ਪੜਚੋਲ ਕਰੋ

ਸਿਆਸੀ ਲੀਡਰਾਂ ਦੀ ਜਾਇਦਾਦ 500 ਫੀਸਦੀ ਵਧੀ, ਸਰਕਾਰ ਪਾ ਰਹੀ ਪਰਦਾ!

ਨਵੀਂ ਦਿੱਲੀ: ਦੋ ਚੋਣਾਂ ਦੇ ਵਕਫੇ ਵਿੱਚ ਸਿਆਸੀ ਲੀਡਰਾਂ ਦੀ ਜਾਇਦਾਦ 500 ਫੀਸਦੀ ਵਧ ਗਈ ਪਰ ਕੇਂਦਰ ਸਰਕਾਰ ਇਸ ਨੂੰ ਬੇਪਰਦ ਨਹੀਂ ਹੋਣ ਦੇਣਾ ਚਾਹੁੰਦੀ। ਇਸ ਕਰਕੇ ਸੁਪਰੀਮ ਕੋਰਟ ਨੇ ਮੋਦੀ ਸਰਕਾਰ ਨੂੰ ਝਾੜ ਪਾਈ ਹੈ। ਕੋਰਟ ਨੇ ਸਰਕਾਰ ਨੂੰ ਇਹ ਵੀ ਨਿਰਦੇਸ਼ ਦਿੱਤੇ ਸੀ ਕਿ ਉਹ ਅਦਾਲਤ ਸਾਹਮਣੇ ਇਸ ਬਾਰੇ ਜ਼ਰੂਰੀ ਜਾਣਕਾਰੀ ਰੱਖੇਗੀ ਪਰ ਕੇਂਦਰ ਦੇ ਰੁਖ਼ ਤੋਂ ਅਦਲਾਤ ਖਫਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਕਹਿ ਰਹੀ ਹੈ ਕਿ ਉਹ ਚੋਣ ਸੁਧਾਰਾਂ ਖਿਲਾਫ ਨਹੀਂ ਪਰ ਉਸ ਨੇ ਜ਼ਰੂਰੀ ਵੇਰਵਾ ਪੇਸ਼ ਨਹੀਂ ਕੀਤਾ ਹੈ। ਇੱਥੋਂ ਤੱਕ ਕਿ ਕੇਂਦਰੀ ਡਾਇਰੈਕਟ ਕਰ ਬੋਰਡ (ਸੀ.ਬੀ.ਡੀ.ਟੀ.) ਨੇ ਅਦਾਲਤ ਵਿੱਚ ਜੋ ਹਲਫ਼ਨਾਮੇ ਰਾਹੀਂ ਦਿੱਤੀ ਹੈ, ਉਹ ਜਾਣਕਾਰੀ ਅਧੂਰੀ ਹੈ। ਜਸਟਿਸ ਜੇ ਚੈਲਮੇਸ਼ਸ ਅਤੇ ਜਸਟਿਸ ਐਸ ਅਬਦੁਲ ਨਜੀਰ ਦੀ ਪੀਠ ਨੇ ਕਿਹਾ, 'ਸੀ.ਬੀ.ਡੀ.ਟੀ. ਹਲਫ਼ਨਾਮੇ ਵਿੱਚ ਸੂਚਨਾ ਅਧੂਰੀ ਹੈ। ਕੀ ਇਹ ਭਾਰਤ ਸਰਕਾਰ ਦਾ ਰੁਖ਼ ਹੈ? 'ਤੁਸੀਂ ਹੁਣ ਤੱਕ ਕੀ ਕੀਤਾ?' ਬੈਂਚ ਨੇ ਕਿਹਾ, "ਸਰਕਾਰ ਕਹਿ ਰਹੀ ਹੈ ਕਿ ਉਹ ਕੁਝ ਸੁਧਾਰਾਂ ਦੇ ਖਿਲਾਫ ਨਹੀਂ ਹੈ। ਜ਼ਰੂਰੀ ਜਾਣਕਾਰੀ ਅਦਾਲਤ ਦੇ ਰਿਕਾਰਡ ਵਿੱਚ ਹੋਣੀ ਚਾਹੀਦਾ ਹੈ। ਅਦਾਲਤ ਨੇ ਸਰਕਾਰ ਨੂੰ 12 ਸਤੰਬਰ ਤਕ ਇਸ ਸਬੰਧੀ ਵਿਆਪਕ ਹਲਫਨਾਮਾ ਪੇਸ਼ ਕਰਨ ਲਈ ਕਿਹਾ। ਸੁਪਰੀਮ ਕੋਰਟ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲੇ ਦੌਰਾਨ ਉਮੀਦਵਾਰਾਂ ਦੀ ਆਮਦਨ ਦੇ ਸਰੋਤ ਨੂੰ ਖੁਲਾਸੇ ਦੀ ਮੰਗ ਕਰਨ ਵਾਲੇ ਪਟੀਸ਼ਨ 'ਤੇ ਸੁਣਵਾਈ ਕਰ ਰਹੇ ਸੀ। ਇਸ ਸਬੰਧੀ ਦਲੀਲ ਅਧੂਰੀ ਹੈ ਤੇ ਕੱਲ੍ਹ ਵੀ ਜਾਰੀ ਰਹਿਣਗੇ। ਸੁਣਵਾਈ ਦੌਰਾਨ, ਕੇਂਦਰ ਵੱਲ ਆਉਣ ਵਾਲੇ ਵਕੀਲ ਨੇ ਕਿਹਾ ਕਿ ਆਜ਼ਾਦ ਤੇ ਨਿਰਪੱਖ ਚੋਣ ਦੇਸ਼ ਦੇ ਲੋਕਤੰਤਰ ਢਾਂਚੇ ਦਾ ਇਕਸਾਰ ਹਿੱਸਾ ਹੈ। ਉਹ ਇਸ ਸਬੰਧੀ ਉੱਚ ਅਦਾਲਤ ਦੇ ਕਿਸੇ ਵੀ ਨਿਰਦੇਸ਼ ਦਾ ਸਵਾਗਤ ਕਰਨਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget