ਪੜਚੋਲ ਕਰੋ

ਹੁਣ ਕਾਂਗਰਸ ਪ੍ਰਧਾਨ ਦੀ ਦੌੜ 'ਚ ਨੌਜਵਾਨ ਇੰਜਨੀਅਰ, ਬੇੜੀ ਬੰਨ੍ਹੇ ਲਾਉਣ ਦਾ ਦਾਅਵਾ 

ਕਾਂਗਰਸ ਪ੍ਰਧਾਨ ਅਹੁਦੇ ਤੋਂ ਰਾਹੁਲ ਗਾਂਧੀ ਦੇ ਅਸਤੀਫੇ ਮਗਰੋਂ ਕਈ ਲੋਕਾਂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਇਸ ਦਾਅਵੇਦਾਰੀ ‘ਚ ਆਮ ਜਨਤਾ ਵੀ ਪਿੱਛੇ ਨਹੀਂ। ਹਾਲ ਹੀ ‘ਚ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪੁਣੇ ਦੇ ਇੰਜਨੀਅਰ ਗਜਾਨੰਦ ਹੋਸਾਲੇ ਨੇ ਕਿਹਾ ਕਿ ਉਹ ਇਸ ਅਹੁਦੇ ਲਈ ਆਪਣਾ ਦਾਅਵਾ ਪੇਸ਼ ਕਰਨਗੇ।

ਪੁਣੇ: ਕਾਂਗਰਸ ਪ੍ਰਧਾਨ ਅਹੁਦੇ ਤੋਂ ਰਾਹੁਲ ਗਾਂਧੀ ਦੇ ਅਸਤੀਫੇ ਮਗਰੋਂ ਕਈ ਲੋਕਾਂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਇਸ ਦਾਅਵੇਦਾਰੀ ‘ਚ ਆਮ ਜਨਤਾ ਵੀ ਪਿੱਛੇ ਨਹੀਂ। ਹਾਲ ਹੀ ‘ਚ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪੁਣੇ ਦੇ ਇੰਜਨੀਅਰ ਗਜਾਨੰਦ ਹੋਸਾਲੇ ਨੇ ਕਿਹਾ ਕਿ ਉਹ ਇਸ ਅਹੁਦੇ ਲਈ ਆਪਣਾ ਦਾਅਵਾ ਪੇਸ਼ ਕਰਨਗੇ। ਹੋਸਾਲੇ ਸ਼ਹਿਰ ਪ੍ਰਮੁੱਖ ਨੂੰ ਕੌਮੀ ਪ੍ਰਧਾਨ ਦੇ ਅਹੁਦੇ ਲਈ ਫਾਰਮ ਭਰਕੇ ਭੇਜਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਦਾ ਦੁਬਾਰਾ ਗਠਨ ਹੋਣਾ ਇਸ ਸਮੇਂ ਦੇਸ਼ ਲਈ ਬੇੱਹਦ ਜ਼ਰੂਰੀ ਹੈ। ਅਜਿਹੇ ਸਮੇਂ ‘ਚ ਕਾਂਗਰਸ ਨੂੰ ਆਪਣੀ ਨੁਮਾਇੰਦਗੀ ਨੌਜਵਾਨਾਂ ਦੇ ਹੱਥਾਂ ‘ਚ ਦੇਣੀ ਚਾਹੀਦੀ ਹੈ। ਗਜਾਨੰਦ ਦਾ ਕਹਿਣਾ ਹੈ, “ਰਾਹੁਲ ਗਾਂਧੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਉਹ ਆਪਣੇ ਫੈਸਲੇ ‘ਤੇ ਕਾਇਮ ਹਨ। ਅਜਿਹੇ ‘ਚ ਇਹ ਬਹੁਤ ਵੱਡੀ ਉਲਝਣ ਹੈ ਕਿ ਕਿਹੜੇ ਵਿਅਕਤੀ ਨੂੰ ਪਾਰਟੀ ਦਾ ਪ੍ਰਧਾਨ ਬਣਾਇਆ ਜਾਵੇ। ਇਸ ਲਈ ਮੈਂ ਚਾਹੁੰਦਾ ਹਾਂ ਕਿ ਪਾਰਟੀ ਪ੍ਰਧਾਨ ਦੇ ਤੌਰ ‘ਤੇ ਮੇਰੀ ਅਰਜ਼ੀ ਸਵੀਕਾਰ ਕਰੇ।” ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਦਾ ਅਹੁਦਾ ਖਾਲੀ ਹੋਣ ਕਰਕੇ ਕਈ ਵਰਕਰ ਨਿਰਾਸ਼ ਹਨ ਤੇ ਕੁਝ ਪਾਰਟੀ ਛੱਡ ਰਹੇ ਹਨ। ਜਦਕਿ ਲੋਕ ਦੂਜੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਪ੍ਰਧਾਨਗੀ ਦਾ ਅੁਹਦਾ ਖਾਲੀ ਹੋਣ ਕਰਕੇ ਪਾਰਟੀ ਦਾ ਪ੍ਰਦਰਸ਼ਨ ਕਾਫੀ ਖ਼ਰਾਬ ਹੋ ਰਿਹਾ ਹੈ। ਗਜਾਨੰਦ ਦਾ ਕਹਿਣਾ ਹੈ ਕਿ ਉਹ ਪਾਰਟੀ ਦੀ ਮੈਂਬਰਸ਼ਿਪ ਲੈਣ ਤੋਂ ਬਾਅਦ ਨਿਯਮਾਂ ਮੁਤਾਬਕ ਇਸ ਫਾਰਮ ਨੂੰ ਭਰਕੇ ਭੇਜਣਗੇ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ: ਦਿੱਲੀ-ਐਨਸੀਆਰ ਸਮੇਤ ਚੰਡੀਗੜ੍ਹ 'ਚ ਹਲਚਲ; 6.2 ਦੀ ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ: ਦਿੱਲੀ-ਐਨਸੀਆਰ ਸਮੇਤ ਚੰਡੀਗੜ੍ਹ 'ਚ ਹਲਚਲ; 6.2 ਦੀ ਤੀਬਰਤਾ ਨਾਲ ਜ਼ਬਰਦਸਤ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Congress Party: ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget