ਪੜਚੋਲ ਕਰੋ

Indian Railway : ਟਰੇਨ ਦੀ ਪੈਂਟਰੀ ਕਾਰ 'ਚ ਇਸਤੇਮਾਲ ਹੋ ਰਿਹਾ ਸੀ LPG ਸਿਲੰਡਰ , ਫੜਿਆ ਗਿਆ ਮੈਨੇਜਰ

LPG Cyninder In Train Pantry Car : ਟ੍ਰੇਨ 'ਚ ਚੱਲਣ ਵਾਲੀ ਪੈਂਟਰੀ ਕਾਰ 'ਚ LPG ਸਿਲੰਡਰ ਦੀ ਵਰਤੋਂ 'ਤੇ ਪਾਬੰਦੀ ਹੈ। ਇਸ ਦੇ ਬਾਵਜੂਦ ਕੁਝ ਵਿਕਰੇਤਾ ਇਸ ਦੀ ਗੁਪਤ ਵਰਤੋਂ ਕਰ ਰਹੇ ਹਨ। ਪੁਣੇ ਤੋਂ ਹਾਵੜਾ ਤੱਕ ਜਾਣ ਵਾਲੇ ਆਜ਼ਾਦ ਹਿੰਦ ਮੈਨੇਜਰ

LPG Cyninder In Train Pantry Car : ਟ੍ਰੇਨ 'ਚ ਚੱਲਣ ਵਾਲੀ ਪੈਂਟਰੀ ਕਾਰ 'ਚ LPG ਸਿਲੰਡਰ ਦੀ ਵਰਤੋਂ 'ਤੇ ਪਾਬੰਦੀ ਹੈ। ਇਸ ਦੇ ਬਾਵਜੂਦ ਕੁਝ ਵਿਕਰੇਤਾ ਇਸ ਦੀ ਗੁਪਤ ਵਰਤੋਂ ਕਰ ਰਹੇ ਹਨ। ਪੁਣੇ ਤੋਂ ਹਾਵੜਾ ਤੱਕ ਜਾਣ ਵਾਲੇ ਆਜ਼ਾਦ ਹਿੰਦ ਮੈਨੇਜਰ ਵਿੱਚ ਵੀ ਅਜਿਹਾ ਹੀ ਹੋ ਰਿਹਾ ਸੀ, ਜਿਸ ਤੋਂ ਬਾਅਦ ਟਰੇਨ ਦੇ ਪੈਂਟਰੀ ਕਾਰ ਮੈਨੇਜਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਰੇਲਵੇ ਐਕਟ ਤਹਿਤ ਕਾਰਵਾਈ ਕਰਦੇ ਹੋਏ ਨਾਗਪੁਰ ਆਰਪੀਐਫ ਨੇ ਪੈਂਟਰੀ ਮੈਨੇਜਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਆਰਪੀਐਫ ਨੇ ਮੈਨੇਜਰ ਕੋਲੋਂ ਦੋ ਐਲਪੀਜੀ ਸਿਲੰਡਰ ਵੀ ਬਰਾਮਦ ਕੀਤੇ ਹਨ। ਜਾਂਚ ਦੌਰਾਨ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਦੀ ਇੱਕ ਟੀਮ ਨੇ ਸ਼ੁੱਕਰਵਾਰ ਨੂੰ ਪਾਇਆ ਕਿ ਪੈਂਟਰੀ ਕਾਰ ਵਿੱਚ ਐਲਪੀਜੀ ਸਿਲੰਡਰ ਦੀ ਵਰਤੋਂ ਕਰਕੇ ਖਾਣਾ ਪਕਾਇਆ ਜਾ ਰਿਹਾ ਸੀ। ਫੜਿਆ ਗਿਆ ਮੈਨੇਜਰ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਹੈ।

