ਪੜਚੋਲ ਕਰੋ

ਪੁਲਵਾਮਾ ਹਮਲੇ ’ਚ ਸ਼ਹੀਦਾਂ ਦੇ ਪਰਿਵਾਰਾਂ ਦੀ ਦਿਲਜੀਤ ਦੁਸਾਂਝ ਵੱਲੋਂ ਮਦਦ

ਮੁੰਬਈ: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਫਿਦਾਈਨ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੀਆਂ ਪਤਨੀਆਂ ਲਈ 3 ਲੱਖ ਰੁਪਏ ਦਾਨ ਕੀਤੇ ਹਨ। ਦਿਲਜੀਤ ਨੇ ਆਪਣੇ ਇੰਸਟਾਗ੍ਰਾਮ ’ਤੇ ਅੱਜ ਸੀਆਰਪੀਐਫ ਵਾਈਵਸ ਵੈਲਫੇਅਰ ਐਸੋਸੀਏਸ਼ਨ ਨੂੰ ਦਿੱਤੇ ਦਾਨ ਦੀ ਰਸੀਦ ਦਾ ਸਕ੍ਰੀਨਸ਼ੌਟ ਸ਼ੇਅਰ ਕੀਤਾ।
View this post on Instagram

Our Soldiers Protect the Country and the Citizens of the country. They have to live away from their loved ones, not knowing what the next day will bring. The families don’t know when will they see them next. But there was always a hope which is now gone for these families. We can’t take the sorrow away but can try to help a little by donating. It’s our time to do something to help the families of our Shaheed Jawans in this Difficult Time 🙏🏽 WE STAND WITH THE SOLDIERS AND THEIR FAMILIES 🙏🏽

A post shared by Diljit Dosanjh (@diljitdosanjh) on

ਇਸ ਦੇ ਨਾਲ ਹੀ ਉਸ ਨੇ ਲਿਖਿਆ ਕਿ ਸਾਡੇ ਜਵਾਨ ਦੇਸ਼ ਤੇ ਦੇਸ਼ ਦੇ ਨਾਗਰਿਕਾਂ ਦੀ ਰੱਖਿਆ ਕਰਦੇ ਹਨ। ਉਨ੍ਹਾਂ ਨੂੰ ਆਪਣੇ ਪਰਿਵਾਰ ਤੋਂ ਦੂਰ ਰਹਿਣਾ ਪੈਂਦਾ ਹੈ। ਇਹ ਵੀ ਨਹੀਂ ਪਤਾ ਹੁੰਦਾ ਕਿ ਕੱਲ੍ਹ ਕੀ ਹੋਣਾ ਹੈ। ਪਰਿਵਾਰਾਂ ਨੂੰ ਨਹੀਂ ਪਤਾ ਹੁੰਦਾ ਕਿ ਉਹ ਉਨ੍ਹਾਂ ਨੂੰ ਅਗਲੀ ਵਾਰ ਕਦੋਂ ਵੇਖਣਗੇ ਪਰ ਹਮੇਸ਼ਾ ਇੱਕ ਉਮੀਦ ਸੀ ਜੋ ਹੁਣ ਇਨ੍ਹਾਂ ਪਰਿਵਾਰਾਂ ਲਈ ਚਲੀ ਗਈ ਹੈ। ਦਿਲਜੀਤ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੀ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਆਪਣਾ ਯੋਗਦਾਨ ਦੇਣ ਦੀ ਅਪੀਲ ਕੀਤੀ। ਉਸ ਨੇ ਲਿਖਿਆ ਕਿ ਅਸੀਂ ਦੁੱਖ ਤਾਂ ਦੂਰ ਨਹੀਂ ਕਰ ਸਕਦੇ ਪਰ ਦਾਨ ਦੇ ਕੇ ਥੋੜ੍ਹੀ ਮਦਦ ਕਰਨ ਦੀ ਕੋਸ਼ਿਸ਼ ਕਰ ਸਕਦੇ ਹਾਂ। ਉਸ ਨੇ ਲਿਖਿਆ ਕਿ ਅਸੀਂ ਸਾਰੇ ਜਵਾਨਾਂ ਦੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ।

ਟਾਪ ਹੈਡਲਾਈਨ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Embed widget