ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Farmer Protest: ਉੱਤਰ ਪ੍ਰਦੇਸ਼ ਦੇ ਕਿਸਾਨ ਹੋਏ ਹਿੰਸਕ, ਐਸਐਸਪੀ ਦੀ ਗੱਡੀ ‘ਤੇ ਹਮਲਾ, ਬੈਰੀਅਰ ਤੋੜੇ
ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਦਿੱਲੀ ਜਾ ਰਹੇ ਕਿਸਾਨ ਮੁਰਾਦਾਬਾਦ ਵਿੱਚ ਅਚਾਨਕ ਭੜਕ ਗਏ ਤੇ ਉਨ੍ਹਾਂ ਨੇ ਐਸਐਸਪੀ ਦੀ ਕਾਰ 'ਤੇ ਹਮਲਾ ਕਰ ਦਿੱਤਾ। ਕਿਸੇ ਤਰ੍ਹਾਂ ਐਸਐਸਪੀ ਨੇ ਕਾਰ ਵਿੱਚੋਂ ਨਿਕਲ ਕੇ ਆਪਣੀ ਜਾਨ ਬਚਾਈ।
![Farmer Protest: ਉੱਤਰ ਪ੍ਰਦੇਸ਼ ਦੇ ਕਿਸਾਨ ਹੋਏ ਹਿੰਸਕ, ਐਸਐਸਪੀ ਦੀ ਗੱਡੀ ‘ਤੇ ਹਮਲਾ, ਬੈਰੀਅਰ ਤੋੜੇ protesting-farmer-attack-on-rampur-ssp Farmer Protest: ਉੱਤਰ ਪ੍ਰਦੇਸ਼ ਦੇ ਕਿਸਾਨ ਹੋਏ ਹਿੰਸਕ, ਐਸਐਸਪੀ ਦੀ ਗੱਡੀ ‘ਤੇ ਹਮਲਾ, ਬੈਰੀਅਰ ਤੋੜੇ](https://static.abplive.com/wp-content/uploads/sites/5/2020/12/22222709/Protesting-Farmers.jpg?impolicy=abp_cdn&imwidth=1200&height=675)
ਮੁਰਾਦਾਬਾਦ: ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਦਿੱਲੀ ਆ ਰਹੇ ਕਿਸਾਨ ਅਚਾਨਕ ਗੁੱਸੇ ਵਿੱਚ ਆ ਗਏ। ਕਿਸਾਨਾਂ ਨੇ ਰਾਮੂਰਾਬਾਦ ਵਿੱਚ ਐਸਐਸਪੀ ਦੀ ਕਾਰ ‘ਤੇ ਹਮਲਾ ਕੀਤਾ। ਜਾਣਕਾਰੀ ਮੁਤਾਬਕ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਬੈਰੀਕੇਡ ਲਾਏ ਸੀ, ਜਿਸ ਨੂੰ ਕਿਸਾਨਾਂ ਨੇ ਤੋੜ ਦਿੱਤਾ। ਪੁਲਿਸ ਤੇ ਕਿਸਾਨਾਂ ਵਿਚਾਲੇ ਭਿਆਨਕ ਝੜਪ ਹੋ ਗਈ।
ਇਸ ਹਮਲੇ ਵਿੱਚ ਐਸਐਸਪੀ ਪ੍ਰਭਾਕਰ ਚੌਧਰੀ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਦੀ ਲੱਤ 'ਤੇ ਸੱਟ ਲੱਗੀ ਹੈ। ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਨੇ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਈ। ਇਹੀ ਨਹੀਂ ਜ਼ਿਲ੍ਹੇ ਦੇ ਐਸਪੀ ਸ਼ਗਨ ਗੌਤਮ ਵੀ 'ਤੇ ਨਾਰਾਜ਼ ਕਿਸਾਨਾਂ ਨੇ ਹਮਲਾ ਕੀਤਾ। ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ।
ਪੰਜਾਬੀ ਗਾਇਕ ਜੈਜ਼ੀ ਬੀ ਵੀ ਪਹੁੰਚੇ ਸਿੰਘੂ ਬਾਰਡਰ, ਇੰਝ ਵਧਾਇਆ ਕਿਸਾਨਾਂ ਦਾ ਹੌਸਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)