ਐਲਪੀਜੀ 'ਤੇ ਪਾਬੰਦੀ

ਜੂਨ 2022 ਵਿੱਚ ਰੇਲਵੇ ਬੋਰਡ ਦੀਆਂ ਹਦਾਇਤਾਂ ਤੋਂ ਬਾਅਦ ਆਈਆਰਸੀਟੀਸੀ ਨੇ ਜ਼ੋਨਲ ਰੇਲਵੇ ਨੂੰ ਕਿਹਾ ਸੀ ਕਿ ਉਹ ਕਿਸੇ ਵੀ ਦੁਰਘਟਨਾ ਤੋਂ ਬਚਣ ਲਈ ਮੇਲ/ਐਕਸਪ੍ਰੈਸ ਰੇਲਗੱਡੀਆਂ ਨਾਲ ਜੁੜੀਆਂ ਸਾਰੀਆਂ ਪੈਂਟਰੀ ਕਾਰਾਂ ਵਿੱਚ ਖਾਣਾ ਬਣਾਉਣ ਲਈ ਐਲਪੀਜੀ ਸਿਲੰਡਰ ਦੀ ਵਰਤੋਂ ਬੰਦ ਕਰਨ।
 
 ਇਹ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੰਜਾਬ 'ਚ ਖਤਰਾ! ਇਹ ਹਵਾਲਾ ਦੇ ਕੇਸ ਹੋਰ ਰਾਜ 'ਚ ਤਬਦੀਲੀ ਕਰਾਉਣ ਸੁਪਰੀਮ ਕੋਰਟ ਪਹੁੰਚੇ ਡੇਰਾ ਪੈਰੋਕਾਰ

LPG ਦੇ ਬਦਲੇ ਕੀ ?

ਜੇਕਰ ਟਰੇਨ 'ਚ ਐਲਪੀਜੀ 'ਤੇ ਪਾਬੰਦੀ ਹੈ ਤਾਂ ਖਾਣਾ ਕਿਵੇਂ ਤਿਆਰ ਕੀਤਾ ਜਾਂਦਾ ਹੈ। ਇਹ ਸਵਾਲ ਬਹੁਤ ਸਾਰੇ ਲੋਕਾਂ ਦੇ ਮਨਾਂ ਵਿੱਚ ਜ਼ਰੂਰ ਉੱਠ ਰਿਹਾ ਹੋਵੇਗਾ। ਦਰਅਸਲ, ਐਲਪੀਜੀ ਦੀ ਬਜਾਏ ਪੈਂਟਰੀ ਕਾਰ ਨੂੰ ਫਲੇਮਲੇਸ ਇਲੈਕਟ੍ਰਿਕ ਡਿਜ਼ਾਈਨ ਜਾਂ ਇੰਡਕਸ਼ਨ ਟਾਪ ਕੁਕਿੰਗ ਵਿੱਚ ਬਦਲਣ ਲਈ ਕਿਹਾ ਗਿਆ ਹੈ। ਇਸ ਦੇ ਲਈ ਪੈਂਟਰੀ ਕਾਰ ਵਿੱਚ ਅਤਿ-ਆਧੁਨਿਕ ਖਾਣਾ ਪਕਾਉਣ ਦਾ ਸਮਾਨ ਲਗਾਇਆ ਗਿਆ ਹੈ। ਐੱਲ.ਪੀ.ਜੀ. ਦੀ ਬਜਾਏ ਬਿਜਲੀ ਦੀ ਵਰਤੋਂ ਕੀਤੀ ਜਾਂਦੀ ਹੈ। ਸਫਾਈ ਦਾ ਖਾਸ ਧਿਆਨ ਰੱਖਣ ਲਈ ਇਸ ਨੂੰ ਸਟੇਨਲੈੱਸ ਸਟੀਲ ਤੋਂ ਬਣਾਇਆ ਗਿਆ ਹੈ।

ਜਾਣਕਾਰੀ ਮੁਤਾਬਕ LPG ਪੈਂਟਰੀ ਕਾਰ ਤੋਂ ਫਲੇਮਲੈੱਸ ਪੈਂਟਰੀ ਕਾਰ 'ਚ ਬਦਲਣ 'ਤੇ 60 ਲੱਖ ਰੁਪਏ ਦੀ ਲਾਗਤ ਆਉਂਦੀ ਹੈ। ਇਸ ਨਾਲ ਅੱਗ ਲੱਗਣ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਨਾਲ ਹੀ, ਇਸ ਕਿਸਮ ਦੀ ਪੈਂਟਰੀ ਕਾਰ ਪ੍ਰਦੂਸ਼ਣ ਕਰਨ ਵਾਲੇ ਜੈਵਿਕ ਇੰਧਨ ਦੀ ਵਰਤੋਂ ਨੂੰ ਖਤਮ ਕਰਨ ਵਿੱਚ ਵੀ ਮਦਦ ਕਰਦੀ ਹੈ।

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget