ਪੜਚੋਲ ਕਰੋ

ਹੁਣ ਨਵਜੋਤ ਸਿੱਧੂ ਠੋਕਣਗੇ ਮਾਣਹਾਨੀ ਦਾ ਮੁਕੱਦਮਾ

  ਜੈਪੁਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੀ ਰੈਲੀ ਵਿੱਚ ਕਥਿਤ ਤੌਰ ’ਤੇ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਾਏ ਜਾਣ ਤੋਂ ਕਾਫੀ ਨਾਰਾਜ਼ ਹਨ। ਇਸ ਮਾਮਲੇ ਵਿੱਚ ਉਨ੍ਹਾਂ ਸਬੰਧਤ ਲੋਕਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਕੁਝ ਚੈਨਲਾਂ ਨੇ ਵੀ ‘ਜੋ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਨਾਅਰਿਆਂ ਨੂੰ ਤੋੜ-ਮਰੋੜ ਕੇ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਵਜੋਂ ਪੇਸ਼ ਕੀਤਾ ਹੈ। ਦਰਅਸਲ ਕੁਝ ਟੀਵੀ ਚੈਨਲਾਂ ’ਤੇ ਵੀਡੀਓ ਦਿਖਾਇਆ ਗਿਆ, ਜਿਸ ਮੁਤਾਬਕ ਅਲਵਰ ਵਿੱਚ ਸਿੱਧੂ ਦੀ ਸਭਾ ’ਚ ਕਥਿਤ ਤੌਰ ’ਤੇ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਾਏ ਗਏ। ਇਸ ਸਬੰਧੀ ਸਿੱਧੂ ਨੇ ਸੋਮਵਾਰ ਰਾਤ ਪ੍ਰੈੱਸ ਕਾਨਫਰੰਸ ਵੀ ਬੁਲਾਈ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਉਹ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਉਣਗੇ। ਸਿੱਧੂ ਨੇ ‘ਬੋਲੇ ਸੋ ਨਿਹਾਲ’ ਦੇ ਨਾਅਰੇ ਨੂੰ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਦਿਖਾਉਣ ਲਈ ਮੀਡੀਆ ਦੀ ਝਾੜਝੰਬ ਵੀ ਕੀਤੀ। ਇਸ ਮਾਮਲੇ ਵਿੱਚ ਉਨ੍ਹਾਂ ਕਿਸੇ ਚੈਨਲ ਜਾਂ ਪਾਰਟੀ ਦਾ ਨਾਂ ਲਏ ਬਗੈਰ ਕਿਹਾ ਕਿ ਇਸ ਬਾਰੇ ਉਹ ਆਪਣੇ ਵਕੀਲਾਂ ਨਾਲ ਗੱਲਬਾਤ ਕਰਨਗੇ। ਯਾਦ ਰਹੇ ਕਿ ਸੂਬੇ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਸੋਮਵਾਰ ਨੂੰ ਆਪਣੀ ਰੈਲੀ ਵਿੱਚ ਇਸ ਦਾ ਜ਼ਿਕਰ ਕਰਕੇ ਕਾਂਗਰਸ ਦੀ ਆਲੋਚਨਾ ਕੀਤੀ ਸੀ। ਇਸ ਤੋਂ ਪਹਿਲਾਂ ਕਾਂਗਰਸ ਬੁਲਾਰਾ ਰਣਦੀਪ ਸਿੰਘ ਸੁਰਜੇਵਾਲਾ ਨੇ ਕੁਝ ਚੈਨਲਾਂ ਦਾ ਨਾਂ ਲੈਂਦਿਆਂ ਇਲਜ਼ਾਮ ਲਾਇਆ ਸੀ ਕਿ ਉਨ੍ਹਾਂ ਪੂਰੀ ਤਰ੍ਹਾਂ ਸਿੱਧੂ ਦੀ ਮਿਲਾਵਟੀ ਵੀਡੀਓ ਸ਼ੇਅਰ ਕੀਤੀ।

ਟਾਪ ਹੈਡਲਾਈਨ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ

 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ

Embed widget