ਪੜਚੋਲ ਕਰੋ

ਪੁਲਕਿਤ ਆਰਿਆ ਦੀ ਅੰਕਿਤਾ 'ਤੇ ਸੀ ਬੁਰੀ ਨਜ਼ਰ, ਕਮਰੇ 'ਚ ਸ਼ਿਫਟ ਹੋਣ ਲਈ ਕਿਹਾ- ਵਟਸਐਪ ਚੈਟ 'ਚ ਹੋਇਆ ਖੁਲਾਸਾ

ਉੱਤਰਾਖੰਡ ਵਿੱਚ ਰਿਸੈਪਸ਼ਨਿਸਟ ਅੰਕਿਤਾ ਭੰਡਾਰੀ ਕਤਲ ਕੇਸ ਵਿੱਚ ਇੱਕ ਅਹਿਮ ਖੁਲਾਸਾ ਹੋਇਆ ਹੈ। ਰਿਜ਼ੋਰਟ ਦੇ ਮਾਲਕ ਪੁਲਕਿਤ ਆਰਿਆ ਦੀ ਅੰਕਿਤਾ 'ਤੇ ਬੁਰੀ ਨਜ਼ਰ ਸੀ।

ਚੰਡੀਗੜ੍ਹ: ਉੱਤਰਾਖੰਡ ਵਿੱਚ ਰਿਸੈਪਸ਼ਨਿਸਟ ਅੰਕਿਤਾ ਭੰਡਾਰੀ ਕਤਲ ਕੇਸ ਵਿੱਚ ਇੱਕ ਅਹਿਮ ਖੁਲਾਸਾ ਹੋਇਆ ਹੈ। ਰਿਜ਼ੋਰਟ ਦੇ ਮਾਲਕ ਪੁਲਕਿਤ ਆਰਿਆ ਦੀ ਅੰਕਿਤਾ 'ਤੇ ਬੁਰੀ ਨਜ਼ਰ ਸੀ। ਜਾਣਕਾਰੀ ਮੁਤਾਬਕ ਪੁਲਕਿਤ ਆਰਿਆ ਕਾਫੀ ਸਮੇਂ ਤੋਂ ਅੰਕਿਤਾ ਦੇ ਨੇੜੇ ਆਉਣ ਦੀ ਯੋਜਨਾ ਬਣਾ ਰਹੇ ਸਨ। ਜਾਂਚ ਦੌਰਾਨ ਅੰਕਿਤਾ ਅਤੇ ਉਸ ਦੇ ਇੱਕ ਦੋਸਤ ਦੀ ਵਟਸਐਪ ਚੈਟ ਵਿੱਚ ਅਹਿਮ ਖੁਲਾਸੇ ਹੋਏ ਹਨ। ਚੈਟ 'ਚ ਅੰਕਿਤਾ ਦੱਸ ਰਹੀ ਹੈ ਕਿ ਪੁਲਕਿਤ ਆਰਿਆ ਨੇ ਉਸ ਨੂੰ ਰਿਜ਼ੋਰਟ 'ਚ ਆਪਣੇ ਕਮਰੇ 'ਚ ਸ਼ਿਫਟ ਹੋਣ ਲਈ ਕਿਹਾ ਸੀ।

ਪੁਲਕਿਤ ਆਰਿਆ ਨੇ ਸਭ ਤੋਂ ਪਹਿਲਾਂ ਅੰਕਿਤਾ ਨੂੰ ਰਿਜ਼ੋਰਟ 'ਚ ਰਹਿਣ ਲਈ ਸਟਾਫ ਰੂਮ ਦਿੱਤਾ। ਬਾਅਦ ਵਿੱਚ ਪੁਲਕਿਤ ਆਰਿਆ ਨੇ ਅੰਕਿਤਾ ਨੂੰ ਕਿਹਾ ਕਿ ਰਿਜ਼ੋਰਟ ਵਿੱਚ ਬਹੁਤ ਸਾਰੇ ਮਹਿਮਾਨ ਆਉਣ ਵਾਲੇ ਹਨ, ਇਸ ਲਈ ਤੁਸੀਂ ਕੁਝ ਦਿਨਾਂ ਲਈ ਮੇਰੇ ਨਾਲ ਵਾਲੇ ਕਮਰੇ ਵਿੱਚ ਸ਼ਿਫਟ ਹੋ ਜਾਓ, ਇਹ ਕਮਰਾ ਸਾਂਝਾ ਸੀ।

ਪੁਲਕਿਤ ਆਰਿਆ ਦੀ ਅੰਕਿਤਾ 'ਤੇ ਸੀ ਬੁਰੀ ਨਜ਼ਰ?

ਚੈਟ 'ਚ ਅੰਕਿਤਾ ਇਹ ਸਾਰੀਆਂ ਗੱਲਾਂ ਆਪਣੇ ਦੋਸਤ ਨੂੰ ਦੱਸ ਰਹੀ ਹੈ। ਦੋਸਤ ਪੁੱਛਦਾ ਹੈ ਕੀ ਇਹ ਸੁਰੱਖਿਅਤ ਰਹੇਗਾ? ਇਸ 'ਤੇ ਅੰਕਿਤਾ ਕਹਿੰਦੀ ਹੈ ਕਿ ਹੁਣ ਤੱਕ ਉਹ ਸੁਰੱਖਿਅਤ ਲੱਗ ਰਹੀ ਹੈ। ਸੂਤਰਾਂ ਮੁਤਾਬਕ ਪੁਲਕਿਤ ਨੇ ਅੰਕਿਤਾ ਨੂੰ ਕਮਰੇ ਦੇ ਨੇੜੇ ਲਿਜਾਣ ਤੋਂ ਬਾਅਦ ਉਸ ਨਾਲ ਛੇੜਛਾੜ ਵੀ ਕੀਤੀ। ਬਾਅਦ 'ਚ ਮਾਮਲਾ ਵਧਦਾ ਦੇਖ ਪੁਲਕਿਤ ਨੇ ਅਗਲੇ ਦਿਨ ਅੰਕਿਤਾ ਤੋਂ ਮਾਫੀ ਮੰਗੀ ਅਤੇ ਕਿਹਾ ਕਿ ਮਾਫ ਕਰਨਾ, ਮੈਂ ਸ਼ਰਾਬੀ ਸੀ।

ਸ਼ਨੀਵਾਰ ਨੂੰ ਚਿਲਾ ਨਹਿਰ 'ਚੋਂ ਲਾਸ਼ ਮਿਲੀ ਸੀ

ਦੱਸ ਦੇਈਏ ਕਿ ਰਿਸੈਪਸ਼ਨਿਸਟ ਅੰਕਿਤਾ ਭੰਡਾਰੀ 18 ਸਤੰਬਰ ਨੂੰ ਲਾਪਤਾ ਹੋ ਗਈ ਸੀ, ਜਿਸ ਦੇ 5 ਦਿਨ ਬਾਅਦ ਸ਼ਨੀਵਾਰ ਨੂੰ ਉਸ ਦੀ ਲਾਸ਼ ਚਿਲਾ ਨਹਿਰ ਤੋਂ ਬਰਾਮਦ ਹੋਈ ਸੀ। ਅੰਕਿਤਾ ਕਤਲ ਮਾਮਲੇ 'ਚ ਪੁਲਸ ਨੇ ਭਾਜਪਾ ਨੇਤਾ ਦੇ ਬੇਟੇ ਪੁਲਕਿਤ ਆਰੀਆ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਸ਼ਨੀਵਾਰ ਨੂੰ ਸਾਰੇ ਦੋਸ਼ੀਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ। ਅੰਕਿਤਾ ਕਤਲ ਕੇਸ 'ਚ ਪੁਲਕਿਤ ਆਰੀਆ ਦੀ ਗ੍ਰਿਫਤਾਰੀ ਤੋਂ ਬਾਅਦ ਭਾਜਪਾ ਨੇ ਵਿਨੋਦ ਆਰੀਆ ਅਤੇ ਉਨ੍ਹਾਂ ਦੇ ਬੇਟੇ ਡਾ.ਅੰਕਿਤ ਆਰੀਆ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget