ਪੜਚੋਲ ਕਰੋ

ਪੁਲਵਾਮਾ ਹਮਲੇ ਮਗਰੋਂ ਫੌਜ ਦਾ ਐਕਸ਼ਨ, ਵੱਡੀ ਕਾਰਵਾਈ ਦੇ ਸੰਕੇਤ

ਨਵੀਂ ਦਿੱਲੀ: ਪੁਲਵਾਮਾ ਹਮਲੇ ਮਗਰੋਂ ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਵਿੱਚ ਹੋਰ ਸਖਤੀ ਵਰਤਣ ਦੇ ਸੰਕੇਤ ਦਿੱਤੇ ਹਨ। ਅੱਜ ਫੌਜ ਤੇ ਸੀਆਰਪੀਐਫ ਨੇ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਸਪਸ਼ਟ ਕੀਤਾ ਹੈ ਕਿ ਹੁਣ ਕਿਸੇ ਵੀ ਅੱਤਵਾਦੀ ਨੂੰ ਜਿਉਂਦਾ ਨਹੀਂ ਛੱਡਿਆ ਜਾਏਗਾ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਖਾਤਮੇ ਦਾ ਪਲਾਨ ਬਣਾ ਲਿਆ ਹੈ। ਫੌਜ ਦੇ ਲੈਫਟੀਨੈਂਟ ਜਨਰਲ ਕੰਵਲਜੀਤ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਪੁਲਵਾਮਾ ਹਮਲੇ ਪਿੱਛੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦਾ ਹੱਥ ਸੀ। ਉਨ੍ਹਾਂ ਕਿਹਾ ਕਿ ਇਹ ਹਮਲਾ ਆਈਐਸਆਈ ਨੇ ਹੀ ਕਰਵਾਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਸ਼ਮੀਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਹਥਿਆਰ ਸੁੱਟ ਕੇ ਆਤਮ ਸਮਰਪਣ ਕਰਨ ਲਈ ਰਾਜ਼ੀ ਕਰਨ ਨਹੀਂ ਤਾਂ ਉਨ੍ਹਾਂ ਨੂੰ ਮਾਰ ਦਿੱਤਾ ਜਾਏਗੀ। ਫੌਜ ਨੇ ਦਾਅਵਾ ਕੀਤਾ ਕਿ ਪੁਲਵਾਮਾ ਹਮਲੇ ਕਰਵਾਉਣ ਵਾਲੇ ਅੱਤਵਾਦੀਆਂ ਨੂੰ 100 ਘੰਟੇ ਦੇ ਅੰਦਰ-ਅੰਦਰ ਮਾਰ ਮੁਕਾਇਆ ਹੈ। ਇਸ ਮੁਕਾਬਲੇ ਵਿੱਚ ਜੈਸ਼ ਦੇ ਤਿੰਨ ਕਮਾਂਡਰ ਢੇਰ ਹੋਏ ਹਨ। ਉਂਝ ਉਨ੍ਹਾਂ ਨੇ ਪੁਲਵਾਮਾ ਹਮਲੇ ਵਿੱਚ ਹੋਰ ਕੌਣ ਸ਼ਾਮਲ ਸਨ ਤੇ ਉਨ੍ਹਾਂ ਦੇ ਹੋਰ ਕੀ ਪਲਾਨ ਸੀ, ਇਹ ਦੱਸਣ ਤੋਂ ਸਾਫ ਇਨਕਾਰ ਕਰ ਦਿੱਤਾ।

ਟਾਪ ਹੈਡਲਾਈਨ

Big News: ਵੱਡੀ ਖਬਰ, ਮੰਤਰੀ ਨੇ ਨੌਜਵਾਨ ਨੂੰ ਸ਼ਰੇਆਮ ਮਾਰਿਆ ਥੱਪੜ, ਸੜਕ ਦੀ ਮਾੜੀ ਹਾਲਤ ਦੀ ਵੀਡੀਓ ਬਣਾਉਣ 'ਤੇ ਭੱਖਿਆ ਵਿਵਾਦ...
ਵੱਡੀ ਖਬਰ, ਮੰਤਰੀ ਨੇ ਨੌਜਵਾਨ ਨੂੰ ਸ਼ਰੇਆਮ ਮਾਰਿਆ ਥੱਪੜ, ਸੜਕ ਦੀ ਮਾੜੀ ਹਾਲਤ ਦੀ ਵੀਡੀਓ ਬਣਾਉਣ 'ਤੇ ਭੱਖਿਆ ਵਿਵਾਦ...
Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 ਸੀਨੀਅਰ ਅਫਸਰਾਂ ਦੇ ਤਬਾਦਲੇ, IG ਦਾ ਵੀ ਟ੍ਰਾਂਸਫਰ; ਜਾਣੋ ਕਿਸਨੂੰ ਮਿਲੀ ਜ਼ਿੰਮੇਵਾਰੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 ਸੀਨੀਅਰ ਅਫਸਰਾਂ ਦੇ ਤਬਾਦਲੇ, IG ਦਾ ਵੀ ਟ੍ਰਾਂਸਫਰ; ਜਾਣੋ ਕਿਸਨੂੰ ਮਿਲੀ ਜ਼ਿੰਮੇਵਾਰੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?
Political News: ਚੋਣਾਂ ਤੋਂ ਪਹਿਲਾਂ ਸਿਆਸੀ ਘਮਸਾਣ, ਕੇਂਦਰੀ ਮੰਤਰੀ ਦੇਣਗੇ ਅਸਤੀਫ਼ਾ? ਜਾਣੋ ਕਿਸ ਬਿਆਨ ਨੂੰ ਲੈ ਕੇ ਭੱਖਿਆ ਵਿਵਾਦ...?
ਚੋਣਾਂ ਤੋਂ ਪਹਿਲਾਂ ਸਿਆਸੀ ਘਮਸਾਣ, ਕੇਂਦਰੀ ਮੰਤਰੀ ਦੇਣਗੇ ਅਸਤੀਫ਼ਾ? ਜਾਣੋ ਕਿਸ ਬਿਆਨ ਨੂੰ ਲੈ ਕੇ ਭੱਖਿਆ ਵਿਵਾਦ...?
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
Asian Games 2026: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Embed widget