ਪੜਚੋਲ ਕਰੋ

ਭਾਰਤ ਦੀ ਅਸਮਾਨ ਤੋਂ ਰਹੇਗੀ ਘੁਸਪੈਠੀਆਂ ਤੇ ਅੱਤਵਾਦੀਆਂ 'ਤੇ ਨਜ਼ਰ

ਇਸਰੋ ਨੇ ਅੱਜ ਦੁਪਹਿਰ 3:25 ਵਜੇ ਰੀਸੈੱਟ 2 ਬੀ ਆਰ-1 ਲੌਂਚ ਕੀਤਾ। ਇਸ ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਦੇ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਪੀਐਸਐਲਵੀ-ਸੀ 48 ਰਾਕਟ ਰਾਹੀਂ ਲਾਂਚ ਕੀਤਾ ਗਿਆ। ਰੀਸੈਟ-2 ਬੀਆਰ 1 ਇੱਕ ਭਾਰਤੀ ਜਾਸੂਸ ਸੈਟੇਲਾਈਟ ਹੈ ਜੋ ਬੱਦਲ ਤੇ ਹਨ੍ਹੇਰੇ ਵਿੱਚ ਵੀ ਸਾਫ਼ ਤਸਵੀਰ ਲੈ ਸਕਦਾ ਹੈ। ਇਸ ਨਾਲ ਘੁਸਪੈਠ ਤੇ ਹੋਰ ਦੇਸ਼ ਵਿਰੋਧੀ ਤਾਕਤਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਸ਼੍ਰੀਹਰੀਕੋਟਾ: ਇਸਰੋ ਨੇ ਅੱਜ ਦੁਪਹਿਰ 3:25 ਵਜੇ ਰੀਸੈੱਟ 2 ਬੀ ਆਰ-1 ਲੌਂਚ ਕੀਤਾ। ਇਸ ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਦੇ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਪੀਐਸਐਲਵੀ-ਸੀ 48 ਰਾਕਟ ਰਾਹੀਂ ਲਾਂਚ ਕੀਤਾ ਗਿਆ। ਰੀਸੈਟ-2 ਬੀਆਰ 1 ਇੱਕ ਭਾਰਤੀ ਜਾਸੂਸ ਸੈਟੇਲਾਈਟ ਹੈ ਜੋ ਬੱਦਲ ਤੇ ਹਨ੍ਹੇਰੇ ਵਿੱਚ ਵੀ ਸਾਫ਼ ਤਸਵੀਰ ਲੈ ਸਕਦਾ ਹੈ। ਇਸ ਨਾਲ ਘੁਸਪੈਠ ਤੇ ਹੋਰ ਦੇਸ਼ ਵਿਰੋਧੀ ਤਾਕਤਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਪੀਐਸਐਲਵੀ-ਸੀ 48 ਰਾਕੇਟ ਦੀ ਇਹ 50ਵੀਂ ਲੌਂਚਿੰਗ ਸੀ। ਇਸੇ ਸੀਰੀਜ਼ ਦਾ ਅਗਲਾ ਸੈਟੇਲਾਈਟ ਰੀਸੈਟ-2 ਬੀਆਰ 2 ਵੀ ਇਸੇ ਮਹੀਨੇ ਲੌਂਚ ਕੀਤਾ ਜਾਵੇਗਾ। ਸੁਰੱਖਿਆ ਏਜੰਸੀਆਂ ਨੂੰ ਸਖ਼ਤ ਨਿਗਰਾਨੀ ਵਾਸਤੇ ਇਕੋ ਜਗ੍ਹਾ ਘੱਟ ਤੋਂ ਘੱਟ ਚਾਰ ਸੈਟੇਲਾਈਟਾਂ ਦੀ ਜ਼ਰੂਰਤ ਹੈ। ਰੀਸੈਟ-2 ਬੀਆਰ 1 ਪੰਜ ਸਾਲ ਤੱਕ ਕੰਮ ਕਰੇਗਾ। ਇਸ ਨਾਲ ਰਾਡਾਰ ਇਮੇਜਿੰਗ ਕਈ ਗੁਣਾ ਬਿਹਤਰ ਹੋ ਜਾਵੇਗੀ। ਇਹ ਭਾਰਤੀ ਸੀਮਾ ਦੇ ਇਲਾਕੇ ਵਿੱਚ ਅੱਤਵਾਦੀ ਹਮਲੇ ਤੇ ਘੁਸਪੈਠ 'ਤੇ ਨਜ਼ਰ ਰੱਖੇਗਾ। ਭਾਰਤ ਤੋਂ ਇਲਾਵਾ ਅੱਜ 9 ਹੋਰ ਦੇਸ਼ਾਂ ਨੇ ਵੀ ਸੈਟੇਲਾਈਟ ਲੌਂਚ ਕੀਤੇ ਹਨ। ਇਸ ਵਿੱਚ ਅਮਰੀਕਾ ਨੇ 6, ਜਾਪਾਨ, ਇਟਲੀ ਤੇ ਇਸਰਾਇਲ ਨੇ ਇੱਕ-ਇੱਕ ਸੈਟੇਲਾਈਟ ਲੌਂਚ ਕੀਤਾ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Embed widget