ਪੜਚੋਲ ਕਰੋ

Pulwama Terror Attack: ਅੱਜ ਦਾਖਲ ਕੀਤੀ ਜਾ ਸਕਦੀ ਚਾਰਜਸ਼ੀਟ

ਐਨਆਈਏ ਅੱਜ ਪੁਲਵਾਮਾ ਅੱਤਵਾਦੀ ਹਮਲੇ ਕੇਸ ਵਿੱਚ ਚਾਰਜਸ਼ੀਟ ਦਾਇਰ ਕਰ ਸਕਦੀ ਹੈ। ਇਸ ਵਿੱਚ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਸਮੇਤ 11 ਦਹਿਸ਼ਤਗਰਦਾਂ ਦੇ ਨਾਂ ਹਨ।

ਨਵੀਂ ਦਿੱਲੀ: ਪਿਛਲੇ ਸਾਲ ਫਰਵਰੀ ਮਹੀਨੇ 'ਚ ਹੋਏ ਪੁਲਵਾਮਾ ਅੱਤਵਾਦੀ ਹਮਲੇ ਨਾਲ ਜੁੜੇ ਅੱਤਵਾਦੀਆਂ ਖਿਲਾਫ ਐਨਆਈਏ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਜਾ ਸਕਦੀ ਹੈ। ਰਾਸ਼ਟਰੀ ਜਾਂਚ ਏਜੰਸੀ ਦੀ ਇਸ ਚਾਰਜਸ਼ੀਟ ਵਿੱਚ 11 ਅੱਤਵਾਦੀਆਂ ਦੇ ਨਾਂ ਹਨ, ਜਿਨ੍ਹਾਂ ਵਿੱਚ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼--ਮੁਹੰਮਦ ਦੇ ਅੱਤਵਾਦੀ ਵੀ ਸ਼ਾਮਲ ਹਨ। 14 ਫਰਵਰੀ, 2019 ਨੂੰ ਸੀਆਰਪੀਐਫ ਕਾਫਲੇ 'ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ '40 ਜਵਾਨ ਸ਼ਹੀਦ ਹੋਏ ਸੀ। ਉਦੋਂ ਇਸ ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼--ਮੁਹੰਮਦ ਨੇ ਲਈ ਸੀ। ਇਸ ਲਈ ਚਾਰਜਸ਼ੀਟ 'ਚ ਜੈਸ਼--ਮੁਹੰਮਦ ਦਾ ਨਾਂ ਸ਼ਾਮਲ ਹੋਣਾ ਲਾਜ਼ਮੀ ਹੈ। ਇਸ ਨਾਲ ਪਾਕਿਸਤਾਨ ਦੇ ਅੱਤਵਾਦੀਆਂ ਨਾਲ ਸਿੱਧੇ ਸਬੰਧਾਂ ਦਾ ਵੀ ਪਰਦਾਫਾਸ਼ ਹੋ ਜਾਏਗਾ। Raigad Building Collapsed: ਹੁਣ ਤਕ ਦੋ ਦੀ ਮੌਤ, 18 ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦੀ ਖ਼ਬਰ, ਬਚਾਅ ਤੇ ਰਾਹਤ ਕਾਰਜ ਜਾਰੀ ਸੀਆਰਪੀਐਫ ਦੀ ਬੱਸ 'ਤੇ ਆਤਮਘਾਤੀ ਹਮਲਾ ਜੈਸ਼ ਅੱਤਵਾਦੀ ਆਦਿਲ ਅਹਿਮਦ ਡਾਰ ਨੇ ਕੀਤਾ ਸੀ। ਜਾਂਚ ਦੌਰਾਨ ਐਨਆਈਏ ਨੇ ਹਮਲੇ ਨਾਲ ਜੁੜੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਚਾਰਜਸ਼ੀਟ 'ਚ ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ਼--ਮੁਹੰਮਦ ਦੇ ਅਬਦੁੱਲ ਰਾਸ਼ਿਦ ਗਾਜ਼ੀ, ਹਿਲਾਲ ਅਹਿਮਦ ਨੂੰ ਵੀ ਨਾਮਜ਼ਦ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਹਿਲਾਲ ਪੁਲਵਾਮਾ ਵਿਚ ਹੀ ਇੱਕ ਮੁਕਾਬਲੇ ਵਿੱਚ ਮਾਰਿਆ ਜਾ ਚੁਕਿਆ ਹੈ। ਇਸ ਵਿੱਚ ਇੱਕ ਔਰਤ ਦਾ ਨਾਂ ਵੀ ਸ਼ਾਮਲ ਹੋ ਸਕਦਾ ਹੈ ਜਿਸ ਨੇ ਡਾਰ ਦੀ ਮਦਦ ਕੀਤੀ ਸੀ। ਪੁਲਵਾਮਾ ਅੱਤਵਾਦੀ ਹਮਲੇ ਨਾਲ ਜੁੜੇ ਕੁਲ ਤਿੰਨ ਅੱਤਵਾਦੀ ਮਾਰੇ ਗਏ ਹਨ। ਬਾਕੀ 8 ਦੇ ਨਾਂ ਚਾਰਜਸ਼ੀਟ ਵਿੱਚ ਦਿੱਤੇ ਜਾ ਸਕਦੇ ਹਨ। Manohar Lal Khattar Corona Positive: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਹੋਏ ਕੋਰੋਨਾ ਸੰਕਰਮਿਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget