ਪੜਚੋਲ ਕਰੋ

ਪੁਲਵਾਮਾ 'ਚ ਸੁਰੱਖਿਆਂ ਬਲਾਂ ਦੀ ਵੱਡੀ ਕਾਮਯਾਬੀ, ਤਿੰਨ ਅੱਤਵਾਦੀ ਕੀਤੇ ਢੇਰ

ਪੁਲਵਾਮਾ ਦੇ ਜਦੁਰਾ ਇਲਾਕੇ 'ਚ ਸ਼ਨੀਵਾਰ ਦੇਰ ਰਾਤ ਮੁਕਾਬਲਾ ਸ਼ੁਰੂ ਹੋਇਆ ਸੀ। ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲੀ ਸੀ।

ਜੰਮੂ: ਪੁਲਵਾਮਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਤਿੰਨ ਅੱਤਵਾਦੀ ਮਾਰੇ ਗਏ। ਉੱਥੇ ਹੀ ਗੰਭੀਰ ਰੂਪ 'ਚ ਜ਼ਖ਼ਮੀ ਹੋਇਆ ਇਕ ਜਵਾਨ ਸ਼ਹੀਦ ਹੋ ਗਿਆ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ, ਪੁਲਿਸ ਅਤੇ ਸੁਰੱਖਿਆ ਬਲ ਮਿਲ ਕੇ ਇਸ ਆਪ੍ਰੇਸ਼ਨ ਨੂੰ ਅੰਜ਼ਾਮ ਦਿੱਤਾ ਗਿਆ।

ਪੁਲਵਾਮਾ ਦੇ ਜਦੁਰਾ ਇਲਾਕੇ 'ਚ ਸ਼ਨੀਵਾਰ ਦੇਰ ਰਾਤ ਮੁਕਾਬਲਾ ਸ਼ੁਰੂ ਹੋਇਆ ਸੀ। ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲੀ ਸੀ।

ਇਸ ਤੋਂ ਬਾਅਦ ਉਨ੍ਹਾਂ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਜਦੁਰਾ ਇਲਾਕੇ ਨੂੰ ਘੇਰ ਕੇ ਤਲਾਸ਼ੀ ਅਭਿਆਨ ਚਲਾਇਆ। ਤਲਾਸ਼ੀ ਅਭਿਆਨ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਇਹ ਅਭਿਆਨ ਮੁਕਾਬਲੇ 'ਚ ਤਬਦੀਲ ਹੋ ਗਿਆ।

ਸੁਰੇਸ਼ ਰੈਨਾ ਨਹੀਂ ਹੋਣਗੇ IPL ਦਾ ਹਿੱਸਾ, ਯੂਏਈ ਤੋਂ ਪਰਤੇ ਭਾਰਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Embed widget