ ਬਣਨ ਤੋਂ ਬਾਅਦ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਜਾ ਰਹੀ ਹੈ। ਜਿਸ ਤੋਂ ਪਹਿਲਾਂ ਪ੍ਰਿਅੰਕਾ ਨੇ ਲੋਕਾਂ ਨੂੰ ਆਡੀਓ ਮੈਸੇਜ ਦਿੱਤਾ ਹੈ। ਜਿਸ ‘ਚ ਉਸ ਨੇ ਲੋਕਾਂ ਨੂੰ ਉਸ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਪ੍ਰਿਅੰਕਾ ਨਾਲ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ, ਨੌਜਵਾਨ ਨੇਤਾ ਜਯੋਤੀਰਾਦਿੱਤਿਆ ਸਿੰਧੀਆ ਵੀ ਇਸ ਰੋਡ ਸ਼ੋਅ ਵਿੱਚ ਸ਼ਿਰਕਤ ਕਰਨਗੇ। ਚੋਣਾਂ ਨੂੰ ਦੇਖਦੇ ਹੋਏ ਕਾਂਗਰਸ ਨੇ ਲੋਕਾਂ ਤਕ ਪਹੁੰਚਣ ਦਾ ਨਵਾਂ ਤਰੀਕਾ ਅਪਣਾਇਆ ਹੈ, ਜਿਸ ‘ਚ ਯੂਪੀ ਦੇ 60 ਲੱਖ ਫ਼ੋਨ ਕਾਲਸ ‘ਤੇ ਲੋਕਾਂ ਨੂੰ ਪ੍ਰਿਅੰਕਾ ਤੇ ਜਯੋਤੀਰਾਦਿੱਤੀਆ ਸਿੰਧੀਆ ਦਾ ਆਡੀਓ ਮੈਸੇਜ ਸੁਣਾਇਆ ਹੈ। ਇਸ ‘ਚ 30 ਲੱਖ ਕਾਲ ਪੂਰਬੀ ਯੂਪੀ ਤੇ 30 ਲੱਖ ਪੱਛਮੀ ਯੂਪੀ ਦੇ ਖੇਤਰਾਂ ‘ਚ ਕੀਤੀ ਗਈ। ਦੇਸ਼ ਅਤੇ ਉੱਤਰ ਪ੍ਰਦੇਸ਼ ਦੀ ਰਾਜਨੀਤੀ ਲਈ ਅੱਜ ਦਾ ਦਿਨ ਕਿਸੇ ਇਤਿਹਾਸਕ ਦਿਨ ਤੋਂ ਘੱਟ ਨਹੀਂ ਰਹਿਣ ਵਾਲਾ। ਕਿਉਂਕਿ ਇੰਦਰਾ ਗਾਂਧੀ ਦੀ ਪੋਤੀ ਅਤੇ ਰਾਜੀਵ ਗਾਂਧੀ ਦੀ ਧੀ ਰਾਜਨੀਤੀ ‘ਚ ਆਪਣਾ ਪਹਿਲਾ ਕਦਮ ਪੁੱਟਣ ਜਾ ਰਹੀ ਹੈ। ਹੁਣ ਤਕ ਉਹ ਰਾਹੁਲ ਗਾਂਧੀ ਲਈ ਪ੍ਰਚਾਰ ਕਰਦੀ ਨਜ਼ਰ ਆਈ ਹੈ ਪਰ ਅੱਜ ਪ੍ਰਿਅੰਕਾ ਦੀ ਖੁਦ ਦੀ ਅਗਨੀ ਪ੍ਰੀਖਿਆ ਹੈ। ਜਨਰਲ ਸਕਤਰ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਪ੍ਰਿਅੰਕਾ ਯੂਪੀ ਦੀ ਰਾਜਧਾਨੀ ਲਖਨਊ ‘ਚ ਚਾਰ ਘੰਟੇ ਦਾ ਰੋਡ ਸ਼ੋਅ ਕਰਨ ਵਾਲੀ ਹੈ। ਜਿਸ ਦੇ ਲਈ ਖਾਸ ਇੰਤਜ਼ਾਮ ਕੀਤੇ ਗਏ ਹਨ। ਪ੍ਰਿਅੰਕਾ ਦਾ ਰੋਡ ਸ਼ੋਅ ਲਖਨਊ ਹਵਾਈ ਅੱਡੇ ਤੋਂ ਸ਼ੁਰੂ ਹੋਵੇਗਾ। ਜਿਸ ਦੀ ਦੂਰੀ 15 ਕਿਲੋਮੀਟਰ ਨਿਰਧਾਰਿਤ ਕੀਤੀ ਗਈ ਹੈ। ਇਸ ਦੌਰਾਨ ਪ੍ਰਿਅੰਕਾ ਦਾ 43 ਥਾਂਵਾਂ ‘ਤੇ ਸਵਾਗਤ ਕੀਤਾ ਜਾਣਾ ਹੈ। ਰੋਡ ਸ਼ੋਅ ਤੋਂ ਬਾਅਦ ਲਾਲ ਬਾਗ ਗਰਲਸ ਇੰਟਰ ਕਾਲਜ ‘ਚ ਪ੍ਰਿੰਅਕਾ ਜਨਸਭਾ ਵੀ ਕਰੇਗੀ। ਪ੍ਰਿਅੰਕਾ 15 ਫਰਵਰੀ ਦੀ ਸਵੇਰ ਵਾਪਸ ਦਿੱਲੀ ਆਵੇਗੀ। ਪ੍ਰਿਅੰਕਾ ਦੇ ਰੋਡ ਸ਼ੋਅ ਤੋਂ ਪਹਿਲਾਂ ਲਖਨਊ ਵਿੱਚ ਵੱਡੇ ਪੱਧਰ 'ਤੇ ਪੋਸਟਰ ਲਾ ਕੇ ਸੜਕਾਂ ਭਰ ਦਿੱਤੀਆਂ ਗਈਆਂ ਹਨ। ਹੁਣ ਦੇਖਣਾ ਹੋਵੇਗਾ ਕਿ ਪ੍ਰਿਅੰਕਾ ਦਾ ਇਹ ਰੋਡ ਸ਼ੋਅ ਕਿੰਨਾ ਕੁ ਅਸਰਦਾਰ ਰਹਿਣ ਵਾਲਾ ਹੈ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget