ਪੜਚੋਲ ਕਰੋ

Puja Khedkar: ਪੂਜਾ ਖੇਡਕਰ 'ਤੇ ਡਿੱਗੀ UPSC ਦੀ ਗਾਜ਼, ਹੁਣ ਨਹੀਂ ਰਹੇਂਗੀ IAS ਅਫਸਰ, ਪ੍ਰੀਖਿਆ ਦੇਣ 'ਤੇ ਵੀ ਲੱਗੀ ਪਾਬੰਦੀ

Puja Khedkar: UPSC ਨੇ ਵਿਵਾਦਾਂ 'ਚ ਘਿਰੀ IAS ਪੂਜਾ ਖੇਡਕਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਹੁਣ ਉਹ ਆਈਏਐਸ ਨਹੀਂ ਰਹੇਗੀ। ਯੂਪੀਐਸਸੀ ਨੇ ਪੂਜਾ ਖੇਡਕਰ ਨੂੰ ਭਵਿੱਖ ਵਿੱਚ ਕਿਸੇ ਵੀ ਪ੍ਰੀਖਿਆ ਜਾਂ ਚੋਣ ਵਿੱਚ ਸ਼ਾਮਲ ਹੋਣ ਤੋਂ ਰੋਕ ਦਿੱਤਾ ਹੈ।

Puja Khedkar News: UPSC ਨੇ ਵਿਵਾਦਾਂ 'ਚ ਘਿਰੀ IAS ਪੂਜਾ ਖੇਡਕਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਹੁਣ ਉਹ ਆਈਏਐਸ ਨਹੀਂ ਰਹੇਗੀ। ਯੂਪੀਐਸਸੀ ਨੇ ਪੂਜਾ ਖੇਡਕਰ ਨੂੰ ਭਵਿੱਖ ਵਿੱਚ ਕਿਸੇ ਵੀ ਪ੍ਰੀਖਿਆ ਜਾਂ ਚੋਣ ਵਿੱਚ ਸ਼ਾਮਲ ਹੋਣ ਤੋਂ ਰੋਕ ਦਿੱਤਾ ਹੈ। ਇਸ ਤੋਂ ਇਲਾਵਾ ਸੀਐਸਈ-2022 ਲਈ ਉਸ ਦੀ ਉਮੀਦਵਾਰੀ ਵੀ ਕਮਿਸ਼ਨ ਨੇ ਰੱਦ ਕਰ ਦਿੱਤੀ ਹੈ। ਕਮਿਸ਼ਨ ਨੇ ਇਕ ਬਿਆਨ ਜਾਰੀ ਕਰਕੇ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ ਹੈ।

ਪੂਜਾ ਖੇਡਕਰ ਨੇ ਨਿਯਮਾਂ ਦੀ ਉਲੰਘਣਾ ਕੀਤੀ- UPSC

UPSC ਨੇ ਕਿਹਾ ਕਿ ਸਾਰੇ ਰਿਕਾਰਡ ਦੀ ਜਾਂਚ ਕਰਨ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਪੂਜਾ ਖੇਡਕਰ ਨੇ CSE-2022 ਨਿਯਮਾਂ ਦੀ ਉਲੰਘਣਾ ਕੀਤੀ ਹੈ। ਕਮਿਸ਼ਨ ਨੇ ਸੀਐਸਈ ਦੇ ਪਿਛਲੇ 15 ਸਾਲਾਂ ਦੇ ਅੰਕੜਿਆਂ ਦੀ ਸਮੀਖਿਆ ਕੀਤੀ ਜਿਸ ਵਿੱਚ 15 ਹਜ਼ਾਰ ਤੋਂ ਵੱਧ ਉਮੀਦਵਾਰ ਸ਼ਾਮਲ ਸਨ।

ਅੰਤਰਿਮ ਜ਼ਮਾਨਤ 'ਤੇ ਅਦਾਲਤ ਦਾ ਫੈਸਲਾ ਕੱਲ੍ਹ ਆਵੇਗਾ

ਜ਼ਿਕਰਯੋਗ ਹੈ ਕਿ ਪੂਜਾ ਖੇਡਕਰ 'ਤੇ ਧੋਖਾਧੜੀ ਦਾ ਦੋਸ਼ ਹੈ। ਪੂਜਾ ਖੇਡਕਰ ਦੀ ਅੰਤਰਿਮ ਜ਼ਮਾਨਤ 'ਤੇ ਬੁੱਧਵਾਰ (31 ਜੁਲਾਈ) ਨੂੰ ਦਿੱਲੀ ਦੀ ਅਦਾਲਤ 'ਚ ਸੁਣਵਾਈ ਹੋਈ। ਅਦਾਲਤ ਨੇ ਸੁਣਵਾਈ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ 1 ਅਗਸਤ ਨੂੰ ਆਪਣਾ ਫੈਸਲਾ ਸੁਣਾਏਗੀ।

ਕ੍ਰਾਈਮ ਬ੍ਰਾਂਚ ਨੇ ਮਾਮਲਾ ਦਰਜ ਕਰ ਲਿਆ ਸੀ

ਹਾਲ ਹੀ 'ਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਪੂਜਾ ਖੇਡਕਰ ਖਿਲਾਫ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਇਹ ਕਾਰਵਾਈ ਯੂਪੀਐਸਪੀ ਦੀ ਸ਼ਿਕਾਇਤ ਤੋਂ ਬਾਅਦ ਸ਼ੁਰੂ ਕੀਤੀ ਹੈ। ਪੂਜਾ ਖੇਡਕਰ 'ਤੇ ਨਾਮ, ਫੋਟੋ, ਈਮੇਲ ਅਤੇ ਪਤੇ ਵਰਗੇ ਦਸਤਾਵੇਜ਼ਾਂ 'ਚ ਗਲਤ ਜਾਣਕਾਰੀ ਦੇਣ ਦਾ ਦੋਸ਼ ਹੈ। ਕ੍ਰਾਈਮ ਬ੍ਰਾਂਚ ਦੀ ਕਾਰਵਾਈ ਤੋਂ ਬਾਅਦ ਪੂਜਾ ਖੇਡਕਰ ਨੇ ਗ੍ਰਿਫਤਾਰੀ ਤੋਂ ਬਚਣ ਲਈ ਅਦਾਲਤ ਦਾ ਰੁਖ ਕੀਤਾ।

UPSC ਨੇ ਨੋਟਿਸ ਜਾਰੀ ਕੀਤਾ ਸੀ

ਇਸ ਤੋਂ ਪਹਿਲਾਂ UPSC ਨੇ ਵੀ ਪੂਜਾ ਖੇਡਕਰ ਨੂੰ ਨੋਟਿਸ ਜਾਰੀ ਕੀਤਾ ਸੀ। ਕਮਿਸ਼ਨ ਨੇ ਆਪਣੀ ਜਾਂਚ ਵਿੱਚ ਪਾਇਆ ਸੀ ਕਿ ਖੇਡਕਰ ਨੇ ਆਪਣਾ ਨਾਮ, ਪਿਤਾ ਅਤੇ ਮਾਤਾ ਦਾ ਨਾਮ, ਫੋਟੋ/ਦਸਤਖਤ, ਈਮੇਲ ਆਈਡੀ, ਮੋਬਾਈਲ ਨੰਬਰ ਅਤੇ ਫਰਜ਼ੀ ਪਛਾਣ ਬਣਾ ਕੇ ਪ੍ਰੀਖਿਆ ਨਿਯਮਾਂ ਦੇ ਤਹਿਤ ਮਨਜ਼ੂਰ ਸੀਮਾ ਤੋਂ ਵੱਧ ਕੋਸ਼ਿਸ਼ ਕਰਨ ਦੇ ਮੌਕੇ ਦਾ ਫਾਇਦਾ ਉਠਾਇਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Embed widget