ਪੜਚੋਲ ਕਰੋ

‘ਆਪ’ ਦੇ ਚਾਰ ਵਿਧਾਇਕਾਂ ਖ਼ਿਲਾਫ਼ ਕੇਸ ਦਾਇਰ, ਇੱਕ ਨੇ ਚੱਬੀ ਏਸੀਪੀ ਦੀ ਉਂਗਲ

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਚਾਰ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਚਾਰੇ ਵਿਧਾਇਕਾਂ ਨੇ ਤਕਰੀਬਨ 1500 ਸਫਾਈ ਸੇਵਕਾਂ ਨੂੰ ਇਕੱਠਾ ਕਰ ਸਿਵਿਕ ਸੈਂਟਰ ਵਿਖੇ ਪ੍ਰਦਰਸ਼ਨ ਕੀਤਾ ਸੀ।

ਨਵੀਂ ਦਿੱਲੀ: ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਚਾਰ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਚਾਰੇ ਵਿਧਾਇਕਾਂ ਨੇ ਤਕਰੀਬਨ 1500 ਸਫਾਈ ਸੇਵਕਾਂ ਨੂੰ ਇਕੱਠਾ ਕੀਤਾ ਤੇ ਸਿਵਿਕ ਸੈਂਟਰ ਵਿਖੇ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਦੌਰਾਨ ਸੜਕ ਜਾਮ ਦਾ ਵਿਰੋਧ ਕਰਨ ਲਈ ਮਾਡਲ ਟਾਊਨ ਤੋਂ ਵਿਧਾਇਕ ਅਖਿਲੇਸ਼ ਤ੍ਰਿਪਾਠੀ, ਕਾਂਡਲੀ ਤੋਂ ਕੁਲਦੀਪ ਕੁਮਾਰ, ਤ੍ਰਿਲੋਕਪੁਰੀ ਤੋਂ ਰੋਹਿਤ ਮਹਿਰੋਲਿਆ ਤੇ ਮੰਗੋਲਪੁਰੀ ਤੋਂ ਵਿਧਾਇਕ ਰਾਖੀ ਬਿਰਲਾਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਵਿਧਾਇਕਾਂ ਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਤਾਂ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ 'ਤੇ ਹਮਲਾ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ। ਇਸ ਘਟਨਾ ਵਿੱਚ ਕਮਲਾ ਮਾਰਕੀਟ ਦੇ ACP ਅਨਿਲ ਕੁਮਾਰ ਸਮੇਤ 9 ਪੁਲਿਸ ਮੁਲਾਜ਼ਮ ਜ਼ਖਮੀ ਹੋਏ। ਇਹ ਇਲਜਾਮ ਹੈ ਕਿ ਏਸੀਪੀ ਦੀ ਉਂਗਲੀ ਚਬਾਈ ਗਈ, ਜਿਸ ਕਰਕੇ ਉਸ ਦੀ ਉਂਗਲੀ 'ਚ ਫਰੈਕਚਰ ਹੋ ਗਿਆ। ਪੰਜਾਬ ਪੁਲਿਸ ਦੇ ਦਾਗੀ ਅਫਸਰਾਂ 'ਤੇ ਸਖ਼ਤ ਐਕਸ਼ਨ ਦੀ ਤਿਆਰੀ, ਹਾਈਕੋਰਟ ਨੇ ਮੰਗੀ ਜਾਣਕਾਰੀ ਡੀਸੀਪੀ ਸੰਜੇ ਭਾਟੀਆ ਨੇ ਦੱਸਿਆ ਕਿ ਪ੍ਰਦਰਸ਼ਨ ਦੌਰਾਨ ਮਹਾਮਾਰੀ ਐਕਟ, ਧਾਰਾ 188, ਸਰਕਾਰੀ ਕਰਮਚਾਰੀ ‘ਤੇ ਹਮਲਾ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਨਾਲ ਹੀ 13 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਭਾਰਤ 'ਚ ਹਰ ਦਿਨ ਕੋਰੋਨਾ ਦੇ ਨਵੇਂ ਰਿਕੌਰਡ, ਕੀ ਹੋ ਪਏਗਾ ਕੰਟਰੋਲ ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget