ਪੜਚੋਲ ਕਰੋ

ਕਰਨਾਲ ਟੋਲ ਪਲਾਜ਼ਾ ਤੋਂ ਪੁਲਿਸ ਨੇ ਮੁੜ ਚੁਕਵਾਇਆ ਧਰਨਾ, ਲੰਗਰ ਵੀ ਕੀਤਾ ਬੰਦ

ਬਸਤਾਰਾ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਆਪਣਾ ਧਰਨਾ ਤੇ ਲੰਗਰ ਸੇਵਾ ਮੁੜ ਤੋਂ ਸ਼ੁਰੂ ਕਰ ਲਈ ਸੀ ਪਰ ਪ੍ਰਸ਼ਾਸਨ ਨੇ ਅੱਜ ਸਵੇਰੇ ਇੱਕ ਵਾਰ ਫੇਰ ਇਸ ਧਰਨੇ ਨੂੰ ਚੁੱਕਵਾ ਦਿੱਤਾ ਤੇ ਲੰਗਰ ਵੀ ਬੰਦ ਕਰਵਾ ਦਿੱਤਾ।

ਕਰਨਾਲ: ਬਸਤਾਰਾ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਆਪਣਾ ਧਰਨਾ ਤੇ ਲੰਗਰ ਸੇਵਾ ਮੁੜ ਤੋਂ ਸ਼ੁਰੂ ਕਰ ਲਈ ਸੀ ਪਰ ਪ੍ਰਸ਼ਾਸਨ ਨੇ ਅੱਜ ਸਵੇਰੇ ਇੱਕ ਵਾਰ ਫੇਰ ਇਸ ਧਰਨੇ ਨੂੰ ਚੁੱਕਵਾ ਦਿੱਤਾ ਤੇ ਲੰਗਰ ਵੀ ਬੰਦ ਕਰਵਾ ਦਿੱਤਾ। ਕਿਸਾਨਾਂ ਨੇ ਬੀਤੇ ਕੱਲ੍ਹ ਇੱਥੇ ਦੀਪ ਸਿੱਧੂ ਦਾ ਪੁਤਲਾ ਫੂਕਿਆ ਤੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਦੱਸ ਦੇਈਏ ਕਿ ਪ੍ਰਸ਼ਾਸਨ ਨੇ 26 ਜਨਵਰੀ ਨੂੰ ਦਿੱਲੀ ਹਿੰਸਾ ਮਗਰੋਂ ਕਿਸਾਨਾਂ ਦਾ ਧਰਨਾ ਚੁੱਕ ਦਿੱਤਾ ਸੀ ਪਰ ਕਿਸਾਨਾਂ ਨੇ ਮੁੜ ਇੱਥੇ ਧਰਨਾ ਲਾ ਲਿਆ ਸੀ। ਅੱਜ ਸਵੇਰੇ ਕਿਸਾਨਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਬਲ ਤੇ ਐਸਐਸਬੀ ਦੇ ਜਵਾਨਾਂ ਨੇ ਮੋਰਚਾ ਸਾਂਭ ਲਿਆ। ਇਸ ਵਕਤ ਧਰਨੇ ਵਾਲੀ ਥਾਂ ਤੇ ਕੋਈ ਵੀ ਕਿਸਾਨ ਮੌਜੂਦ ਨਹੀਂ। ਡੀਸੀ ਕਰਨਾਲ ਤੇ ਐਸਪੀ ਵੀ ਮੌਕੇ ਤੇ ਪਹੁੰਚੇ ਸੀ। ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਹੋਏ ਹੰਗਾਮੇ ਮਗਰੋਂ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਗੱਲ ਬਾਤ ਕਰਕੇ ਸ਼ਾਤੀਪੂਰਨ ਢੰਗ ਨਾਲ ਉਨ੍ਹਾਂ ਦਾ ਧਰਨਾ ਚੁੱਕਵਾ ਦਿੱਤਾ ਸੀ। ਪ੍ਰਸ਼ਾਸਨ ਨੂੰ ਚਿੰਤਾ ਸੀ ਕਿ ਇੱਥੇ ਵੀ ਕਿਸੇ ਤਰ੍ਹਾਂ ਦੀ ਹਿੰਸਾ ਨਾ ਭੜਕ ਜਾਵੇ ਪਰ ਕਿਸਾਨਾਂ ਨੇ ਕੱਲ੍ਹ ਫੇਰ ਤੋਂ ਧਰਨਾ ਮੱਲ ਲਿਆ ਸੀ ਤੇ ਲੰਗਰ ਵੀ ਸ਼ੁਰੂ ਕਰ ਦਿੱਤਾ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Blackout Today: ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ

Lockdown ਲੱਗੇਗਾ ਜਾਂ ਨਹੀਂ? ਮੁੱਖਮੰਤਰੀਆਂ ਨਾਲ ਮੀਟਿੰਗ 'ਚ PM ਮੋਦੀ ਨੇ ਦਿੱਤਾ ਵੱਡਾ ਬਿਆਨ

Mami Bhanja affair : ਮਾਮੀ ਦੇ ਪਿਆਰ 'ਚ ਪਾਗਲ ਹੋਇਆ ਭਾਣਜਾ ,ਪਹਿਲਾਂ ਮਾਮੇ ਨੂੰ ਪਿਲਾਈ ਸ਼ਰਾਬ ,ਮਗਰੋਂ ਕਰ ਦਿੱਤਾ ਵੱਡਾ ਕਾਂਡ 

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
Blackout Today: ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...

ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ

ਅੱਜ 28 ਮਾਰਚ ਨੂੰ ਪੇਸ਼ ਹੋਵੇਗਾ SGPC ਬਜਟ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਪੰਜਾਬ 'ਚ 100 ਆਮ ਆਦਮੀ ਕਲੀਨਿਕ ਦਾ ਉਦਘਾਟਨ ਅੱਜ, CM ਮਾਨ ਅਤੇ ਅਰਵਿੰਦ ਕੇਜਰੀਵਾਲ ਕਰਨਗੇ ਰੈਲੀ

Embed widget