ਪੜਚੋਲ ਕਰੋ

ਪੁਲਵਾਮਾ ਹਮਲੇ 'ਚੋਂ ਬਚੇ ਜਵਾਨ ਨੇ ਦੱਸੀ ਪੂਰੀ ਹਕੀਕਤ

ਸ੍ਰੀਨਗਰ: ਪੁਲਵਾਮਾ ਵਿੱਚ ਸੀਆਰਪੀਐਫ ਜਵਾਨਾਂ ’ਤੇ ਹੋਏ ਫਿਦਾਈਨ ਹਮਲੇ ਵਿੱਚ ਜ਼ਖ਼ਮੀ ਜਵਾਨ ਨੇ ਅਹਿਮ ਖ਼ੁਲਾਸਾ ਕੀਤਾ ਹੈ। ਜਵਾਨ ਨੇ ਦੱਸਿਆ ਕਿ ਜੈਸ਼-ਏ-ਮੁਹੰਮਦ ਦਾ ਅੱਤਵਾਦੀ ਪਹਿਲੀ ਕੋਸ਼ਿਸ਼ ਵਿੱਚ ਆਪਣੀ ਬਾਰੂਦ ਨਾਲ ਭਰੀ ਗੱਡੀ ਜਵਾਨਾਂ ਦੇ ਕਾਫਲੇ ਵਿੱਚ ਨਹੀਂ ਵਾੜ ਸਕਿਆ ਸੀ। ਉਹ ਦੋ ਬੱਸਾਂ ਵਿੱਚ ਗੱਡੀ ਵਾੜਨਾ ਚਾਹੁੰਦਾ ਸੀ, ਪਰ ਰੋਡ ਓਪਨਿੰਗ ਪਾਰਟੀ (ROP) ਦੇ ਜਵਾਨ ਅੱਗੇ ਆ ਗਏ। ਇਸ ਦੇ ਬਾਅਦ ਉਸ ਨੇ ਕਾਫਲੇ ਦੀ 5ਵੀਂ ਬੱਸ ਨਾਲ ਆਪਣੀ ਗੱਡੀ ਦੀ ਟੱਕਰ ਮਾਰ ਦਿੱਤੀ। ਦਰਅਸਲ ਗ੍ਰਹਿ ਮੰਤਰੀ ਰਾਜਨਾਥ ਸਿੰਘ ਸ਼ੁੱਕਰਵਾਰ ਨੂੰ ਜ਼ਖ਼ਮੀ ਜਵਾਨਾਂ ਦਾ ਹਾਲ ਚਾਲ ਜਾਣਨ ਲਈ ਹਸਪਤਾਲ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਹਮਲੇ ਦੇ ਚਸ਼ਮਦੀਦ ਜਵਾਨ ਤੇ ਅਧਿਕਾਰੀਆਂ ਤੋਂ ਪੂਰੀ ਜਾਣਕਾਰੀ ਲਈ। ਜਵਾਨ ਨੇ ਦੱਸਿਆ ਕਿ ਉਨ੍ਹਾਂ ਅੱਤਵਾਦੀ ਦੀ ਗੱਡੀ ਵੇਖੀ ਸੀ। ਉਹ ਦੋ ਬੱਸਾਂ ਵਿੱਚ ਗੱਡੀ ਵਾੜਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ROP ਦੇ ਵਿੱਚ ਆ ਜਾਣ ਕਰਕੇ ਕਾਮਯਾਬ ਨਹੀਂ ਹੋਇਆ। ਇਸ ਦੇ ਬਾਅਦ ਉਸ ਨੇ ਇੱਕ ਬੱਸ ਨਾਲ ਹੀ ਗੱਡੀ ਟਕਰਾ ਕੇ ਹਮਲੇ ਨੂੰ ਅੰਜਾਮ ਦਿੱਤਾ। ਚਸ਼ਮਦੀਦ ਜਵਾਨ ਨੇ ਦੱਸਿਆ ਕਿ ਕਾਫਲੇ ਵਿੱਚ ਕੁਝ ਟਰੱਕ ਵੀ ਚੱਲ ਰਹੇ ਸੀ। ਇਸ ਕਰਕੇ ਕਾਫਲੇ ਦੀ ਰਫ਼ਤਾਰ ਹੌਲ਼ੀ ਕਰ ਦਿੱਤੀ ਗਈ ਸੀ। ਟਰੱਕਾਂ ਨੂੰ ਇੱਕ ਪਾਸੇ ਕੀਤਾ ਜਾ ਰਿਹਾ ਸੀ। ਇਸ ਪਿੱਛੋਂ ਰਾਜਨਾਥ ਨੇ ਸੀਆਰਪੀਐਫ ਦੇ ਆਹਲਾ ਅਧਿਕਾਰੀਆਂ ਨੂੰ ਕਿਹਾ ਕਿ ਇਸੇ ਵਜ੍ਹਾ ਕਰਕੇ ਹੀ ਗ੍ਰਹਿ ਮੰਤਰਾਲੇ ਨੇ ਫੈਸਲਾ ਕੀਤਾ ਹੈ ਕਿ ਹੁਣ ਜਦੋਂ ਜਵਾਨਾਂ ਦਾ ਕਾਫਲਾ ਗੁਜ਼ਰੇਗਾ ਤਾਂ ਆਮ ਵਾਹਨਾਂ ਦੀ ਆਵਾਜਾਈ ਰੋਕ ਦਿੱਤੀ ਜਾਏਗੀ।

ਟਾਪ ਹੈਡਲਾਈਨ

Gang Rape Case :  ਸ਼ਰਮਨਾਕ ਘਟਨਾ, SIR ਫਾਰਮ ਭਰਨ ਆਈ ਵਿਧਵਾ ਮਹਿਲਾ ਨਾਲ ਕਥਿਤ ਗੈਂਗਰੇਪ
Gang Rape Case :  ਸ਼ਰਮਨਾਕ ਘਟਨਾ, SIR ਫਾਰਮ ਭਰਨ ਆਈ ਵਿਧਵਾ ਮਹਿਲਾ ਨਾਲ ਕਥਿਤ ਗੈਂਗਰੇਪ
82 ਸਾਲਾ ਬਜ਼ੁਰਗ ਦੇ ਪੈਨਸ਼ਨ ਅਕਾਊਂਟ 'ਚ ਆਏ 759 ਕਰੋੜ, ਫਿਰ ਕੀ ਹੋਇਆ? ਰਹਿ ਗਿਆ ਹੈਰਾਨ; ਜਾਣੋ ਪੂਰਾ ਮਾਮਲਾ
82 ਸਾਲਾ ਬਜ਼ੁਰਗ ਦੇ ਪੈਨਸ਼ਨ ਅਕਾਊਂਟ 'ਚ ਆਏ 759 ਕਰੋੜ, ਫਿਰ ਕੀ ਹੋਇਆ? ਰਹਿ ਗਿਆ ਹੈਰਾਨ; ਜਾਣੋ ਪੂਰਾ ਮਾਮਲਾ
School Holidays: ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget