ਪੜਚੋਲ ਕਰੋ

ਸਕੂਲਾਂ 'ਚ 'ਸਰ' ਤੇ 'ਮੈਡਮ' ਕਹਿਣ 'ਤੇ ਲੱਗੀ ਰੋਕ

ਸਕੂਲ 'ਚ ਵਿਦਿਆਰਥੀਆਂ ਦੀ ਗਿਣਤੀ 300 ਹੈ। ਇੱਥੇ 9 ਮਹਿਲਾ ਟੀਚਰ ਤੇ ਅੱਠ ਪੁਰਸ਼ ਸਿਖਿਅਕ ਹਨ। ਸਕੂਲ ਦੇ ਪ੍ਰਿੰਸੀਪਲ ਵੇਣੂਗੋਪਾਲ ਐਚ ਮੁਤਾਬਕ ਅਜਿਹਾ ਕਰਨ ਦਾ ਵਿਚਾਰ ਸਭ ਤੋਂ ਪਹਿਲਾਂ ਇਕ ਪੁਰਸ਼ ਸਟਾਫ ਮੈਂਬਰ ਨੂੰ ਆਇਆ ਸੀ।

kerala News :ਕੇਰਲ ਦੇ ਪੱਕੜ ਜ਼ਿਲ੍ਹੇ ਦੇ ਇਕ ਸਕੂਲ ਨੇ ਵਿਦਿਆਰਥੀਆਂ ਨੂੰ ਆਪਣੇ ਟੀਚਰਾਂ ਨੂੰ ਸਰ ਜਾ ਮੈਡਮ ਕਹਿਣ ਦੇ ਬਜਾਏ ਟੀਚਰ ਕਹਿਣ ਲਈ ਕਿਹਾ ਹੈ। ਪੱਕੜ ਜ਼ਿਲ੍ਹੇ ਦੇ ਓਸਲਾਸੇਰੀ ਪਿੰਡ 'ਚ ਸਥਿਤ ਸਰਕਾਰੀ ਸਹਾਇਤਾ ਪ੍ਰਾਪਤ ਸੀਨੀਅਰ ਬੇਸਿਕ ਸਕੂਲ ਜੇਂਡਰ ਇਕਲਿਟੀ ਲਿਆਉਣ ਵਾਲਾ ਸੂਬੇ ਦਾ ਪਹਿਲਾਂ ਸਕੂਲ ਬਣ ਗਿਆ ਹੈ। ਸਕੂਲ 'ਚ ਵਿਦਿਆਰਥੀਆਂ ਦੀ ਗਿਣਤੀ 300 ਹੈ। ਇੱਥੇ 9 ਮਹਿਲਾ ਟੀਚਰ ਤੇ ਅੱਠ ਪੁਰਸ਼ ਸਿਖਿਅਕ ਹਨ। ਸਕੂਲ ਦੇ ਪ੍ਰਿੰਸੀਪਲ ਵੇਣੂਗੋਪਾਲ ਐਚ ਮੁਤਾਬਕ ਅਜਿਹਾ ਕਰਨ ਦਾ ਵਿਚਾਰ ਸਭ ਤੋਂ ਪਹਿਲਾਂ ਇਕ ਪੁਰਸ਼ ਸਟਾਫ ਮੈਂਬਰ ਨੂੰ ਆਇਆ ਸੀ।

ਉਨ੍ਹਾਂ ਨੇ ਕਿਹਾ ਕਿ ਸਾਡੇ ਸਟਾਫ ਮੈਂਬਰਾਂ 'ਚੋਂ ਇਕ ਸੰਜੀਵ ਕੁਮਾਰ ਵੀ ਨੇ ਪੁਰਸ਼ ਟੀਚਰਾਂ ਨੂੰ ਸਰ ਕਹਿਣ ਦੀ ਪੁਰਾਣੀ ਪ੍ਰਥਾ ਨੂੰ ਖਤਮ ਕਰਨ ਦਾ ਵਿਚਾਰ ਸਾਹਮਣੇ ਪੇਸ਼ ਕੀਤਾ। ਉਹ ਪੱਕੜ ਸਥਿਤ ਸਮਾਜਿਕ ਵਰਕਰਾਂ ਬੋਬਨ ਮਟੁਟਮੰਥਾ ਦੁਆਰਾ ਸ਼ੁਰੂ ਕੀਤੇ ਗਏ ਇਕ ਅਜਿਹੇ ਹੀ ਮੁਹਿੰਮ ਤੋਂ ਪ੍ਰੇਰਿਤ ਸੀ। ਉਸ ਨੇ ਸਰਕਾਰੀ ਅਧਿਕਾਰੀਆਂ ਸਰ ਜਾਂ ਮੈਡਮ ਦੇ ਰੂਪ 'ਚ ਸੰਬੋਧਨ ਕਰਨ ਦੀ ਪ੍ਰਥਾ ਨੂੰ ਦੂਰ ਕਰਨ ਲਈ ਸਰਕਾਰ ਨਾਲ ਸੰਪਰਕ ਕੀਤਾ ਸੀ। ਮਟੁਟਮੰਥਾ ਨੇ ਕਿਹਾ ਕਿ ਸਕੂਲਾਂ 'ਚ ਵੀ ਇਸ ਤਰ੍ਹਾਂ ਦੇ ਬਦਲਾਅ ਹੋਣੇ ਚਾਹੀਦੇ ਹਨ।

ਮੀਡੀਆ ਦੇ ਰਿਪੋਰਟ ਮੁਤਾਬਕ ਪ੍ਰਿੰਸੀਪਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਬਦਲਾਅ ਸਕੂਲ ਤੋਂ ਦੂਰ ਤਕ ਇਕ ਪੰਚਾਇਤ ਦੁਆਰਾ ਕੀਤੇ ਜਾ ਰਹੇ ਹਨ। ਮਾਥੁਰ ਪੰਚਾਇਤ ਨੇ ਪਿਛਲੇ ਸਾਲ ਜੁਲਾਈ 'ਚ ਸਰ ਤੇ ਮੈਡਮ ਦੀ ਪ੍ਰਥਾ ਨੂੰ ਖਤਮ ਕਰਨ ਦਾ ਫੈਸਲਾ ਲਿਆ ਸੀ। ਇਸ ਗਵਰਨਿੰਗ ਬਾਡੀ ਨੇ ਪੰਚਾਇਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਨਾਮ ਨਾਲ ਸੰਬੋਧਿਤ ਕਰਨ ਦਾ ਨਿਰਦੇਸ਼ ਦਿੱਤਾ ਸੀ। ਵੈਣੂਗੋਪਾਲ ਨੇ ਕਿਹਾ ਕਿ ਪੰਚਾਇਤ ਦੇ ਫੈਸਲੇ ਨੇ ਵੀ ਸਕੂਲ ਨੂੰ ਕਾਫੀ ਪ੍ਰਭਾਵਿਤ ਕਰੀਤਾ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget