ਪੜਚੋਲ ਕਰੋ

ਕਿਤਾਬਾਂ ਦੀ ਫ਼ੋਟੋ ਕਾਪੀ ਤੋਂ ਪੜਾਈ ਜਾਇਜ਼ ਅਦਾਲਤ ਦਾ ਅਹਿਮ ਫੈਸਲਾ

ਨਵੀਂ ਦਿੱਲੀ :ਕਿਤਾਬਾਂ ਦੀ ਫ਼ੋਟੋ ਕਾਪੀ ਦੇ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਇੱਕ ਇਤਿਹਾਸਕ ਫ਼ੈਸਲਾ ਦਿੱਤਾ ਹੈ। ਅਦਾਲਤ ਨੇ ਤਿੰਨ ਵਿਦੇਸ਼ੀ ਪ੍ਰਕਾਸ਼ਕਾਂ ਦੀ ਉਸ ਅਪੀਲ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਦਿੱਲੀ ਯੂਨੀਵਰਸਿਟੀ ਵਿੱਚ ਉਨ੍ਹਾਂ ਦੀਆਂ ਕਿਤਾਬਾਂ ਦੀ ਫ਼ੋਟੋ ਕਾਪੀ ਵੇਚਣ ਨੂੰ ਚੁਨੌਤੀ ਦਿੱਤੀ ਸੀ। ਹਾਈਕੋਰਟ ਨੇ ਆਦੇਸ਼ ਵਿੱਚ ਆਖਿਆ ਹੈ ਕਿ ਸਿੱਖਿਆ ਉੱਤੇ ਕਿਸੇ ਦਾ ਕਾਪੀ ਰਾਈਟ ਨਹੀਂ ਹੈ। ਫ਼ੈਸਲੇ ਤੋਂ ਬਾਅਦ ਅਦਾਲਤ ਨੇ ਦਿੱਲੀ ਸਕੂਲ ਆਫ਼ ਇਕਨੋਮਕਿਸ ਵਿੱਚ ਸਥਿਤ ਰਮੇਸ਼ਵਰੀ ਫ਼ੋਟੋ ਕਾਪੀ ਦੀ ਦੁਕਾਨ ਉੱਤੋਂ ਪਾਬੰਦੀ ਹਟਾ ਲਈ। ਇਸ ਦੁਕਾਨ ਤੋਂ ਹੀ ਵਿਦਿਆਰਥੀ ਤਿੰਨ ਪ੍ਰਕਾਸ਼ਕਾਂ ਦੀਆਂ ਕਿਤਾਬਾਂ ਦੀ ਫ਼ੋਟੋ ਕਾਪੀ ਕਰਵਾ ਕੇ ਪੜਾਈ ਕਰਦੇ ਸਨ। ਪਿਛਲੇ 20 ਸਾਲ ਤੋਂ DSE ਵਿੱਚ ਇਹ ਦੁਕਾਨ ਚੱਲ ਰਹੀ ਹੈ ਪਰ 2012 ਵਿੱਚ ਅਦਾਲਤ ਦੇ ਆਦੇਸ਼ ਤੋਂ ਬਾਅਦ ਕਿਤਾਬਾਂ ਦੀ ਫ਼ੋਟੋ ਕਾਪੀ ਹੋਣੀ ਬੰਦ ਹੋ ਗਈ ਸੀ। ਅਦਾਲਤ ਦੇ ਤਾਜ਼ਾ ਆਦੇਸ਼ ਤੋਂ ਬਾਅਦ ਤੋਂ ਕਾਲਜ ਦੇ ਵਿਦਿਆਰਥੀਆਂ ਵਿੱਚ ਖ਼ੁਸ਼ੀ ਦੀ ਲਹਿਰ ਹੈ। ਕਾਲਜ ਦੇ ਅਧਿਕਾਰੀਆਂ ਨੇ ਵੀ ਇਸ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

ਟਾਪ ਹੈਡਲਾਈਨ

Heavy Rain Alert: ਸਕੂਲਾਂ 'ਚ ਛੁੱਟੀ ਦਾ ਐਲਾਨ, ਅਗਲੇ 15 ਘੰਟੇ ਮੱਚੇਗੀ ਤਬਾਹੀ! 80 KM ਪ੍ਰਤੀ ਰਫਤਾਰ ਨਾਲ ਹਨ੍ਹੇਰੀ ਝੱਖੜ ਦਾ ਅਲਰਟ, ਸੁਰੱਖਿਅਤ ਥਾਵਾਂ 'ਤੇ ਰਹਿਣ ਲੋਕ...
ਸਕੂਲਾਂ 'ਚ ਛੁੱਟੀ ਦਾ ਐਲਾਨ, ਅਗਲੇ 15 ਘੰਟੇ ਮੱਚੇਗੀ ਤਬਾਹੀ! 80 KM ਪ੍ਰਤੀ ਰਫਤਾਰ ਨਾਲ ਹਨ੍ਹੇਰੀ ਝੱਖੜ ਦਾ ਅਲਰਟ, ਸੁਰੱਖਿਅਤ ਥਾਵਾਂ 'ਤੇ ਰਹਿਣ ਲੋਕ...
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget