ਪੜਚੋਲ ਕਰੋ

Pulwama terror attack 3rd anniversary: ਭਾਰਤੀ ਇਤਿਹਾਸ ਦਾ ਕਾਲਾ ਦਿਨ, ਜਦੋਂ ਅੱਤਵਾਦੀਆਂ ਨੇ CRPF ਦੇ 40 ਜਵਾਨਾਂ ਨੂੰ ਬਣਾਇਆ ਸੀ ਨਿਸ਼ਾਨਾ

14 ਫਰਵਰੀ ਨੂੰ ਭਾਰਤ ਦੇ ਇਤਿਹਾਸ ਵਿੱਚ ਇੱਕ ਕਾਲਾ ਦਿਨ ਮੰਨਿਆ ਜਾਂਦਾ ਹੈ। ਕਿਉਂਕਿ ਅੱਜ ਦੇ ਦਿਨ ਪੁਲਵਾਮਾ ਹਮਲੇ ਵਿੱਚ ਦੇਸ਼ ਦੇ 40 ਬਹਾਦਰ ਜਵਾਨ ਸ਼ਹੀਦ ਹੋਏ ਸੀ। ਅੱਜ ਪੁਲਵਾਮਾ ਹਮਲੇ ਦੀ ਤੀਜੀ ਬਰਸੀ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

Pulwama Attack: ਪੁਲਵਾਮਾ 'ਚ 14 ਫਰਵਰੀ 2019 ਨੂੰ ਹੋਏ ਹਮਲੇ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇੱਕ ਸਾਲ ਪਹਿਲਾਂ ਦੇ ਇਸ ਦਿਨ ਦਾ ਇਤਿਹਾਸ ਜੰਮੂ-ਕਸ਼ਮੀਰ (Jammu Kashmir) 'ਚ ਇੱਕ ਵੱਡੀ ਦੁਖਦਾਈ ਘਟਨਾ ਵਜੋਂ ਦਰਜ ਹੈ। ਅੱਜ 14 ਫਰਵਰੀ ਨੂੰ ਵੈਲੇਨਟਾਈਨ ਡੇਅ ਯਾਨੀ ਪਿਆਰ ਦਾ ਦਿਨ ਮਨਾਇਆ ਜਾਂਦਾ ਹੈ, ਪਰ ਤਿੰਨ ਸਾਲ ਪਹਿਲਾਂ ਅੱਤਵਾਦੀਆਂ ਨੇ ਆਪਣੇ ਅੱਤਵਾਦੀ ਇਰਾਦਿਆਂ ਨੂੰ ਪੂਰਾ ਕਰਨ ਲਈ ਇਸ ਦਿਨ ਨੂੰ ਚੁਣਿਆ। ਜਦੋਂ ਵੈਲੇਨਟਾਈਨ ਡੇਅ ਦੇਸ਼ ਦੇ ਸ਼ਹਿਰਾਂ 'ਚ ਮਨਾਇਆ ਜਾ ਰਿਹਾ ਸੀ, ਤਾਂ ਪਾਕਿਸਤਾਨ ਸਮਰਥਿਤ ਅੱਤਵਾਦੀਆਂ ਨੇ ਪੁਲਵਾਮਾ 'ਚ ਦੇਸ਼ ਦੇ ਸੁਰੱਖਿਆ ਬਲਾਂ 'ਤੇ ਭਿਆਨਕ ਹਮਲਾ ਕੀਤਾ ਸੀ।

