ਪੜਚੋਲ ਕਰੋ

ਨਾਗਰਿਕਤਾ ਸੋਧ ਬਿੱਲ 'ਤੇ ਉਬਾਲ, ਤ੍ਰਿਪੁਰਾ 'ਚ ਦੋ ਦੀ ਮੌਤ, ਆਵਾਜਾਈ ਬੁਰੀ ਤਰ੍ਹਾਂ ਠੱਪ, ਇੰਟਰਨੈੱਟ ਸੇਵਾਵਾਂ ਵੀ ਮੁਅੱਤਲ

ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਉੱਤਰੀ ਪੂਰਬੀ ਰਾਜਾਂ ਵਿੱਚ ਹਿੰਸਕ ਪ੍ਰਦਰਸ਼ਨ ਤੇ ਰੋਸ ਮੁਜ਼ਾਹਰੇ ਚੌਥੇ ਦਿਨ ਵੀ ਜਾਰੀ ਰਹੇ। ਤ੍ਰਿਪੁਰਾ ਤੇ ਅਸਾਮ ਸਭ ਤੋਂ ਵੱਧ ਹਿੰਸਾ ਦਾ ਸ਼ਿਕਾਰ ਹਨ।

ਗੁਹਾਟੀ/ਅਗਾਰਤਲਾ: ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਉੱਤਰੀ ਪੂਰਬੀ ਰਾਜਾਂ ਵਿੱਚ ਹਿੰਸਕ ਪ੍ਰਦਰਸ਼ਨ ਤੇ ਰੋਸ ਮੁਜ਼ਾਹਰੇ ਚੌਥੇ ਦਿਨ ਵੀ ਜਾਰੀ ਰਹੇ। ਤ੍ਰਿਪੁਰਾ ਤੇ ਅਸਾਮ ਸਭ ਤੋਂ ਵੱਧ ਹਿੰਸਾ ਦਾ ਸ਼ਿਕਾਰ ਹਨ। ਪਿਛਲੇ 24 ਘੰਟਿਆਂ ਤੋਂ ਤ੍ਰਿਪੁਰਾ 'ਚ ਹਿੰਸਕ ਘਟਨਾਵਾਂ ਦੇ ਚੱਲਦਿਆਂ 2 ਲੋਕਾਂ ਦੀ ਮੌਤ ਹੋ ਗਈ ਤੇ ਤਕਰੀਬਨ 11 ਲੋਕ ਜ਼ਖਮੀ ਹੋਏ ਹਨ। ਮੁਜ਼ਾਹਰਿਆਂ ਤੇ ਹਿੰਸਕ ਘਟਨਾਵਾਂ ਮਗਰੋਂ ਅਸਾਮ ਦੇ 10 ਜ਼ਿਲ੍ਹਿਆਂ 'ਚ ਕਰਫਿਊ ਲਾ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀ ਕਰਫਿਊ ਦੀ ਉਲੰਘਣਾ ਕਰਕੇ ਗੁਹਾਟੀ ਦੀਆਂ ਸੜਕਾਂ ’ਤੇ ਜਮ੍ਹਾਂ ਹਨ। ਉਧਰ ਤਣਾਅ ਨੂੰ ਦੇਖਦਿਆਂ ਤ੍ਰਿਪੁਰਾ ’ਚ ਫ਼ੌਜ ਸੱਦ ਲਈ ਗਈ ਹੈ ਜਦਕਿ ਅਸਾਮ ਦੇ ਬੌਂਗਾਈਗਾਉਂ ਤੇ ਡਿਬਰੂਗੜ੍ਹ ’ਚ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਫ਼ੌਜ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ। ਇਸ ਦੌਰਾਨ ਹਿੰਸਾ ’ਤੇ ਉਤਾਰੂ ਹਜੂਮ ਨੇ ਚਬੂਆ ਤੇ ਪਾਣੀਟੋਲਾ ਰੇਲਵੇ ਸਟੇਸ਼ਨਾਂ ਨੂੰ ਅੱਗ ਲਾ ਦਿੱਤੀ। ਉਧਰ ਰੇਲਵੇ ਨੇ ਅਸਾਮ ਤੇ ਤ੍ਰਿਪੁਰਾ ਨੂੰ ਜਾਣ ਵਾਲਿਆਂ ਸਾਰੀਆਂ ਰੇਲ ਗੱਡੀਆਂ ਤੇ ਰੋਕ ਲਾ ਦਿੱਤੀ ਹੈ। ਇਸ ਦੇ ਚੱਲਦਿਆਂ ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਨਿੱਜੀ ਹਵਾਈ ਕੰਪਨੀਆਂ ਨੇ ਡਿਬਰੂਗੜ੍ਹ ਨੂੰ ਆਣ-ਜਾਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਰੱਧ ਕਰ ਦਿੱਤਾ ਹੈ। ਡਿਬਰੂਗੜ੍ਹ ਵਿੱਚ ਮੁੱਖ ਮੰਤਰੀ ਸੋਨੋਵਾਲ ਦੀ ਸਰਕਾਰੀ ਰਿਹਾਇਸ਼ ’ਤੇ ਪਥਰਾਅ ਵੀ ਕੀਤਾ ਗਿਆ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਨਿੱਜੀ ਟੀਵੀ ਚੈਨਲਾਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਹੈ। ਮੰਤਰਾਲੇ ਨੇ ਆਦੇਸ਼ ਦਿੱਤੇ ਹਨ ਕਿ ਅਮਨ ਸ਼ਾਂਤੀ ਬਣਾਈ ਰੱਖਣ ਲਈ ਹਿੰਸਕ ਸਮੱਗਰੀ ਦਾ ਪ੍ਰਸਾਰਣ ਨਾ ਕੀਤਾ ਜਾਵੇ। ਇਲਾਕੇ 'ਚ ਤਣਾਅ ਨੂੰ ਦੇਖਦਿਆਂ ਇੰਟਰਨੈੱਟ ਸੇਵਾਵਾਂ ਵੀ ਮੁਅੱਤਲ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਕਾਨੂੰਨ ਵਿਵਸਥਾ ਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਸੋਸ਼ਲ ਮੀਡੀਆ ਦੀ ‘ਦੁਰਵਰਤੋਂ’ ਨੂੰ ਰੋਕਿਆ ਜਾ ਸਕੇ।

ਟਾਪ ਹੈਡਲਾਈਨ

IAS Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਮਹਿਲਾਵਾਂ ਲਈ ਵੱਡੀ ਖ਼ਬਰ , ਜੇਕਰ ਇਹ 3 ਕੰਮ ਨਹੀਂ ਕੀਤੇ ਤਾਂ ਖਾਤੇ 'ਚ ਨਹੀਂ ਆਉਣਗੇ ਪੈਸੇ 
ਮਹਿਲਾਵਾਂ ਲਈ ਵੱਡੀ ਖ਼ਬਰ , ਜੇਕਰ ਇਹ 3 ਕੰਮ ਨਹੀਂ ਕੀਤੇ ਤਾਂ ਖਾਤੇ 'ਚ ਨਹੀਂ ਆਉਣਗੇ ਪੈਸੇ 
Trending News : ਮਹਿਲਾ ਨੂੰ ਮਾਲ 'ਚ ਕੀਤਾ KISS, ਫਿਸਲ ਕੇ ਡਿੱਗੇ, ਫਿਰ ਵੀ ਚੁੰਮਦਾ ਰਿਹਾ... ਹੁਣ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ
Trending News : ਮਹਿਲਾ ਨੂੰ ਮਾਲ 'ਚ ਕੀਤਾ KISS, ਫਿਸਲ ਕੇ ਡਿੱਗੇ, ਫਿਰ ਵੀ ਚੁੰਮਦਾ ਰਿਹਾ... ਹੁਣ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IAS Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
Punjab News: ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
ਅੱਜ ਗਣੇਸ਼ ਚਤੁਰਥੀ 'ਤੇ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰੋ RBI ਦਾ ਅਲਰਟ
ਅੱਜ ਗਣੇਸ਼ ਚਤੁਰਥੀ 'ਤੇ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰੋ RBI ਦਾ ਅਲਰਟ
ਗਣੇਸ਼ ਚਤੁਰਥੀ 'ਤੇ ਕਿੰਨਾ ਮਹਿੰਗਾ ਹੋਇਆ ਗੈਸ ਸਿਲੰਡਰ? ਜਾਣੋ ਅੱਜ ਕਿੰਨੇ ਦਾ ਮਿਲ ਰਿਹਾ ਗੈਸ
ਗਣੇਸ਼ ਚਤੁਰਥੀ 'ਤੇ ਕਿੰਨਾ ਮਹਿੰਗਾ ਹੋਇਆ ਗੈਸ ਸਿਲੰਡਰ? ਜਾਣੋ ਅੱਜ ਕਿੰਨੇ ਦਾ ਮਿਲ ਰਿਹਾ ਗੈਸ
ਤੁਹਾਡੇ ਬੈਂਕ ਖਾਤੇ 'ਚ ਲੈਣ-ਦੇਣ 'ਤੇ ਲੱਗ ਸਕਦੀ ਰੋਕ, RBI ਤੋਂ ਆਈ ਵੱਡੀ ਖ਼ਬਰ; ਨਵਾਂ ਨਿਯਮ ਲਾਗੂ!
ਤੁਹਾਡੇ ਬੈਂਕ ਖਾਤੇ 'ਚ ਲੈਣ-ਦੇਣ 'ਤੇ ਲੱਗ ਸਕਦੀ ਰੋਕ, RBI ਤੋਂ ਆਈ ਵੱਡੀ ਖ਼ਬਰ; ਨਵਾਂ ਨਿਯਮ ਲਾਗੂ!
Embed widget