ਪੜਚੋਲ ਕਰੋ

Protest against farm laws: 26 ਜਨਵਰੀ ਦੀ ਟ੍ਰੈਕਟਰ ਪਰੇਡ ’ਤੇ 'ਪੁਆੜਾ', ਕਿਸਾਨ ਲੀਡਰਾਂ ਵਿਚਾਲੇ ਮੱਤਭੇਦ

Tractor Parade: ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰੀ ਮੰਤਰੀਆਂ ਨਾਲ ਬੈਠਕ ਤੋਂ ਬਾਅਦ ਹੀ 26 ਜਨਵਰੀ ਦੀ ਅਗਲੇਰੀ ਯੋਜਨਾ ਬਾਰੇ ਦੱਸਿਆ ਜਾਵੇਗਾ। ਉਨ੍ਹਾਂ ਸਾਰਿਆਂ ਨੂੰ ਸ਼ਾਂਤੀ ਤੇ ਇਕਸੁਰਤਾ ਬਣਾ ਕੇ ਰੱਖਣ ਤੇ ਝੂਠੇ ਤੇ ਗ਼ੈਰਵਾਜਬ ਪ੍ਰਚਾਰ ਤੇ ਅਫ਼ਵਾਹਾਂ ਉੱਤੇ ਕੰਨ ਨਾ ਧਰਨ ਦੀ ਬੇਨਤੀ ਕੀਤੀ।

ਨਵੀਂ ਦਿੱਲੀ: ਅੱਜ ਕੇਂਦਰ ਸਰਕਾਰ (Central Government) ਤੇ ਕਿਸਾਨਾਂ (Farmers) ਵਿਚਾਲੇ 9ਵੇਂ ਗੇੜ ਦੀ ਗੱਲਬਾਤ ਤੋਂ ਪਹਿਲਾਂ ਅੰਦੋਲਨ (Farmers Protest) ਨਾਲ ਸਬੰਧਤ ਕੁਝ ਅਹਿਮ ਘਟਨਾਕ੍ਰਮ ਵਾਪਰੇ। ਭਾਰਤੀ ਕਿਸਾਨ ਯੂਨੀਅਨ (Bharti Kisan Union) ਦੇ ਲੀਡਰ ਭੁਪਿੰਦਰ ਸਿੰਘ ਮਾਨ ਨੇ ਖ਼ੁਦ ਨੂੰ ਸੁਪਰੀਮ ਕੋਰਟ ਵੱਲੋਂ ਕਾਇਮ ਕੀਤੀ ਕਮੇਟੀ ਤੋਂ ਲਾਂਭੇ ਕਰ ਲਿਆ। ਇਸ ਤੋਂ ਬਾਅਦ ਅਜਿਹੀ ਸਾਲਸੀ ਦੀਆਂ ਸੰਭਾਵਨਾਵਾਂ ’ਤੇ ਵੀ ਸੁਆਲ ਉੱਠਣੇ ਸ਼ੁਰੂ ਹੋ ਗਏ। ਉੱਧਰ ਅੰਦੋਲਨਕਾਰੀ ਕਿਸਾਨਾਂ ਵੱਲੋਂ 26 ਜਨਵਰੀ ਦੀ ਪ੍ਰਸਤਾਵਿਤ ‘ਟ੍ਰੈਕਟਰ ਪਰੇਡ’ (Tractor Parade) ਦੇ ਮਾਮਲੇ ’ਚ ਵੀ ਕੁਝ ਵਿਚਾਰਧਾਰਕ ਮੱਤਭੇਦ ਸਾਹਮਣੇ ਆਉਣ ਲੱਗੇ ਹਨ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰੀ ਮੰਤਰੀਆਂ ਨਾਲ ਬੈਠਕ ਤੋਂ ਬਾਅਦ ਹੀ 26 ਜਨਵਰੀ ਦੀ ਅਗਲੇਰੀ ਯੋਜਨਾ ਬਾਰੇ ਦੱਸਿਆ ਜਾਵੇਗਾ। ਉਨ੍ਹਾਂ ਸਾਰਿਆਂ ਨੂੰ ਸ਼ਾਂਤੀ ਤੇ ਇਕਸੁਰਤਾ ਬਣਾ ਕੇ ਰੱਖਣ ਤੇ ਝੂਠੇ ਤੇ ਗ਼ੈਰਵਾਜਬ ਪ੍ਰਚਾਰ ਤੇ ਅਫ਼ਵਾਹਾਂ ਉੱਤੇ ਕੰਨ ਨਾ ਧਰਨ ਦੀ ਬੇਨਤੀ ਕੀਤੀ।

ਇਹ ਵੀ ਪੜ੍ਹੋਕਿਸਾਨਾਂ ਨੇ ਫਿਰ ਠੁਕਰਾਈ ਸਰਕਾਰ ਦੀ ਪੇਸ਼ਕਸ਼, ਤੋਮਰ ਨੇ ਹੱਲ ਦੇਣ ਲਈ ਕਿਹਾ

ਉੱਧਰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਐਲਾਨ ਕੀਤਾ ਕਿ ਕਿਸਾਨ ਗਣਤੰਤਰ ਦਿਵਸ ਮੌਕੇ ਲਾਲ ਕਿਲੇ ਤੋਂ ਲੈ ਕੇ ਇੰਡੀਆ ਗੇਟ ਤੱਕ ਬਰਾਬਰ ਟ੍ਰੈਕਟਰ ਪਰੇਡ ਕਰਨਗੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦੀ ਪਰੇਡ ਨੂੰ ਛੋਟਾ ਕਰ ਦਿੱਤਾ ਗਿਆ ਹੈ। ਹੁਣ ਇਹ ਰਾਸ਼ਟਰਪਤੀ ਭਵਨ ਤੋਂ ਇੰਡੀਆ ਗੇਟ ਤੱਕ ਹੀ ਹੋਵੇਗੀ।
" ਅਸੀਂ ਲਾਲ ਕਿਲੇ ਤੋਂ ਇੰਡੀਆ ਗੇਟ ਪੁੱਜਾਂਗੇ ਤੇ ਉੱਥੇ ਹੀ ਮੀਟਿੰਗ ਵੀ ਕਰਾਂਗੇ ਤੇ ਇਹ ਇੱਕ ਇਤਿਹਾਸਕ ਛਿਣ ਹੋਵੇਗਾ। "
-ਰਾਕੇਸ਼ ਟਿਕੈਤ, ਆਗੂ, ਭਾਰਤੀ ਕਿਸਾਨ ਯੂਨੀਅਨ
ਰਾਜੇਵਾਲ (Balbir Singh Rajewal) ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਮਾਮਲੇ ’ਚ ਕੂੜ-ਪ੍ਰਚਾਰ ਕੀਤਾ ਜਾ ਰਿਹਾ ਹੈ। ‘ਸਾਰੀ ਦੁਨੀਆ ਵੇਖ ਰਹੀ ਹੈ। ਇਹ ਮਹਿਜ਼ ਕਿਸਾਨ ਅੰਦੋਲਨ ਨਹੀਂ ਹੈ; ਇਹ ਹੁਣ ਦੇਸ਼ ਭਰ ਦੀ ਜਨ-ਮੁਹਿੰਮ ਬਣ ਚੁੱਕੀ ਹੈ। ਇੱਕ ਅੰਦੋਲਨ ਤਦ ਹੀ ਸਫ਼ਲ ਹੁੰਦਾ ਹੈ, ਜੇ ਉਹ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੋਵੇ।’ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਦੀ ਗੱਲਬਾਤ ਸਕਾਰਾਤਮਕ ਰਹਿਣ ਦੀ ਆਸ ਪ੍ਰਗਟਾਈ ਹੈ। ਇਹ ਵੀ ਪੜ੍ਹੋਖੇਤੀ ਕਾਨੂੰਨਾਂ ਬਾਰੇ ਆਈਐਮਐਫ ਦਾ ਵੱਡਾ ਦਾਅਵਾ, ਕਿਸਾਨਾਂ ਲਈ ਬਿਹਤਰ ਕਰਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget