ਪੜਚੋਲ ਕਰੋ

11 ਸਾਲਾ ਬੱਚੇ ਨੇ ਉਠਾਈ PUBG ਗੇਮ ਖਿਲਾਫ ਆਵਾਜ਼, ਬੈਨ ਲਈ ਪਹੁੰਚਿਆ ਅਦਾਲਤ

ਮੁੰਬਈ: ਪੇਪਰਾਂ ਦੇ ਦਿਨਾਂ ਵਿੱਚ ਇੱਕ 11 ਸਾਲਾਂ ਦਾ ਬੱਚੇ ਨੇ ਆਨਲਾਈਨ ਗੇਮ PUBG ’ਤੇ ਪਾਬੰਧੀ ਲਾਉਣ ਦੀ ਮੰਗ ਕੀਤੀ ਹੈ। ਇਸ ਬੱਚੇ ਨੇ ਆਪਣੀ ਮੰਗ ਮਨਵਾਉਣ ਲਈ ਅਦਾਲਤ ਦਾ ਦਰਵਾਜ਼ਾ ਤਕ ਖੜਕਾ ਦਿੱਤਾ ਹੈ। ਦਰਅਸਲ ਅੱਜਕਲ੍ਹ ਨੌਜਵਾਨਾਂ ’ਤੇ PUBG ਦਾ ਭੂਤ ਸਵਾਰ ਹੈ। ਛੋਟਿਆਂ ਤੋਂ ਲੈ ਕੇ ਵੱਡੇ ਤਕ ਇਸ ਗੇਮ ਵਿੱਚ ਰੁੱਝੇ ਰਹਿੰਦੇ ਹਨ। ਜਿਸ ਬੱਚੇ ਨੇ ਅਦਾਲਤ ਵਿੱਚ ਪਟੀਸ਼ਨ ਪਾਈ ਹੈ, ਉਸ ਦਾ ਨਾਂ ਅਹਿਦ ਨਿਆਜ਼ ਹੈ। ਉਹ ਛੇਵੀਂ ਜਮਾਤ ਵਿੱਚ ਪੜ੍ਹਦਾ ਹੈ। 11 ਸਾਲਾਂ ਦੇ ਇਸ ਬੱਚੇ ਨੇ ਆਪਣੀ ਵਕੀਲ ਮਾਂ ਮਰੀਅਮ ਨਿਆਜ਼ ਨਾਲ ਸਰਕਾਰ ਤੇ ਅਦਾਲਤ ਨੂੰ PUBG ਖੇਡ ਬੰਦ ਕਰਾਉਣ ਦੀ ਗੁਹਾਰ ਲਾਈ ਹੈ। ਅਹਿਦ ਦਾ ਮੰਨਣਾ ਹੈ ਕਿ ਇਹ ਗੇਮ ਖੇਡਣ ਵਾਲਿਆਂ ਦੇ ਮਨ ਵਿੱਚ ਬੁਰੇ ਖਿਆਲ ਆਉਂਦੇ ਹਨ। ਇਹ ਗੇਮ ਮਾਰ-ਕੁੱਟ ਤੇ ਚੋਰੀ ਵਰਗੀ ਸੋਚ ਨੂੰ ਉਤਸ਼ਾਹਤ ਕਰਦੀ ਹੈ। ਅਹਿਦ ਨਿਆਜ਼ ਨੇ ਇਸ ਵਜ੍ਹਾ ਕਰਕੇ ਸੂਚਨਾ ਤੇ ਪ੍ਰਸਾਰਣ ਮੰਤਰੀ ਰਵੀ ਸ਼ੰਕਰ ਪ੍ਰਸਾਦ, ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਤੇ ਸਿੱਖਿਆ ਮੰਤਰੀ ਵਿਨੋਦ ਤਾਵੜੇ ਨੂੰ ਵੀ ਚਿੱਠੀ ਲਿਖ ਕੇ ਇਸ ਗੇਮ ’ਤੇ ਪਾਬੰਧੀ ਲਾਉਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਇਸ ਗੇਮ ਨੂੰ ਆਨਲਾਈਨ ਖੇਡਿਆ ਜਾਂਦਾ ਹੈ। ਖੇਡ 10 ਮਿੰਟ ਦੀ ਵੀ ਹੋ ਸਕਦੀ ਹੈ ਤੇ ਖੇਡਦੇ-ਖੇਡਦੇ 10 ਘੰਟੇ ਵੀ ਲੱਗ ਸਕਦੇ ਹਨ। ਦੂਰ ਬੈਠੇ ਅਨਜਾਣ ਵਿਅਕਤੀ ਨਾਲ ਟੀਮ ਬਣਾ ਕੇ ਖੇਡ ਖੇਡੀ ਜਾ ਸਕਦੀ ਹੈ। ਖਿਡਾਰੀ ਇੱਕ ਦੂਜੇ ਨਾਲ ਗੱਲ ਵੀ ਕਰ ਸਕਦੇ ਹਨ। ਖੇਡ ਦੇ ਦੌਰਾਨ ਮਾਰੋ, ਬੰਬ ਸੁੱਟੋ, ਸ਼ੂਟ ਕਰੋ, ਗ੍ਰੇਨੇਡ ਸੁੱਟੋ ਤੇ ਲੁੱਟੋ ਤੋਂ ਇਲਾਵਾ ਖਿਡਾਰੀਆਂ ਵੱਲੋਂ ਗਾਲ਼ਾਂ ਕੱਢਣਾ ਵੀ ਆਮ ਗੱਲ ਹੈ। ਇਹ ਖੇਡ ਨਾ ਹੋ ਕੇ ਆਦਤ ਬਣ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ
ਜ਼ਹਿਰੀਲੀ ਸ਼ਰਾਬ ਦਾ ਕਹਿਰ! 13 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਜ਼ਹਿਰੀਲੀ ਸ਼ਰਾਬ ਦਾ ਕਹਿਰ! 13 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
Embed widget