ਜੰਮੂ-ਕਸ਼ਮੀਰ 'ਚ ਪੁਲਵਾਮਾ ਹਮਲੇ ਦੀ ਅੱਜ ਤੀਜੀ ਬਰਸੀ ਹੈ। 14 ਫਰਵਰੀ 2019 ਨੂੰ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਤੋਂ ਲਗਪਗ 2500 ਸੈਨਿਕਾਂ ਨੂੰ ਲੈ ਕੇ 78 ਬੱਸਾਂ ਵਿੱਚ ਸੀਆਰਪੀਐਫ ਦਾ ਕਾਫਲਾ ਲੰਘ ਰਿਹਾ ਸੀ। ਉਸ ਦਿਨ ਵੀ ਸੜਕ 'ਤੇ ਆਮ ਆਵਾਜਾਈ ਰਹੀ। ਸੀਆਰਪੀਐਫ ਦਾ ਕਾਫ਼ਲਾ ਪੁਲਵਾਮਾ ਪਹੁੰਚਿਆ ਹੀ ਸੀ ਕਿ ਸੜਕ ਦੇ ਦੂਜੇ ਪਾਸੇ ਤੋਂ ਆ ਰਹੀ ਇੱਕ ਕਾਰ ਸੀਆਰਪੀਐਫ ਦੇ ਕਾਫ਼ਲੇ ਨਾਲ ਜਾ ਰਹੀ ਗੱਡੀ ਵਿੱਚ ਟਕਰਾ ਗਈ। ਜਿਵੇਂ ਹੀ ਸਾਹਮਣੇ ਤੋਂ ਆ ਰਹੀ ਐਸਯੂਵੀ ਜਵਾਨਾਂ ਦੇ ਕਾਫ਼ਲੇ ਨਾਲ ਟਕਰਾ ਗਈ, ਉਸ ਵਿੱਚ ਧਮਾਕਾ ਹੋ ਗਿਆ। ਇਸ ਘਾਤਕ ਹਮਲੇ ਵਿੱਚ ਸੀਆਰਪੀਐਫ ਦੇ 40 ਬਹਾਦਰ ਜਵਾਨ ਸ਼ਹੀਦ ਹੋ ਗਏ ਸੀ।

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕੁਝ ਸਮੇਂ ਲਈ ਸਭ ਕੁਝ ਧੂੰਏਂ 'ਚ ਬਦਲ ਗਿਆ। ਜਿਵੇਂ ਹੀ ਧੂੰਆਂ ਹਟਿਆ ਤਾਂ ਉੱਥੇ ਦਾ ਨਜ਼ਾਰਾ ਇੰਨਾ ਡਰਾਉਣਾ ਸੀ ਕਿ ਇਸ ਨੂੰ ਦੇਖ ਕੇ ਪੂਰਾ ਦੇਸ਼ ਰੋ ਪਿਆ। ਉਸ ਦਿਨ ਪੁਲਵਾਮਾ 'ਚ ਜੰਮੂ ਸ਼੍ਰੀਨਗਰ ਨੈਸ਼ਨਲ ਹਾਈਵੇ 'ਤੇ ਜਵਾਨਾਂ ਦੀਆਂ ਲਾਸ਼ਾਂ ਇਧਰ-ਉਧਰ ਖਿੱਲਰੀਆਂ ਪਈਆਂ ਸੀ। ਚਾਰੇ ਪਾਸੇ ਖੂਨ ਅਤੇ ਫੌਜੀਆਂ ਦੇ ਸਰੀਰ ਦੇ ਟੁਕੜੇ ਦਿਖਾਈ ਦੇ ਰਹੇ ਸੀ। ਸਿਪਾਹੀ ਆਪਣੇ ਸਾਥੀਆਂ ਦੀ ਭਾਲ ਵਿੱਚ ਲੱਗੇ  ਹੋਏ ਸੀ। ਫੌਜ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਅਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਦੇਸ਼ 'ਚ ਹੜਕੰਪ ਮਚ ਗਿਆ।

ਇਹ ਵੀ ਪੜ੍ਹੋ: Happy Valentine’s Day 2021: 14 ਫ਼ਰਵਰੀ ਨੂੰ ਕਿਉਂ ਮਨਾਇਆ ਜਾਂਦਾ ‘ਵੈਲੇਂਟਾਈਨ ਡੇਅ’…?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget