ਪੜਚੋਲ ਕਰੋ

Prophet Remarks Row : ਪੁਲਿਸ ਦੇ ਸਾਹਮਣੇ ਪੇਸ਼ ਨਹੀਂ ਹੋਈ ਨੂਪੁਰ ਸ਼ਰਮਾ , ਸੋਮਵਾਰ ਨੂੰ ਐਕਸ਼ਨ ਨੂੰ ਲੈ ਕੇ ਮੁੰਬਈ ਪੁਲਿਸ ਕਰੇਗੀ ਫੈਸਲਾ

ਪੈਗੰਬਰ ਮੁਹੰਮਦ ਵਿਰੁੱਧ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਵਿੱਚ ਦਰਜ ਕੀਤੇ ਗਏ ਕੇਸ ਦੇ ਸਬੰਧ ਵਿੱਚ ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਸ਼ਨੀਵਾਰ ਨੂੰ ਮੁੰਬਈ ਪੁਲਿਸ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਉਣ ਲਈ ਪੇਸ਼ ਨਹੀਂ ਹੋਈ।

Prophet Remarks Row Latest News : ਪੈਗੰਬਰ ਮੁਹੰਮਦ ਵਿਰੁੱਧ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਵਿੱਚ ਦਰਜ ਕੀਤੇ ਗਏ ਕੇਸ ਦੇ ਸਬੰਧ ਵਿੱਚ ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਸ਼ਨੀਵਾਰ ਨੂੰ ਮੁੰਬਈ ਪੁਲਿਸ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਉਣ ਲਈ ਪੇਸ਼ ਨਹੀਂ ਹੋਈ।

ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ਰਮਾ ਦੇ ਖਿਲਾਫ 28 ਮਈ ਨੂੰ ਪਾਈਧੁਨੀ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਪੁਲਿਸ ਨੇ ਉਸਨੂੰ ਈਮੇਲ ਰਾਹੀਂ ਸੰਮਨ ਭੇਜਿਆ ਸੀ। ਇਸ ਤੋਂ ਇਲਾਵਾ ਇਕ ਟੀਮ ਉਸ (ਨੂਪੁਰ ਸ਼ਰਮਾ) ਨੂੰ ਇਸ ਦੀ ਕਾਪੀ ਦੇਣ ਲਈ ਵੀ ਦਿੱਲੀ ਗਈ ਸੀ। ਅਧਿਕਾਰੀ ਨੇ ਕਿਹਾ, "ਕਿਉਂਕਿ ਉਹ ਆਪਣਾ ਬਿਆਨ ਦਰਜ ਕਰਵਾਉਣ ਨਹੀਂ ਆਈ, ਅਸੀਂ ਸੋਮਵਾਰ ਨੂੰ ਅਗਲੀ ਕਾਰਵਾਈ ਬਾਰੇ ਫੈਸਲਾ ਕਰਾਂਗੇ।

25 ਜੂਨ ਨੂੰ ਪੇਸ਼ੀ ਲਈ ਸੀ ਸੰਮਨ

ਰਜ਼ਾ ਇਕੇਡੇਮੀ ਦੀ ਸ਼ਿਕਾਇਤ 'ਤੇ ਪਿਧੁਨੀ ਪੁਲਿਸ ਨੇ ਨੁਪੁਰ ਸ਼ਰਮਾ ਖਿਲਾਫ ਮਾਮਲਾ ਦਰਜ ਕੀਤਾ ਸੀ। ਭਾਜਪਾ ਦੀ ਸਾਬਕਾ ਨੇਤਾ ਨੂਪੁਰ ਸ਼ਰਮਾ ਨੂੰ 25 ਜੂਨ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਪਿਧੁਨੀ ਥਾਣੇ ਆਉਣ ਲਈ ਕਿਹਾ ਗਿਆ ਸੀ। ਨੂਪੁਰ ਸ਼ਰਮਾ ਦੇ ਪੈਗੰਬਰ ਮੁਹੰਮਦ ਬਾਰੇ ਦਿੱਤੇ ਵਿਵਾਦਤ ਬਿਆਨ ਤੋਂ ਬਾਅਦ ਦੇਸ਼ ਦੇ ਕਈ ਸ਼ਹਿਰਾਂ ਵਿੱਚ ਹਿੰਸਾ ਭੜਕ ਗਈ ਸੀ।

ਦਿੱਲੀ ਪੁਲਿਸ 'ਤੇ ਮੁੰਬਈ ਪੁਲਿਸ ਦਾ ਇਲਜ਼ਾਮ

ਹਾਲ ਹੀ 'ਚ ਮੁੰਬਈ ਪੁਲਸ ਦੇ ਇਕ ਅਧਿਕਾਰੀ ਨੇ ਦਿੱਲੀ ਪੁਲਿਸ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਰਾਜਧਾਨੀ ਦੀ ਪੁਲਿਸ ਨੇ ਨੂਪੁਰ ਸ਼ਰਮਾ ਨੂੰ ਲੱਭਣ 'ਚ ਉਮੀਦ ਮੁਤਾਬਕ ਮਦਦ ਨਹੀਂ ਕੀਤੀ। ਜਿਸ ਕਾਰਨ ਮੁੰਬਈ ਪੁਲਿਸ ਨੂੰ ਨੂਪੁਰ ਸ਼ਰਮਾ ਨੂੰ ਈਮੇਲ ਰਾਹੀਂ ਸੰਮਨ ਭੇਜਣਾ ਪਿਆ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget