ਪੜਚੋਲ ਕਰੋ

ਗੁਰਦੁਆਰੇ 'ਚ ਤਿਰੰਗਾ ਲਹਿਰਾਉਣ ਦਾ ਵਿਰੋਧ, SGPC ਪ੍ਰਧਾਨ ਨੇ ਦਿੱਤੇ ਜਾਂਚ ਦੇ ਹੁਕਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹੋਤਸਵ ਤਹਿਤ ਚਲਾਈ ਜਾ ਰਹੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਮੱਧ ਪ੍ਰਦੇਸ਼ ਦੇ ਇੰਦੌਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਤਿਰੰਗਾ ਲਹਿਰਾਉਣ ’ਤੇ ਇਤਰਾਜ਼ ਜਤਾਇਆ ਹੈ।

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹੋਤਸਵ ਤਹਿਤ ਚਲਾਈ ਜਾ ਰਹੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਮੱਧ ਪ੍ਰਦੇਸ਼ ਦੇ ਇੰਦੌਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਤਿਰੰਗਾ ਲਹਿਰਾਉਣ ’ਤੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਮਰਿਆਦਾ ਦਾ ਹਵਾਲਾ ਦਿੰਦੇ ਹੋਏ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ ਹੈ। ਸ਼੍ਰੋਮਣੀ ਕਮੇਟੀ ਨੂੰ ਗੁਰਦੁਆਰਾ ਇਮਲੀ ਸਾਹਿਬ ਵਿਖੇ ਤਿਰੰਗਾ ਲਹਿਰਾਉਣ ਵਾਲੀ ਤਸਵੀਰ ਮਿਲੀ ਹੈ। ਉਨ੍ਹਾਂ ਇਸ ਦੀ ਸਖ਼ਤ ਨਿਖੇਧੀ ਕੀਤੀ। ਧਾਮੀ ਨੇ ਕਿਹਾ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਕੇਵਲ ਖਾਲਸੇ ਦਾ ਨਿਸ਼ਾਨ ਸਾਹਿਬ ਹੀ ਲਹਿਰਾਇਆ ਜਾ ਸਕਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਜਾਂ ਪ੍ਰਸ਼ਾਸਨ, ਜਿਸ ਨੇ ਵੀ ਇਹ ਗਲਤੀ ਕੀਤੀ ਹੈ, ਉਹ ਘਟਨਾ ਲਈ ਜ਼ਿੰਮੇਵਾਰ ਹੈ। ਉਨ੍ਹਾਂ ਘਟਨਾ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਜਾਂਚ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਗੁਰਦੁਆਰਿਆਂ ਵਿੱਚ ਤਿਰੰਗਾ ਨਾ ਲਹਿਰਾਉਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਸ਼੍ਰੋਮਣੀ ਕਮੇਟੀ ਦਾ ਵਿਚਾਰ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਕਿਸੇ ਵੀ ਗੁਰਦੁਆਰਾ ਸਾਹਿਬ ਵਿਖੇ ਕੇਵਲ ਖਾਲਸਾ ਕੇਸਰੀ ਝੰਡਾ ਹੀ ਲਹਿਰਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਸੂਬੇ ਦੇ ਗੁਰਦੁਆਰਿਆਂ 'ਤੇ ਤਿਰੰਗਾ ਲਹਿਰਾਉਣ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਕੀਤਾ ਅਤੇ ਹਰਿਆਣਾ ਸਰਕਾਰ ਨੂੰ ਆਪਣਾ ਫੈਸਲਾ ਬਦਲਣਾ ਪਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਸੁਖਬੀਰ ਬਾਦਲ ਦੇ ਅਸਤੀਫੇ 'ਤੇ ਕੀ ਬੋਲ ਗਏ ਬਿਕਰਮ ਮਜੀਠੀਆ ?Barnala ਪਹੁੰਚ ਕੇ Kewal Dhillon ਲਈ ਪ੍ਰੀਤੀ ਸਪਰੂ ਨੇ ਚੋਣ ਪ੍ਰਚਾਰ ਕੀਤਾਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾN K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget