ਪੜਚੋਲ ਕਰੋ

ਵੇਖੋ-ਵੇਖ ਵਧ ਰਿਹਾ ਕਾਰਾਂ 'ਤੇ ਗੋਹਾ ਫੇਰਨ ਦਾ ਰੁਝਾਨ, ਹੁਣ ਡਾਕਟਰ ਨੇ XUV500 'ਤੇ ਫੇਰਿਆ ਗੋਹੇ ਦਾ ਪੋਚਾ

ਸੇਜ਼ਲ ਦੀ ਟੋਯੋਟਾ ਕੋਰੋਲਾ ਅਲਟਿਸ ਇੰਟਰਨੈਟ 'ਤੇ ਕਾਫੀ ਵਾਇਰਲ ਹੋਈ ਸੀ। ਹੁਣ ਦੁਧਲ ਨੇ ਦਾਅਵਾ ਕੀਤਾ ਹੈ ਕਿ ਕਾਰ 'ਤੇ ਗੋਹੇ ਦੀ ਪਰਤ ਇਸ ਨੂੰ ਠੰਡਾ ਰੱਖਦੀ ਹੈ।

ਨਵੀਂ ਦਿੱਲੀ: ਅੱਜਕਲ੍ਹ ਦੇਸ਼ ਵਿੱਚ ਕਾਰਾਂ 'ਤੇ ਗੋਹੇ ਦੀ ਲਿਪਾਈ ਦਾ ਰੁਝਾਨ ਕਾਫੀ ਵਧਦਾ ਜਾ ਰਿਹਾ ਹੈ। ਅਹਿਮਦਾਬਾਦ ਦੇ ਸੇਜ਼ਲ ਸ਼ਾਹ ਮਗਰੋਂ ਪੂਣੇ ਦੇ ਡਾਕਟਰ ਨਵਨਾਥ ਦੁਧਲ ਨੇ ਆਪਣੀ ਕਾਰ 'ਤੇ ਗੋਹੇ ਦੀ ਪਰਤ ਚੜ੍ਹਾ ਲਈ ਹੈ। ਸੇਜ਼ਲ ਦੀ ਟੋਯੋਟਾ ਕੋਰੋਲਾ ਅਲਟਿਸ ਇੰਟਰਨੈਟ 'ਤੇ ਕਾਫੀ ਵਾਇਰਲ ਹੋਈ ਸੀ। ਹੁਣ ਦੁਧਲ ਨੇ ਦਾਅਵਾ ਕੀਤਾ ਹੈ ਕਿ ਕਾਰ 'ਤੇ ਗੋਹੇ ਦੀ ਪਰਤ ਇਸ ਨੂੰ ਠੰਡਾ ਰੱਖਦੀ ਹੈ। Sakal Times ਦੀ ਰਿਪੋਰਟ ਮੁਤਾਬਕ ਡਾਕਟਰ ਨਵਨਾਥ ਦੁਧਲ ਦਾ ਕਹਿਣਾ ਹੈ ਕਿ ਪੁਣੇ ਵਿੱਚ ਵਧਦੀ ਗਰਮੀ ਤੇ ਪ੍ਰਦੂਸ਼ਣ ਕਰਕੇ ਕਾਰ ਦਾ AC ਜ਼ਿਆਦਾ ਕੰਮ ਨਹੀਂ ਕਰਦਾ। ਇਸੇ ਕਰਕੇ ਉਨ੍ਹਾਂ ਆਪਣੀ ਪਹਿਲੀ ਜੈਨਰੇਸ਼ਨ Mahindra XUV500 'ਤੇ ਗੋਹੇ ਦਾ ਪੋਚਾ ਫੇਰ ਦਿੱਤਾ ਹੈ। ਹਾਲਾਂਕਿ ਕਾਰ ਦੇ ਬੰਪਰ, ਲਾਈਟਸ ਤੇ ਗਲਾਸ ਏਰੀਆ ਨੂੰ ਨਹੀਂ ਢੱਕਿਆ ਗਿਆ। ਦੁਧਲ ਨੇ ਦੱਸਿਆ ਕਿ ਉਨ੍ਹਾਂ ਆਪਣੀ ਕਾਰ 'ਤੇ ਗੋਹੇ ਦੀਆਂ 3 ਪਰਤਾਂ ਦਾ ਇਸਤੇਮਾਲ ਕੀਤਾ ਹੈ। ਡਾ. ਦੁਧਲ ਮੁੰਬਈ ਦੇ ਟਾਟਾ ਹਸਪਤਾਲ ਵਿੱਚ ਸੀਨੀਅਰ ਡਾਕਟਰ ਹਨ। ਉਹ ਇਸ ਵਿਚਾਰ 'ਤੇ ਅੜੇ ਹਨ ਕਿਉਂਕਿ ਉਹ ਕੈਂਸਰ ਦੇ ਮਰੀਜ਼ਾਂ ਲਈ ਗਊ ਮੂਤ ਦੇ ਲਾਭ ਦਾ ਨਿਯਮਤ ਅਧਿਐਨ ਕਰਦੇ ਹਨ। ਹਾਲਾਂਕਿ, ਹਾਲੇ ਤਕ ਕੋਈ ਸਿੱਧ ਅਧਿਐਨ ਜਾਂ ਕਿਸੇ ਵੀ ਤਰ੍ਹਾਂ ਦੀ ਤਸਦੀਕ ਨਹੀਂ ਕੀਤੀ ਗਈ, ਜਿਸ ਤੋਂ ਇਹ ਸਾਬਿਤ ਹੋਏ ਕਿ ਗੋਹਾ ਕਾਰ ਨੂੰ ਠੰਡਾ ਰੱਖਣ ਵਿੱਚ ਸਹਾਇਤਾ ਕਰਦਾ ਹੈ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget