ਪੜਚੋਲ ਕਰੋ

CDS Appointment: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, ਜਲਦੀ ਹੀ ਹੋਵੇਗੀ CDS ਦੀ ਨਿਯੁਕਤੀ, ਚੱਲ ਰਹੀ ਪ੍ਰਕਿਰਿਆ

ਰਾਜਨਾਥ ਸਿੰਘ ਮੁਤਾਬਕ ਅਧਿਕਾਰੀਆਂ ਦਾ ਇੱਕ ਪੈਨਲ ਸੀਡੀਐਸ ਦੇ ਅਹੁਦੇ ਲਈ ਸੇਵਾਮੁਕਤ ਫੌਜੀ ਅਫਸਰਾਂ ਸਮੇਤ ਮੌਜੂਦਾ ਸੇਵਾਮੁਕਤ ਫੌਜੀ ਅਧਿਕਾਰੀਆਂ ਦੇ ਨਾਵਾਂ 'ਤੇ ਵੀ ਵਿਚਾਰ ਕਰ ਰਿਹਾ ਹੈ।

Rajnath Singh On CDS Appointment: ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ (CDS) ਜਨਰਲ ਬਿਪਿਨ ਰਾਵਤ ਦੀ ਮੌਤ ਤੋਂ ਬਾਅਦ ਖਾਲੀ ਪਏ ਅਹੁਦੇ ਬਾਰੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜਲਦੀ ਹੀ ਸੀਡੀਐਸ ਦੇ ਅਹੁਦੇ 'ਤੇ ਨਿਯੁਕਤੀ ਕੀਤੀ ਜਾਵੇਗੀ। ਰਾਜਨਾਥ ਸਿੰਘ ਮੁਤਾਬਕ ਨਵੇਂ ਸੀਡੀਐਸ ਦੀ ਨਿਯੁਕਤੀ ਦੀ ਪ੍ਰਕਿਰਿਆ ਚੱਲ ਰਹੀ ਹੈ।

ਜਾਣਕਾਰੀ ਮੁਤਾਬਕ ਅਧਿਕਾਰੀਆਂ ਦਾ ਇੱਕ ਪੈਨਲ ਸੀਡੀਐਸ ਦੇ ਅਹੁਦੇ ਲਈ ਮੌਜੂਦਾ ਸੇਵਾਮੁਕਤ ਫ਼ੌਜੀ ਅਧਿਕਾਰੀਆਂ ਸਮੇਤ ਸੇਵਾਮੁਕਤ ਫ਼ੌਜੀ ਅਫ਼ਸਰਾਂ ਦੇ ਨਾਵਾਂ 'ਤੇ ਵੀ ਵਿਚਾਰ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ, ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ (ਸੀਡੀਐਸ) ਜਨਰਲ ਬਿਪਿਨ ਰਾਵਤ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਜਾਣ ਤੋਂ ਲਗਪਗ ਪੰਜ ਮਹੀਨੇ ਬਾਅਦ ਸੀਡੀਐਸ ਦੇ ਅਹੁਦੇ ਨੂੰ ਭਰਨ ਲਈ ਕੋਈ ਨਿਯੁਕਤੀ ਨਹੀਂ ਕੀਤੀ ਗਈ। ਉਨ੍ਹਾਂ ਦਾ ਜਹਾਜ਼ ਬੀਤੀ 8 ਦਸੰਬਰ ਨੂੰ ਕੋਇੰਬਟੂਰ ਦੇ ਸੁਲੁਰ ਏਅਰ ਫੋਰਸ ਬੇਸ ਤੋਂ ਵੈਲਿੰਗਟਨ ਲਈ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ ਸੀ। ਜਿਸ ਵਿੱਚ ਸੀਜੀਐਸ ਜਨਰਲ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਅਤੇ ਹੋਰ ਫੌਜੀ ਅਧਿਕਾਰੀਆਂ ਦੀ ਮੌਤ ਹੋ ਗਈ ਸੀ।

ਕਾਰਗਿਲ ਜੰਗ ਤੋਂ ਬਾਅਦ ਦਿੱਤਾ ਗਿਆ ਇਹ ਸੁਝਾਅ

ਦੱਸ ਦੇਈਏ ਕਿ 1999 ਵਿੱਚ ਪਾਕਿਸਤਾਨ ਦੇ ਖਿਲਾਫ ਕਾਰਗਿਲ ਯੁੱਧ (Kargil War) ਤੋਂ ਬਾਅਦ ਬਣੀ ਸਮੀਖਿਆ ਕਮੇਟੀ ਨੇ ਚੀਫ ਆਫ ਡਿਫੈਂਸ ਸਟਾਫ (CDS) ਦੇ ਅਹੁਦੇ ਦੀ ਸਥਾਪਨਾ ਦਾ ਸੁਝਾਅ ਦਿੱਤਾ ਸੀ। ਜਿਸ ਤੋਂ ਬਾਅਦ 15 ਅਗਸਤ, 2019 ਨੂੰ, ਪੀਐਮ ਮੋਦੀ ਨੇ ਆਜ਼ਾਦੀ ਦਿਵਸ ਦੇ ਮੌਕੇ 'ਤੇ ਆਪਣੇ ਭਾਸ਼ਣ ਵਿੱਚ ਦੇਸ਼ 'ਚ ਫੌਜੀ ਪ੍ਰਣਾਲੀ ਨਾਲ ਜੁੜੇ ਸਾਰੇ ਵਿਸ਼ਿਆਂ ਵਿੱਚ ਸੁਧਾਰ ਕਰਨ ਲਈ ਦੇਸ਼ ਵਿੱਚ ਸੀਡੀਐਸ ਦੇ ਅਹੁਦੇ ਬਣਾਉਣ ਦਾ ਐਲਾਨ ਕੀਤਾ ਸੀ।

ਜਿਸ ਤੋਂ ਬਾਅਦ ਜਨਰਲ ਬਿਪਿਨ ਰਾਵਤ ਨੇ ਜਨਵਰੀ 2020 ਵਿੱਚ ਭਾਰਤ ਦੇ ਪਹਿਲੇ ਸੀਡੀਐਸ ਵਜੋਂ ਅਹੁਦਾ ਸੰਭਾਲਿਆ ਸੀ। ਬਤੌਰ ਸੀਡੀਐਸ ਜਨਰਲ ਰਾਵਤ ਦੀ ਜ਼ਿੰਮੇਵਾਰੀ ਸੀ ਕਿ ਉਹ ਤਿੰਨਾਂ ਸੇਵਾਵਾਂ, ਜ਼ਮੀਨੀ, ਹਵਾਈ ਅਤੇ ਜਲ ਸੈਨਾ ਦੇ ਕੰਮ ਵਿੱਚ ਤਾਲਮੇਲ ਲਿਆਉਣ ਸੀ, ਤਾਂ ਜੋ ਦੇਸ਼ ਦੀ ਫੌਜੀ ਤਾਕਤ ਨੂੰ ਵਧਾਇਆ ਜਾ ਸਕੇ।

ਜਨਰਲ ਰਾਵਤ ਨੂੰ ਸੀਡੀਐਸ ਭਾਰਤੀ ਸੈਨਾ ਵਿੱਚ ਦੂਰਗਾਮੀ ਸੁਧਾਰਾਂ ਦੀ ਸ਼ੁਰੂਆਤ ਕਰਨ ਦਾ ਕ੍ਰੈਡਿਟ ਦਿੱਤਾ ਜਾਂਦਾ ਹੈ। ਜਨਰਲ ਰਾਵਤ ਨੇ ਆਪਣੇ ਕਾਰਜਕਾਲ ਦੌਰਾਨ ਫੌਜ ਵਿੱਚ ਕਈ ਵੱਡੇ ਸੁਧਾਰ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਫੌਜ ਦੇ ਹਥਿਆਰਾਂ ਅਤੇ ਉਪਕਰਨਾਂ ਦੇ ਨਿਰਮਾਣ ਲਈ ਸਵਦੇਸ਼ੀਕਰਨ 'ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ: Lawrence Bishnoi ਬਾਰੇ ਮਹਾਰਾਸ਼ਟਰ ਗ੍ਰਹਿ ਮੰਤਰਾਲੇ ਦਾ ਖੁਲਾਸਾ, ਡੀ ਕੰਪਨੀ ਵਾਂਗ ਮੁੰਬਈ 'ਚ ਵਸੂਲੀ ਦਾ ਧੰਦਾ ਕਰਨਾ ਚਾਹੁੰਦਾ ਸੀ ਬਿਸ਼ਨੋਈ ਗੈਂਗ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget