ਪੜਚੋਲ ਕਰੋ

Prophet Muhammad Remarks Row : ਨੁਪੁਰ ਸ਼ਰਮਾ ਨੂੰ ਇਕ ਹੋਰ ਸੰਮਨ,  ਭਾਜਪਾ ਦੀ ਸਾਬਕਾ ਬੁਲਾਰੇ ਨੇ ਪੇਸ਼ ਹੋਣ ਲਈ 4 ਹਫ਼ਤਿਆਂ ਦਾ ਮੰਗਿਆ ਸਮਾਂ 

ਸੋਮਵਾਰ ਯਾਨੀ ਕੱਲ੍ਹ ਠਾਣੇ ਦੀ ਭਿਵੰਡੀ ਸਿਟੀ ਪੁਲਿਸ ਨੇ ਸ਼ਰਮਾ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਹਾਲਾਂਕਿ ਨੂਪੁਰ ਸ਼ਰਮਾ ਦੀ ਤਰਫੋਂ ਉਸ ਦੇ ਵਕੀਲ ਨੇ ਠਾਣੇ ਪੁਲਿਸ ਨੂੰ ਈਮੇਲ ਭੇਜੀ ਹੈ

Prophet Muhammad Remarks Row : ਨੂਪੁਰ ਸ਼ਰਮਾ ਨੇ ਠਾਣੇ ਪੁਲਿਸ ਨੂੰ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਲਈ 4 ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਭਾਜਪਾ ਦੀ ਸਾਬਕਾ ਬੁਲਾਰੇ ਨੂਪੁਰ ਸ਼ਰਮਾ ਖਿਲਾਫ ਪੁਲਿਸ ਸਖਤ ਕਾਰਵਾਈ ਕਰ ਸਕਦੀ ਹੈ। ਭਾਜਪਾ ਦੀ ਸਾਬਕਾ ਬੁਲਾਰਾ ਨੁਪੁਰ ਸ਼ਰਮਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ, ਕੱਲ੍ਹ ਮੁੰਬਈ ਦੀ ਪਿਧੁਨੀ ਪੁਲਿਸ ਨੇ ਉਸ ਨੂੰ ਸੰਮਨ ਭੇਜ ਕੇ 25 ਜੂਨ ਨੂੰ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।

ਇਸ ਦੌਰਾਨ ਸੋਮਵਾਰ ਯਾਨੀ ਕੱਲ੍ਹ ਠਾਣੇ ਦੀ ਭਿਵੰਡੀ ਸਿਟੀ ਪੁਲਿਸ ਨੇ ਸ਼ਰਮਾ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਹਾਲਾਂਕਿ ਨੂਪੁਰ ਸ਼ਰਮਾ ਦੀ ਤਰਫੋਂ ਉਸ ਦੇ ਵਕੀਲ ਨੇ ਠਾਣੇ ਪੁਲਿਸ ਨੂੰ ਈਮੇਲ ਭੇਜੀ ਹੈ, ਜਿਸ 'ਚ ਨੂਪੁਰ ਸ਼ਰਮਾ ਨੇ ਭਲਕੇ ਪੁਲਿਸ ਥਾਣੇ 'ਚ ਜਾਂਚ ਲਈ ਹਾਜ਼ਰ ਹੋਣ ਤੋਂ ਅਸਮਰੱਥਾ ਪ੍ਰਗਟਾਈ ਹੈ ਅਤੇ ਸਮਾਂ ਮੰਗਿਆ ਹੈ।

15 ਦਿਨਾਂ ਵਿੱਚ ਸਖ਼ਤ ਕਾਰਵਾਈ

ਸੂਤਰਾਂ ਨੇ ਦੱਸਿਆ ਕਿ ਨੂਪੁਰ ਸ਼ਰਮਾ ਦੇ ਵਿਵਾਦਤ ਬਿਆਨ 'ਤੇ ਮੁੰਬਈ ਪੁਲਿਸ ਅਗਲੇ 15 ਦਿਨਾਂ 'ਚ ਨੂਪੁਰ ਸ਼ਰਮਾ 'ਤੇ ਸਖ਼ਤ ਕਾਰਵਾਈ ਕਰ ਸਕਦੀ ਹੈ। ਸ਼ਨੀਵਾਰ ਨੂੰ ਮੁੰਬਈ ਦੇ ਪੁਲਿਸ ਕਮਿਸ਼ਨਰ ਸੰਜੇ ਪਾਂਡੇ ਨੇ ਮੁੰਬਈ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਨਾਲ ਬੈਠਕ ਕੀਤੀ।

ਪੁਲਿਸ ਨੇ ਮੌਲਾਨਾ ਨੂੰ ਭਰੋਸਾ ਦਿੱਤਾ

ਇਸ ਮੀਟਿੰਗ ਵਿੱਚ ਮੌਜੂਦ ਮੌਲਾਨਾ ਨੇ ਤੁਰੰਤ ਮਾਮਲਾ ਦਰਜ ਕਰਨ ਲਈ ਮੁੰਬਈ ਪੁਲਿਸ ਦਾ ਧੰਨਵਾਦ ਕੀਤਾ ਅਤੇ ਜਲਦੀ ਤੋਂ ਜਲਦੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਜਿਸ 'ਤੇ ਮੁੰਬਈ ਪੁਲਿਸ ਕਮਿਸ਼ਨਰ ਨੇ ਪ੍ਰੋਟੋਕੋਲ ਦੀ ਪਾਲਣਾ ਕਰਕੇ ਅਗਲੇ 15 ਦਿਨਾਂ 'ਚ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Account- ਬਚਤ ਖਾਤੇ ਵਿਚ ਕਿੰਨੇ ਪੈਸੇ ਰੱਖ ਸਕਦੇ ਹੋ? ,ਜਾਣੋ ਕੀ ਹਨ ਨਿਯਮ...

ਵਿਦੇਸ਼ 'ਚ ਨੇਕਡ ਪਾਰਟੀ 'ਚ ਪਹੁੰਚੀ ਭਾਰਤੀ ਅਦਾਕਾਰਾ, 20 ਮਿੰਟਾਂ 'ਚ ਭੱਜੀ, ਕਿਹਾ- ਮੈਂ ਕਿਸੇ ਨੂੰ ਪ੍ਰਾਈਵੇਟ ਪਾਰਟਸ ਨਹੀਂ ਦਿਖਾਉਣੇ

Amritpal Singh News: ਜੇਲ੍ਹ 'ਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?

US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
Advertisement
ABP Premium

ਵੀਡੀਓਜ਼

ਏਜੰਸੀਆਂ ਪਾ ਰਹੀਆਂ ਨੇ ਅਕਾਲੀ ਦਲ ਵਿੱਚ ਫੁੱਟ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਖੁਲਾਸਾਨਿੱਝਰ ਨੂੰ ਅੱਤਵਾਦੀ ਕਹਿਣ ਵਾਲਿਆਂ ਨੂੰ ਵਡਾਲਾ ਨੇ ਦਿੱਤਾ ਠੋਕਵਾਂ ਜਵਾਬSudhir Suri Son Arrest | ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਮਾਮਲੇ 'ਚ ਗ੍ਰਿਫਤਾਰ | AmritsarNihang Singh Vs Shiv Sena Leaders |'ਜਿੱਥੇ ਮਿਲ ਗਏ ਜੁੱਤੀਆਂ ਮੂੰਹ 'ਤੇ ਮਾਰਾਂਗੇ',ਨਿਹੰਗਾਂ ਦੀ ਸ਼ਿਵ ਸੈਨਾ ਆਗੂਆਂ ਨੇ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account- ਬਚਤ ਖਾਤੇ ਵਿਚ ਕਿੰਨੇ ਪੈਸੇ ਰੱਖ ਸਕਦੇ ਹੋ? ,ਜਾਣੋ ਕੀ ਹਨ ਨਿਯਮ...
Bank Account- ਬਚਤ ਖਾਤੇ ਵਿਚ ਕਿੰਨੇ ਪੈਸੇ ਰੱਖ ਸਕਦੇ ਹੋ? ,ਜਾਣੋ ਕੀ ਹਨ ਨਿਯਮ...
ਵਿਦੇਸ਼ 'ਚ ਨੇਕਡ ਪਾਰਟੀ 'ਚ ਪਹੁੰਚੀ ਭਾਰਤੀ ਅਦਾਕਾਰਾ, 20 ਮਿੰਟਾਂ 'ਚ ਭੱਜੀ, ਕਿਹਾ- ਮੈਂ ਕਿਸੇ ਨੂੰ ਪ੍ਰਾਈਵੇਟ ਪਾਰਟਸ ਨਹੀਂ ਦਿਖਾਉਣੇ
ਵਿਦੇਸ਼ 'ਚ ਨੇਕਡ ਪਾਰਟੀ 'ਚ ਪਹੁੰਚੀ ਭਾਰਤੀ ਅਦਾਕਾਰਾ, 20 ਮਿੰਟਾਂ 'ਚ ਭੱਜੀ, ਕਿਹਾ- ਮੈਂ ਕਿਸੇ ਨੂੰ ਪ੍ਰਾਈਵੇਟ ਪਾਰਟਸ ਨਹੀਂ ਦਿਖਾਉਣੇ
Amritpal Singh News: ਜੇਲ੍ਹ 'ਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?
Amritpal Singh News: ਜੇਲ੍ਹ 'ਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
BSNL ਦਾ ਨਵਾਂ ਸਸਤਾ ਪਲਾਨ, ਇਕ ਵਾਰੀ ਰਿਚਾਰਜ ਕਰੋ, ਪੂਰਾ ਸਾਲ ਮੌਜਾਂ, ਰੋਜ਼ ਅਨਲਿਮਟਿਡ ਕਾਲਿੰਗ, 2GB ਡਾਟਾ

Horoscope Today: ਕੁੰਭ ਵਾਲੇ ਜ਼ਲਦਬਾਜ਼ੀ 'ਚ ਨਾ ਲੈਣ ਕੋਈ ਫੈਸਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Jammu Kashmir: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, 4 ਜਵਾਨ ਸ਼ਹੀਦ

Petrol and Diesel Price: ਮੰਗਲਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ

Embed widget